ਖਾਲੀ ਸਡ਼ਕ ਦੀ ਇੰਨੀ ਤੇਜ਼ ਰਫਤਾਰ ਨਾਲ ਚਲਾ ਰਿਹਾ ਸੀ ਮੋਟਰਸਾਈਕਲ ,ਫਿਰ ਮੋੜ ਆਉਂਦੇ ਹੀ ਟੁੱਟ ਗਈਆਂ ਹੱਡੀਆਂ !

Uncategorized

ਖਾਲੀ ਸਡ਼ਕ ਦੀ ਇੰਨੀ ਤੇਜ਼ ਰਫਤਾਰ ਨਾਲ ਚਲਾ ਰਿਹਾ ਸੀ ਮੋਟਰਸਾਈਕਲ ,ਫਿਰ ਮੋੜ ਆਉਂਦੇ ਹੀ ਟੁੱਟ ਗਈਆਂ ਹੱਡੀਆਂ !

ਦੋਸਤੋ ਜਿੱਥੇ ਅੱਜਕੱਲ੍ਹ ਦੇ ਸਮੇਂ ਵਿੱਚ ਅਜਿਹੀ ਨੌਜਵਾਨਾਂ ਵੱਲੋਂ ਨਿਯਮਾਂ ਦੀ ਪਾਲਣਾ ਕਰਦਿਆਂ ਹੋਇਆਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਦਿਆਂ ਹੋਇਆਂ ਆਪਣੇ ਮੋਟਰਸਾਈਕਲਾਂ ਨੂੰ ਅਜਿਹੀ ਤੇਜ਼ ਰਫ਼ਤਾਰ ਦੇ ਨਾਲ ਚਲਾਇਆ ਜਾਂਦਾ ਹੈ ਜਿਥੇ ਕਿ ਬਹੁਤ ਸਾਰੇ ਅਜਿਹੇ ਸੜਕ ਦੁਰਘਟਨਾਵਾਂ ਵੀ ਵਾਪਰਦੀਆਂ ਹਨ ਹਨ ਉੱਥੇ ਹੀ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਇੱਕ ਵੀਡੀਓ ਕਲਿੱਪ ਸੋਸ਼ਲ ਮੀਡੀਆ ਉੱਤੇ ਕਾਫੀ ਤੇਜੀ ਨਾਲ ਵਾਇਰਲ ਹੋ ਰਿਹਾ ਜਿਥੇ

ਕਿ ਇੱਕ ਪਹਾੜੀ ਖੇਤਰ ਦੇ ਵਿੱਚ ਇੱਕ ਨੌਜਵਾਨ ਲੜਕੇ ਵਲੋਂ ਆਪਣਾ ਮੋਟਰਸਾਈਕਲ ਇੰਨੀ ਜ਼ਿਆਦਾ ਤੇਜ਼ ਰਫਤਾਰ ਨਾਲ ਚਲਾਇਆ ਜਾ ਰਿਹਾ ਹੈ ਕਿ ਉਸ ਨੂੰ ਕਿਤੇ ਨਾ ਕਿਤੇ ਹੀ ਲੱਗ ਰਿਹਾ ਸੀ ਕਿ ਇਕ ਸੜਕ ਖਾਲੀ ਹੈ ਤੇ ਮੈਂ ਇੰਨੀ ਜ਼ਿਆਦਾ ਤੇਜ਼ ਰਫਤਾਰ ਦੇ ਨਾਲ ਇਹ ਮੋਟਰਸਾਈਕਲ ਚਲਾ ਲਵਾਂਗਾ ਪਰ ਓਵਰ ਸਪੀਡ ਦੇ ਹੋਣ ਦੇ ਕਰਕੇ ਉਸ ਨੌਜਵਾਨ ਦੇ ਨਾਲ ਇੰਨਾ ਜ਼ਿਆਦਾ ਭਿਆਨਕ ਹਾਦਸਾ ਵਾਪਰਿਆ ਕਿ ਹਰ ਕੋਈ ਹੀ ਦੇਖ ਕੇ ਉਸ ਨੂੰ ਹੈਰਾਨ ਰਹਿ ਗਿਆ ਦੋਸਤੋ ਤੁਸੀਂ ਦੇਖ ਸਕਦੇ ਹੋ ਕਿ ਇਹ ਵੀਡੀਓ ਕਲਿੱਪ ਸੋਸ਼ਲ ਮੀਡੀਆ ਉੱਤੇ ਕਾਫੀ ਤੇਜ਼ੀ ਨਾਲ

ਵਾਇਰਲ ਹੋ ਰਿਹਾ ਹੈ ਤੇ ਲੋਕ ਇਸ ਨੌਜਵਾਨ ਨੂੰ ਲਾਹਨਤਾਂ ਪਾ ਰਹੇ ਹਨ ਕਿ ਕਿਵੇਂ ਅਜਿਹੇ ਨੌਜਵਾਨਾਂ ਵੱਲੋਂ ਆਏ ਦਿਨ ਹੀ ਕੁਝ ਨਾ ਕੁਝ ਅਜਿਹੀਆਂ ਮਾੜੀਆਂ ਹਰਕਤਾਂ ਦੇ ਕਰਕੇ ਅਜਿਹੀ ਨੌਜਵਾਨੀ ਦੇ ਪੈਰ ਵਿੱਚ ਧਰ ਕੇ ਅਜਿਹੇ ਮਾੜੇ ਕੰਮਾਂ ਨੂੰ ਅੰਜਾਮ ਦੇ ਦਿੰਦੇ ਹਨ ਅਤੇ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਹੋਇਆਂ ਇੰਨੀ ਜ਼ਿਆਦਾ ਤੇਜ਼ ਸਪੀਡ ਦੇ ਨਾਲ ਮੋਟਰਸਾਈਕਲ ਚਲਾਉਂਦੇ ਹਨ ਕੀ ਉਨ੍ਹਾਂ ਨੂੰ ਬਾਅਦ ਵਿੱਚ ਇਨ੍ਹਾਂ ਚੀਜ਼ਾਂ ਦਾ ਮੁਖਤਿਆਰ ਭੁਗਤਣਾ ਪੈਂਦਾ ਹੈ ਕਿਉਂਕਿ ਬਾਅਦ ਵਿੱਚ ਉਸ ਨੌਜਵਾਨ ਨਾਲ ਇੰਨਾ ਜ਼ਿਆਦਾ ਭਿਆਨਕ ਹਾਦਸਾ ਵਾਪਰਿਆ ਜਿਸ ਵਿਚ ਉਸ ਦੀਆਂ ਸਾਰੀਆਂ ਹੱਡੀਆਂ ਹੀ ਟੁੱਟ ਗਈਆਂ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *