ਜਨਾਬ ਨੇ ਬਣਨਾ ਸੀ ਡਾ ਪਰ ਮਜਬੂਰੀ ਚ ਬਣਾ ਦਿੱਤਾ ਅਧਿਆਪਕ !
ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਦੇ ਸਮਾਜ ਵਿਚ ਬਹੁਤ ਸਾਰੇ ਲੋਕਾਂ ਦਾ ਸੁਪਨਾ ਅਜਿਹਾ ਕੁਝ ਵੱਡੇ ਵਿਦਵਾਨ ਜਾਂ ਕੌਰ ਕੁਝ ਵੱਡੇ ਲੋਕ ਬਣਨਾ ਚਾਹੁੰਦਾ ਹਨ ਉੱਥੇ ਹੀ ਉਨ੍ਹਾਂ ਵੱਲੋਂ ਆਪਣੀ ਚੰਗੀ ਪੜ੍ਹਾਈ ਕਰ ਕੇ ਜਾਂ ਫਿਰ ਕਿਸੇ ਵੱਲੋਂ ਵੱਡੇ ਡਾ ਜਾਂ ਫਿਰ ਕੁਝ ਹੋਰ ਵੱਡੇ ਅਹੁਦਿਆਂ ਤੇ ਪਹੁੰਚਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਉੱਥੇ ਹੀ ਜਾਣਕਾਰੀ ਦੇ ਅਧਾਰ ਤੇ ਤਸਦੀਕ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿੱਥੇ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਇਕ ਜੋ
ਕਿ ਹਰੇਕ ਵੱਲੋਂ ਹੀ ਕਿਹਾ ਜਾਂਦਾ ਹੈ ਕਿ ਉਹ ਪੜ੍ਹ ਲਿਖ ਕੇ ਵਧੀਆ ਡਾਕਟਰ ਬਣੇ ਪਰ ਤੁਹਾਨੂੰ ਪਤਾ ਹੀ ਹੈ ਕਿ ਡਾਕਟਰ ਬਣਨਾ ਇੰਨਾ ਜ਼ਿਆਦਾ ਸੌਖਾ ਨਹੀਂ ਹੁੰਦਾ ਪਰ ਕਿਤੇ ਨਾ ਕਿਤੇ ਕਿਸੇ ਦੀਆਂ ਮਜਬੂਰੀਆਂ ਕਰਕੇ ਉਨ੍ਹਾਂ ਨੂੰ ਅਲੱਗ ਅਲੱਗ ਪ੍ਰੋਫੈਸ਼ਨ ਅਪਣਾਉਣੇ ਪੈ ਜਾਂਦੇ ਹਨ ਦੋਸਤੋ ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਡਾਕਟਰਾਂ ਵੱਲੋਂ ਕੀਤੀਆਂ ਗਈਆਂ ਕੁਝ ਅਜਿਹੀਆਂ ਰਾਈਟਿੰਗ ਜੋ ਕੁਝ ਆਪਣਾ ਦਵਾਈਆਂ ਬੂਟੀਆਂ ਲਿਖਦੇ ਹਨ ਉਨ੍ਹਾਂ ਵਿੱਚ ਕੁਝ ਅਜਿਹੇ ਤਰੀਕੇ ਨਾਲ ਉਨ੍ਹਾਂ ਵੱਲੋਂ ਦਵਾਈਆਂ ਲਿਖੀਆਂ ਜਾਂਦੀਆਂ ਹਨ
ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਤੇਜ਼ੀ ਦੇ ਨਾਲ ਵਾਇਰਲ ਹੋ ਰਹੇ ਜਿੱਥੇ ਕਿ ਬੱਚਿਆਂ ਨੂੰ ਪੜ੍ਹਾ ਰਹੀ ਟੀਚਰ ਜੋ ਕਿ ਬਲੈਕ ਬੋਰਡ ਉੱਤੇ ਕੁਝ ਸਵਾਲ ਲੇਖ ਲਿਖ ਰਹੇ ਹਨ ਪਰ ਜਾਣਕਾਰੀ ਦੇ ਆਧਾਰ ਤੇ ਦੱਸ ਦੇਈਏ ਕਿ ਜਿੱਥੇ ਉਸ ਅਧਿਆਪਕ ਵੱਲੋਂ ਬੱਚਿਆਂ ਨੂੰ ਉਹ ਚੀਜ਼ਾਂ ਸਭ ਕੁਝ ਪੜ੍ਹਾਇਆ ਜਾ ਰਿਹਾ ਹੈ ਪਰ ਉਸਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਕੋਈ ਵੀ ਅਜਿਹੀ ਸਮਝ ਨਹੀਂ ਆ ਰਹੀ ਅਤੇ ਬੱਚਿਆਂ ਵੱਲੋਂ ਲਗਾਤਾਰ ਹੀ ਹੱਸ ਹੱਸ ਕੇ ਕਿਹਾ ਜਾ ਰਿਹਾ ਹੈ ਕਿ ਸ਼ਾਇਦ ਇਹੀ ਸਾਡੇ ਅਧਿਆਪਕ ਡਾਕਟਰ ਬਣਨਾ ਚਾਹੁੰਦੇ ਸਨ ਪਰ ਇਨ੍ਹਾਂ ਨੂੰ ਮਜਬੂਰੀ ਵਿੱਚ ਹੀ ਅਧਿਆਪਕ ਬਣਨਾ ਪਿਆ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ