ਦੇਖ ਹੁਣ ਸਿੱਧੂ ਮੁਸੇਵਾਲਾ ਕ ਤ ਲ ਕਾਂ ਡ ਮਾਮਲੇ ਚ ਝੂਠੀਆਂ ਤਸਵੀਰਾਂ ਵਾਇਰਲ !

Uncategorized

ਦੇਖ ਹੁਣ ਸਿੱਧੂ ਮੁਸੇਵਾਲਾ ਕ ਤ ਲ ਕਾਂ ਡ ਮਾਮਲੇ ਚ ਝੂਠੀਆਂ ਤਸਵੀਰਾਂ ਵਾਇਰਲ !

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਨਾਲ ਜੁੜੀ ਹੋਈ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਦੱਸ ਦੇਈਏ ਕਿ ਸ਼ਰਾਰਤੀ ਅਨਸਰਾਂ ਦੇ ਵੱਲੋਂ ਦੀਪਕ ਮੁੰਡੀ ਕਹਿ ਕੇ ਇਕ ਨੌਜਵਾਨ ਦੀ ਤਸਵੀਰ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤੀ ਗਈ ਜਦੋਂ ਨੌਜਵਾਨ ਨੂੰ ਇਸਦੀ ਜਾਣਕਾਰੀ ਮਿਲੀ ਤਾਂ ਨੌਜਵਾਨ ਨੇ ਪੁਲੀਸ ਤੱਕ ਪਹੁੰਚ ਕੀਤੀ ਜਿਸ ਤੋਂ ਬਾਅਦ ਪੁਲਿਸ ਪੂਰੇ ਮਾਮਲੇ ਨੂੰ ਸੁਲਝਾਉਣ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਕੇ ਮੀਡੀਆ ਨੂੰ ਸਾਰੀ ਜਾਣਕਾਰੀ ਦਿੱਤੀ ਦੱਸਿਆ ਕਿ ਕਿਸ ਤਰੀਕੇ ਦੇ ਨਾਲ ਦੀਪਕ ਮੁੰਡੀ ਦਾ ਨਾਮ ਲੈ ਕੇ

ਸੋਚਵਾਨ ਦੀ ਤਸਵੀਰ ਨੂੰ ਵਾਇਰਲ ਕੀਤਾ ਜਾ ਰਿਹਾ ਹੈ ਇਸ ਨੌਜਵਾਨ ਦਾ ਮੂਸੇਵਾਲਾ ਕਤਲਕਾਂਡ ਮਾਮਲੇ ਦੇ ਨਾਲ ਕੋਈ ਸਬੰਧ ਨਹੀਂ ਪੰਜਾਬੀ ਗਾਇਕ ਸਿੱਧੂ ਮੁਸੇਵਾਲਾ ਕਤਲਕਾਂਡ ਮਾਮਲੇ ਦੇ ਵਿੱਚੋਂ ਦਿੱਲੀ ਸਪੈਸ਼ਲ ਸੈੱਲ ਅਤੇ ਪੰਜਾਬ ਪੁਲੀਸ ਨੇ ਛੇ ਸ਼ਾਰਪ ਸ਼ੂਟਰਾਂ ਨੂੰ ਨਾਮਜ਼ਦ ਕੀਤਾ ਤਿੰਨਾਂ ਵਿੱਚ ਇੱਕ ਸ਼ਾਰਪ ਸ਼ੂਟਰ ਦੀਪਕ ਮੂੰਡੀ ਹਾਲੇ ਵੀ ਫਰਾਰ ਦੱਸਿਆ ਜਾ ਰਿਹਾ ਹੈ ਪਰ ਇਸ ਦੌਰਾਨ ਕਿਸੇ ਹੋਰ ਹੀ ਸ਼ਖਸ਼ ਦੀ ਤਸਵੀਰ ਦੀਪਕ ਮੁੰਡੀ ਕਹਿ ਕੇ ਵਾਇਰਲ ਕਰ ਦਿੱਤੀ ਗਈ ਜੋ ਸੁਭਾਅ ਚ ਦੋਸ਼ੀ ਸ਼ਖਸ ਨੂੰ ਪਤਾ ਚੱਲਿਆ ਤਾਂ ਉਸ ਨੂੰ ਹੱਥਾਂ ਪੈ

ਰਾਂ ਦੀਆਂ ਪੈ ਗਈਆਂ ਤਾਜ਼ੀਆਂ ਕਿ ਹਿਸਾਰ ਦੇ ਕਿਰਮਾਰਾ ਦੇ ਰਹਿਣ ਵਾਲੇ ਸੁਨੀਲ ਨੇ ਫੋਟੋ ਦੀਪਕ ਮੁੰਡੀ ਕਹਿ ਕੇ ਵਾਇਰਲ ਕਰ ਦਿੱਤੀ ਗਈ ਹਾਲਾਂਕਿ ਮੂਸੇਵਾਲਾ ਕਤਲਕਾਂਡ ਮਾਮਲੇ ਦੇ ਨਾਲ ਸੁਨੀਲ ਦਾ ਕੋਈ ਵੀ ਸੰਬੰਧ ਨਹੀਂ ਹੈ ਅਤੇ ਨਾਲ ਹੀ ਉਸ ਨੂੰ ਇਸ ਮਾਮਲੇ ਦੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਨਾ ਹੀ ਉਸ ਨੂੰ ਪੁਲੀਸ ਦੇ ਵੱਲੋਂ ਫਰਾਰ ਐਲਾਨਿਆ ਗਿਆ ਅਸਲ ਚ ਸੁਨੀਲ ਦੀ ਫ਼ੋਟੋ ਮੂਸੇਵਾਲਾ ਕਤਲ ਕਾਂਡ ਮਾਮਲੇ ਵਿਚ ਛੇਵੇਂ ਸ਼ਾਰਪ ਸ਼ੂਟਰ ਦੀਪਕ ਮੁੰਡੀ ਦੇ ਨਾਮ ਤੇ ਵਾਇਰਲ ਹੋ ਰਹੀ ਸੀ ਜਿਸ ਤੋਂ ਬਾਅਦ ਹਿਸਾਰ ਪੁਲਸ ਦੇ ਕੋਲ ਉਹ ਪਹੁੰਚਿਆ ਅਤੇ ਉਸਨੇ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *