ਸੜਕ ਤੇ ਚੱਲ ਰਿਹਾ ਸੀ ਹਵਾਈ ਜਹਾਜ਼ ਇਕ ਲੜਕੀ ਨੂੰ ਠੋਕਣ ਹੀ ਵਾਲਾ ਸੀ ਭੱਜ ਕੇ ਬਚਾਈ ਜਾਨ !
ਦੋਸਤੋ ਜੇਕਰ ਅੱਜਕਲ ਦੇ ਸਮੇਂ ਦੀ ਗੱਲ ਕਰੀਏ ਤਾਂ ਦੇਸ਼ ਦੁਨੀਆਂ ਦੇ ਵਿੱਚ ਇੰਨੀ ਜ਼ਿਆਦਾ ਤੇਜ਼ ਰਫਤਾਰ ਨਾਲ ਗੱਡੀਆਂ ਕਾਰਾਂ ਆਪਣੇ ਵਾਹਨ ਚਲਾਏ ਜਾ ਰਹੇ ਹਨ ਕਿ ਲੋਕਾਂ ਨੂੰ ਆਉਣ ਜਾਣ ਵਾਲੇ ਰਸਤੇ ਵਿੱਚ ਲੋਕਾਂ ਦੀ ਪਰਵਾਹ ਨਹੀਂ ਹੁੰਦੀ ਦੋਸਤੋ ਜੇਕਰ ਗੱਲ ਕਰੀਏ ਤਾਂ ਅੱਜ ਦੇ ਸਮੇਂ ਦੀ ਤਾਂ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਤਰੀਕੇ ਨਾਲ ਗਲਤ ਤਰੀਕਿਆਂ ਨਾਲ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਦੇ ਹੋਏ ਅਜਿਹੇ ਗਲਤ ਤਰੀਕਿਆਂ ਨਾਲ ਆਪਣੀ ਤੇਜ਼ ਵਾਹਨ ਚਲਾਏ ਜਾਂਦੇ ਹਨ
ਕਿ ਲੋਕਾਂ ਨਾਲ ਕੁਝ ਅਜਿਹੇ ਭਿਆਨਕ ਸਡ਼ਕ ਹਾਦਸੇ ਵਾਪਰਦੇ ਰਹਿੰਦੇ ਹਨ ਤੁਸੀਂ ਅਕਸਰ ਹੀ ਦੇਖਿਆ ਹੋਵੇਗਾ ਕਿ ਸੜਕਾਂ ਉੱਤੇ ਚਲਦੇ ਸਮੇਂ ਕੁਝ ਅਜਿਹੇ ਸੜਕ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦਾ ਮੁਕਤਿਆ ਜਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਭੁਗਤਣਾ ਪੈਂਦਾ ਹੈ ਅਜਿਹਾ ਹੀ ਇੱਕ ਵੀਡੀਓ ਕਲਿੱਪ ਸਾਹਮਣੇ ਨਿਕਲ ਕੇ ਜਾਣਕਾਰੀ ਦੇ ਆਧਾਰ ਤੇ ਦੱਸਿਆ ਕਿ ਜਿਥੇ ਇਕ ਮਾਰੂਤੀ ਗੱਡੀ ਵਾਲੇ ਵੱਲੋਂ ਇੰਨੀ ਜ਼ਿਆਦਾ ਤੇਜ਼ ਆਪਣੀ ਗੱਡੀ ਰਫ਼ਤਾਰ ਦੇ ਨਾਲ ਭਜਾਈ ਜਾ ਰਹੀ ਸੀ
ਤੇ ਰਸਤੇ ਵਿਚ ਆ ਰਹੇ ਇਕ ਨੌਜਵਾਨ ਲੜਕੇ ਨੇ ਆਪਣੀ ਭੱਜ ਕੇ ਹੀ ਸੜਕ ਉੱਤੋਂ ਜਾਨ ਬਚਾਈ ਕਿਉਂਕਿ ਕੁਝ ਲੋਕਾਂ ਵੱਲੋਂ ਨਿਯਮਾਂ ਦੀ ਪਾਲਣਾ ਕਰਦਿਆਂ ਹੋਇਆਂ ਤੇਜ਼ ਰਫ਼ਤਾਰ ਦੇ ਨਾਲ ਆਪਣੇ ਵਾਹਨਾਂ ਨੂੰ ਚਲਾਇਆ ਜਾ ਰਿਹਾ ਹੈ ਅਤੇ ਆਏ ਦਿਨ ਹੀ ਕੁਝ ਨਾ ਕੁਝ ਅਜਿਹੇ ਸੜਕ ਹਾਦਸੇ ਸਾਹਮਣੇ ਆਉਂਦੇ ਹੀ ਰਹਿੰਦੇ ਹਨ ਤੁਸੀਂ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈਆਂ ਤਸਵੀਰਾਂ ਚ ਦੇਖ ਸਕਦੇ ਹਾਂ ਕਿ ਕਿਵੇਂ ਇਕ ਤੇਜ਼ ਰਫਤਾਰ ਗੱਡੀ ਨੇ ਨੇ ਇੱਕ ਨੌਜਵਾਨ ਲੜਕੀ ਦੀ ਜਾਨ ਹੀ ਲੈ ਲੈਣੀ ਸੀ ਬਾਕੀ ਦੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ