ਦੇਖੋ ਲੜਕੀ ਕਰਨ ਜਾ ਰਹੀ ਸੀ ਇਹ ਮਾੜਾ ਕੰਮ !
ਜਲੰਧਰ ਖਬਰਾਂ ਕੋਲ ਮੌਜੂਦ ਇੱਕ ਗੁਰੂ ਘਰ ਵਿੱਚ ਇੱਕ ਲੜਕੀ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹਾਲਾਂਕਿ ਗੁਰੂ ਗ੍ਰੰਥ ਸਾਹਿਬ ਜੀ ਬਿਰਾਜਮਾਨ ਨਹੀਂ ਸਨ ਆਸ ਪਾਸ ਦੇ ਸਿੰਘਾਂ ਵੱਲੋਂ ਲੜਕੀ ਨੂੰ ਰੋਕ ਲਿਆ ਗਿਆ ਸਲਾਹ ਕਾਫ਼ੀ ਬਚਾਅ ਹੋ ਗਿਆ ਇਸ ਤੋਂ ਬਾਅਦ ਪੁਲੀਸ ਨੇ ਲੜਕੀ ਨੂੰ ਗ੍ਰਿਫ਼ਤਾਰ ਕਰ ਲਿਆ ਮਾਮਲਾ ਜਲੰਧਰ ਦੇ ਨਜ਼ਦੀਕ ਪੈਂਦੇ ਖ਼ਾਬਰਾਂ ਦਾ ਹੈ ਜਿੱਥੇ ਇਕ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਹੋਣ ਦੀ ਖਬਰ ਸਾਹਮਣੇ ਆਈ ਹੈ ਦਰਅਸਲ ਇੱਕ ਲੜਕੀ ਗੁਰੂਘਰ ਵਿੱਚ ਚੌਂਤੀ ਮੱਥਾ
ਟੇਕਦੀ ਹੈ ਅਤੇ ਫਿਰ ਇੱਕ ਦਮ ਤਖ਼ਤ ਤੇ ਚੜ੍ਹ ਜਾਂਦੀ ਹੈ ਜਿੱਥੇ ਗੁਰੂ ਗ੍ਰੰਥ ਸਾਹਿਬ ਜੀ ਬਿਰਾਜਮਾਨ ਹੁੰਦੇ ਨੇ ਹਾਲਾਂਕਿ ਗੁਰੂ ਗ੍ਰੰਥ ਸਾਹਿਬ ਜੀ ਬਿਰਾਜਮਾਨ ਨਹੀਂ ਸਨ ਜਦੋਂ ਲੜਕੀ ਨੇ ਇਹ ਹਰਕਤ ਕੀਤੀ ਤਾਂ ਤੁਰੰਤ ਉਸ ਨੂੰ ਉੱਥੇ ਮੌਜੂਦ ਗ੍ਰੰਥੀ ਸਿੰਘਾਂ ਲਈ ਰੋਕ ਦਿੱਤਾ ਲੜਕੀ ਦੇ ਸਾਰੀ ਹਰਕਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਲੜਕੀ ਨੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਇਹ ਲੜਕੀ ਜਿਸ ਦਾ ਨਾਮ ਪੂਨਮ ਏ ਆਪਣੇ ਆਪ ਨੂੰ ਮੁੰਬਈ ਦੀ ਦੱਸ ਰਹੀ ਹੈ
ਅਤੇ ਇਸ ਨਾਲ ਇਕ ਵਿਅਕਤੀ ਅਤੇ ਚਾਰ ਲੜਕੀਆਂ ਹੋਰ ਨੇ ਇਸ ਲੜਕੀ ਨੇ ਇਸ ਤੋਂ ਪਹਿਲਾਂ ਚਰਚ ਵਿਚ ਵੀ ਗਲਤ ਹਰਕਤ ਕੀਤੀ ਸੀ ਦੋਸਤੋ ਜ਼ਿਮੀਂਦਾਰ ਨੂੰ ਕਿੱਥੋਂ ਪਤਾ ਹੀ ਹੈ ਕਿ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਵਿੱਚ ਕੁਝ ਅਜਿਹੇ ਅਨਸਰਾਂ ਵੱਲੋਂ ਆਏ ਦਿਨ ਹੀ ਕੁੱਝ ਨਾ ਕੁੱਝ ਅਜਿਹੀਆਂ ਗਲਤੀਆਂ ਅਪਣਾਈਆਂ ਜਾਂਦੀਆਂ ਹਨ ਪਰ ਕਿਤੇ ਨਾ ਕਿਤੇ ਕੁਝ ਅਜਿਹੀਆਂ ਗਲਤੀਆਂ ਦੇ ਕਾਰਨ ਅੱਜ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨੀਆਂ ਰੰਜਸ਼ਾਂ ਰਚੀਆਂ ਜਾ ਰਹੀਆਂ ਹਨ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ