ਇਕ ਹੋਰ ਰਾਜ ਦੇ ਵਿੱਚ ਕਾਂਗਰਸ ਹੋਣ ਜਾ ਰਹੀ ਹੈ ਖ਼ਤਮ !

Uncategorized

ਇਕ ਹੋਰ ਰਾਜ ਦੇ ਵਿੱਚ ਕਾਂਗਰਸ ਹੋਣ ਜਾ ਰਹੀ ਹੈ ਖ਼ਤਮ !

ਦੋਸਤ ਜਿਵੇਂ ਤੁਹਾਨੂੰ ਪਤਾ ਹੈ ਕਿ ਦੇਸ਼ ਦੀ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਉੱਥੇ ਹੀ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਦੇਸ਼ ਦੀ ਜੋ ਇੰਟਰਨੈਸ਼ਨਲ ਪਾਰਟੀ ਹੈ ਕਾਂਗਰਸ ਉਸ ਦੇ ਨਾਲ ਵੀ ਕੁਝ ਅਜਿਹੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ ਕਾਂਗਰਸ ਪਾਰਟੀ ਵਿੱਚ ਚੱਲ ਰਹੇ ਕੁਝ ਆਪਸੀ ਵਿਵਾਦਾਂ ਦੇ ਕਾਰਨ ਆਏ ਦਿਨ ਹੀ ਕੁਝ ਨਾ ਕੁਝ ਵੱਡੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਜਾਣਕਾਰੀ ਦੇ ਅਧਾਰ ਤੇ ਦੱਸਦੀ ਹੈ

ਕਿ ਜਿੱਥੇ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਥੇ ਦੱਸਿਆ ਜਾ ਰਿਹਾ ਹੈ ਕਿ ਕਿਤਨਾ ਕਿਤੇ ਕਾਂਗਰਸ ਪਾਰਟੀ ਦੇ ਵਿੱਚ ਵੀ ਚੱਲ ਰਹੇ ਵਿਵਾਦਾਂ ਦੇ ਕਾਰਨ ਆਏ ਦਿਨ ਹੀ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਪਰ ਕਿਤੇ ਨਾ ਕਿਤੇ ਲੋਕਾਂ ਵੱਲੋਂ ਇਹ ਵੀ ਜਤਾਇਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਕਈ ਰਾਜਾਂ ਵਿੱਚ ਤਾਂ ਵਧੀਆ ਚੰਗੇ ਕੰਮ ਕਰ ਰਹੀ ਹੈ ਪਰ ਜੇਕਰ ਪੰਜਾਬ ਰਾਜ ਦੀ ਗੱਲ ਕਰੀਏ ਤਾਂ ਅੱਜ ਤੱਕ ਕਦੇ ਵੀ ਕਾਂਗਰਸ ਪਾਰਟੀ ਨੇ

ਮੂਹਰੇ ਆ ਕੇ ਪੰਜਾਬ ਦੇ ਵੱਡੇ ਉਪਰਾਲੇ ਜਾਂ ਫਿਰ ਪੰਜਾਬ ਲਈ ਜਾਂ ਫਿਰ ਕਿਸੇ ਹੋਰ ਰਾਜਾਂ ਲਈ ਕਦੀ ਵੀ ਅਜਿਹਾ ਕੰਮ ਨਹੀਂ ਕੀਤਾ ਪਰ ਹੁਣ ਕਿਤੇ ਕਿਤੇ ਲੋਕਾਂ ਵੱਲੋਂ ਇਹ ਕਿਆਸਾਂ ਲਗਾਈਆਂ ਜਾ ਰਹੀਆਂ ਹਨ ਕਿ ਕਾਂਗਰਸ ਪਾਰਟੀ ਕਈ ਰਾਜਾਂ ਵਿੱਚ ਹੁਣ ਖਤਮ ਹੋਣ ਦੀ ਕਗਾਰ ਤੇ ਖੜੀ ਹੈ

ਕਿਉਂਕਿ ਤੁਸੀਂ ਦੇਖ ਸਕਦੇ ਹਾਂ ਕਿ ਲੋਕਾਂ ਦੇ ਭਾਰੀ ਇਕੱਠ ਜੋ ਕਿ ਹੋਰ ਪਾਰਟੀਆਂ ਵੱਲ ਉਤਸ਼ਾਹਿਤ ਹੋ ਰਹੇ ਹਨ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਕਾਂਗਰਸ ਪਾਰਟੀ ਨੂੰ ਛੱਡ ਦਿੱਤਾ ਗਿਆ ਹੈ ਉਨ੍ਹਾਂ ਨੇ ਹਮੇਸ਼ਾ ਲਈ ਅਸਤੀਫ਼ਾ ਦੇ ਦਿੱਤਾ ਹੈ ਉੱਥੇ ਹੀ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਜਿਥੇ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਉਥੇ ਹੀ ਲੋਕਾਂ ਵੱਲੋਂ ਕਿਤਨਾ ਕਿਤੇ ਕਾਂਗਰਸ ਪਾਰਟੀ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *