ਮੋਟਰਸਾਈਕਲ ਨੂੰ ਹਵਾ ਵਿੱਚ ਉਡਾ ਰਿਹਾ ਸੀ ਲੜਕਾ ਆਟੋ ਨਾਲ ਹੋਈ ਭਿਆਨਕ ਟੱਕਰ !

Uncategorized

ਮੋਟਰਸਾਈਕਲ ਨੂੰ ਹਵਾ ਵਿੱਚ ਉਡਾ ਰਿਹਾ ਸੀ ਲੜਕਾ ਆਟੋ ਨਾਲ ਹੋਈ ਭਿਆਨਕ ਟੱਕਰ !

ਦੋ ਸੌ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਲੋਕਾਂ ਨੂੰ ਆਪਣੀ ਨਿੱਜੀ ਕੰਮਾਂਕਾਰਾਂ ਲਈ ਏਨੀ ਜਗ੍ਹਾ ਤੀਜੀ ਰਹਿੰਦੀ ਹੈ ਕਿ ਉਹ ਟਰੈਫਿਕ ਵਾਲੀਆਂ ਜਗ੍ਹਾ ਉਪਰ ਵੀ ਕੁਝ ਅਜਿਹੇ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਅਜਿਹੀ ਹੀ ਇੱਕ ਤਾਜ਼ਾ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕਿ ਇੱਕ ਨੌਜਵਾਨ ਵੱਲੋਂ ਇੰਨੀ ਤੇਜ਼ ਰਫ਼ਤਾਰ ਨਾਲ ਆਪਣਾ ਮੋਟਰਸਾਈਕਲ ਚਲਾਇਆ ਜਾ ਰਿਹਾ ਸੀ ਕਿ ਉਸ ਨੇ ਕਿਸੇ ਵੀ ਅਜਿਹੇ ਲੋਕਾਂ ਦੀ ਨਾ ਹੀ ਕੁਝ ਵਾਹਨਾਂ ਦੀ ਪ੍ਰਵਾਹ ਨਹੀਂ ਕੀਤੀ

ਵੀਡੀਓ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਲਗਾਤਾਰ ਹੀ ਉਸ ਨੌਜਵਾਨ ਲੜਕੇ ਵਲੋਂ ਆਪਣਾ ਮੋਟਰਸਾਈਕਲ ਇੰਨੀ ਤੇਜ਼ ਸਪੀਡ ਤੇ ਭਜਾਇਆ ਜਾ ਰਿਹਾ ਹੈ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਲਗਾਤਾਰ ਹੀ ਇਨ੍ਹਾਂ ਅਜਿਹੇ ਕੰਮਾਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਵੱਲੋਂ ਅਜਿਹੇ ਕੰਮਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਤੇ ਅਜਿਹੀਆਂ ਵੱਡੀਆਂ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ।ਕਿਉਂਕਿ ਦੋਸਤੋ ਅਜਿਹੀਆਂ ਵਾਪਰਨ ਵਾਲੀਆਂ ਘਟਨਾਵਾਂ ਦਾ ਜਿਥੇ ਅਜਿਹੇ ਬੇਕਸੂਰ ਲੋਕ ਵੀ ਇਸ ਦਾ ਸ਼ਿਕਾਰ ਹੋ ਜਾਂਦੇ ਹਨ

ਅਜਿਹੇ ਲੋਕਾਂ ਦੀਆਂ ਲਾਪ੍ਰਵਾਹੀ ਦੇ ਕਾਰਨ ਵੱਡੇ ਹਾਦਸੇ ਵੀ ਸੜਕ ਦੁਰਘਟਨਾਵਾਂ ਵਿੱਚ ਹੋ ਜਾਂਦੇ ਹਨ ਅਜਿਹੀ ਹੀ ਇੱਕ ਵੀਡੀਓ ਸਾਹਮਣੇ ਨਿਕਲ ਕੇ ਆਈ ਹੈ ਜਿੱਥੇ ਕਿ ਕੀ ਇਸ ਨੌਜਵਾਨ ਨੇ ਇੰਨੀ ਜ਼ਿਆਦਾ ਮੋਟਰਸਾਈਕਲ ਤੇਜ਼ ਚਲਾਇਆ ਜਾ ਰਿਹਾ ਸੀ ਕਿ ਜਿੱਥੇ ਕਿ ਇਕ ਆਟੋ ਚਾਲਕ ਵੀ ਸਾਹਮਣੇ ਤੋਂ ਆ ਰਿਹਾ ਸੀ ਅਤੇ ਮੋੜ ਦੇ ਵਿਚਕਾਰ ਹੀ ਉਨ੍ਹਾਂ ਦੀ ਇੱਕ ਭਿਆਨਕ ਟੱਕਰ ਹੋ ਗਈ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.