ਦੇਖੋ ਕੈਨੇਡਾ ਪੜ੍ਹਨ ਆਏ ਦੋ ਪੰਜਾਬੀਆਂ ਦੀ ਹੋਈ ਮੌ ਤ !

Uncategorized

ਦੇਖੋ ਕੈਨੇਡਾ ਪੜ੍ਹਨ ਆਏ ਦੋ ਪੰਜਾਬੀਆਂ ਦੀ ਹੋਈ ਮੌ ਤ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪੰਜਾਬੀ ਨੌਜਵਾਨਾਂ ਵੱਲੋਂ ਜਿਥੇ ਵਧੀਆ ਚੰਗੀ ਭਵਿੱਖ ਦੇ ਲਈ ਵਿਦੇਸ਼ਾਂ ਦਾ ਰੁਖ ਕੀਤਾ ਜਾਂਦਾ ਹੈ ਉੱਥੇ ਹੀ ਜਾਣਕਾਰੀ ਦੇ ਆਧਾਰ ਤੇ ਦੱਸਦੀ ਕਿ ਉਥੇ ਕੈਨੇਡਾ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨਾਲ ਵਾਪਰ ਰਹੀਆਂ ਘਟਨਾਵਾਂ ਬਹੁਤ ਜ਼ਿਆਦਾ ਸਾਹਮਣੇ ਆ ਰਹੀਆਂ ਹਨ ਅਤੇ ਕਿਤੇ ਕਿਤੇ ਹੀ ਦਰਦਨਾਕ ਘਟਨਾਵਾਂ ਉਨ੍ਹਾਂ ਦੇ ਪਿੱਛੇ ਪੰਜਾਬ ਵਿੱਚ ਬੈਠੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਆਏ ਦਿਨ ਹੀ ਵਾਪਰਨ ਵਾਲੀਆਂ ਕੁਝ ਅਜਿਹੀਆਂ ਘਟਨਾਵਾਂ ਦੇ ਵਿਚ ਜਿੱਥੇ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਰਹੀ ਹੈ

ਉਸ ਸਬੰਧੀ ਇੱਕ ਵੱਡੀ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਕੈਨੇਡਾ ਵਿਚ ਦੋ ਪੰਜਾਬੀ ਨੌਜਵਾਨਾਂ ਦੇ ਵੱਖ ਵੱਖ ਸੜਕ ਹਾਦਸਿਆਂ ਦੌਰਾਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਨਿਊ ਫਾਊਂਡਲੈਂਡ ਐਂਡ ਲੈਬਰਾਡੋਰ ਸੂਬੇ ਵਿੱਚ ਤੇਜ਼ ਬਾਰਸ਼ ਕਾਰਨ ਵਾਪਰੇ ਹਾਦਸੇ ਦੌਰਾਨ ਸੰਦੀਪ ਸਿੰਘ ਧਾਲੀਵਾਲ ਦਮ ਤੋੜ ਗਿਆ ਜਦਕਿ ਬੀ ਸੀ ਵਿਖੇ ਜਸਕੀਰਤ ਸਿੰਘ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਿਆ ਰੌਇਲ ਕੈਨੇਡੀਅਨ ਪੁਲੀਸ ਨੇ ਦੱਸਿਆ ਕਿ ਸੇਂਟ ਜੌਨਸ ਦੇ ਪੱਛਮ

ਵੱਲ ਸੋਲਜਰਜ਼ ਕੌਣ ਨੇੜੇ ਟਰਾਂਸ ਕੈਨੇਡਾ ਹਾਈਵੇਅ ਉਤੇ ਸ਼ਨਿੱਚਰਵਾਰ ਬਾਅਦ ਦੁਪਹਿਰ ਇਕ ਕਾਰ ਬੇਕਾਬੂ ਹੋ ਗਈ ਕਈ ਪਲਟੀਆਂ ਖਾਂਦੀ ਹੋਈ ਹਾਈਵੇ ਦੇ ਵਿਚਕਾਰ ਬਣੇ ਡਿਵਾਈਡਰ ਤੇ ਜਾ ਚਡ਼੍ਹੀ ਪੈਰਾਮੈਡਿਕਸ ਵੱਲੋਂ ਸੰਦੀਪ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਦੇ ਲੱਖ ਯਤਨਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਾ ਜਾ ਸਕਿਆ ਪੁਲੀਸ ਨੇ ਐਤਵਾਰ ਨੂੰ ਇਕ ਜਣੇ ਦੀ ਮੌਤ ਹੋਣ ਬਾਰੇ ਤਸਦੀਕ ਕੀਤੀ ਜਿਸ ਦੀ ਸ਼ਨਾਖਤ ਜਨਤਕ ਨਹੀਂ ਕੀਤੀ ਗਈ

ਪਰ ਸੰਦੀਪ ਸਿੰਘ ਧਾਲੀਵਾਲ ਦੇ ਦੋਸਤਾਂ ਨੇ ਉਸਦੀ ਤਸਵੀਰ ਜਨਤਕ ਕਰ ਦਿੱਤੀ ਸੰਦੀਪ ਸਿੰਘ ਦੇ ਦੋਸਤ ਹਰਦੀਪ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਸਾਲ ਸਤੰਬਰ ਵਿਚ ਸਟੱਡੀ ਵੀਜ਼ਾ ਤੇ ਕੈਨੇਡਾ ਆਇਆ ਸੀ ਸੰਦੀਪ ਸਿੰਘ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਪਿੰਡ ਅਲੀਕਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਸੰਦੀਪ ਸਿੰਘ ਦੀ ਦੇਹ ਭਾਰਤ ਭੇਜਣ ਲਈ ਉਸ ਦੇ ਦੋਸਤਾਂ ਵੱਲੋਂ ਗੋ ਫੰਡ ਮੀ ਪੇਜ ਸਥਾਪਤ ਕੀਤਾ ਗਿਆ ਹੈ ਦੂਜੇ ਪਾਸੇ ਬ੍ਰਿਟਿਸ਼ ਕੋਲੰਬੀਆ ਦੇ ਵੈਨਕੂਵਰ ਸ਼ਹਿਰ ਵਿਚ ਵਾਪਰੇ ਹਾਦਸੇ ਦੌਰਾਨ ਵੀਹ ਸਾਲਾ ਜਸਕੀਰਤ ਸਿੰਘ ਦੀ ਮੌਤ ਹੋ ਗਈ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.