ਦੇਖੋ ਗੁਰਨਾਮ ਭੁੱਲਰ ਨੂੰ ਲੋਕਾਂ ਨੇ ਕਿਵੇਂ ਕਿਹਾ ਸਿੱਧੂ ਮੂਸੇਵਾਲੇ ਵਾਂਗ ਥਾਪੀ ਮਾਰਨ ਲਈ !

Uncategorized

ਦੇਖੋ ਗੁਰਨਾਮ ਭੁੱਲਰ ਨੂੰ ਲੋਕਾਂ ਨੇ ਕਿਵੇਂ ਕਿਹਾ ਸਿੱਧੂ ਮੂਸੇਵਾਲੇ ਵਾਂਗ ਥਾਪੀ ਮਾਰਨ ਲਈ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਦੀ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਹਮੇਸ਼ਾ ਲਈ ਅਲਵਿਦਾ ਆਖ ਗਏ ਹਨ ਪਰ ਜਾਣਕਾਰੀ ਦੇ ਅਧਾਰ ਤੇ ਦੱਸਦੀ ਹੈ ਕਿ ਜਿਥੇ ਸਿੱਧੂ ਮੂਸੇਵਾਲਾ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੀ ਮੌਤ ਉਤੇ ਦੁੱਖ ਪ੍ਰਗਟਾਇਆ ਜਾ ਰਿਹਾ ਹੈ ਉੱਥੇ ਹੀ ਕਿਤੇ ਨਾ ਕਿਤੇ ਸਿੱਧੂ ਮੂਸੇਵਾਲਾ ਤੂੰ ਲੋਕ ਅਜੇ ਵੀ ਉਨ੍ਹਾਂ ਦੀ ਥਾਪੀ ਮੌਜੀ ਤੱਕ ਵੀ ਲੋਕ ਨਹੀਂ ਭੁੱਲੇ ਪਰ ਜਿੱਥੇ ਵੱਡੇ ਵੱਡੇ ਕਲਾਕਾਰਾਂ ਵੱਲੋਂ ਵੀ ਸਿੱਧੂ ਮੂਸੇਵਾਲਾ ਨੂੰ ਆਪਣੇ ਸਟੇਜਾਂ ਥਰੋਅ ਸ਼ੋਆਂ ਦੌਰਾਨ ਟ੍ਰਿਬਿਊਟ ਦਿੱਤੇ ਜਾ ਰਹੇ ਹਨ

ਅਤੇ ਵੱਡੇ ਵੱਡੇ ਕਲਾਕਾਰਾਂ ਵੱਲੋਂ ਸਿੱਧੂ ਮੂਸੇਵਾਲੇ ਦੀ ਯਾਦ ਵਿਚ ਅਜਿਹੇ ਗੀਤ ਲਿਜਾਏ ਜਾ ਰਹੇ ਹਨ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਕਿਸ ਤਰੀਕੇ ਨਾਲ ਇਹ ਆਪਣੇ ਲਾਈਵ ਸਟੇਜ ਸੋਧ ਰਾਣਾ ਗੁਰਨਾਮ ਭੁੱਲਰ ਵੱਲੋਂ ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਕੁਝ ਜਿਹੇ ਗੀਤ ਗਾਏ ਗਏ ਪਰ ਲੋਕਾਂ ਦੀ ਭਾਰੀ ਇਕੱਠ ਵਿੱਚ ਜਿੱਥੇ ਸਿੱਧੂ ਮੂਸੇਵਾਲਾ ਦੇ ਪ੍ਰਸੰਸਕਾਂ ਵੱਲੋਂ ਗੁਰਨਾਮ ਭੁੱਲਰ ਨੂੰ ਕੁਝ ਅਜਿਹੀਆਂ ਗੱਲਾਂ ਕਹੀਆਂ ਗਈਆਂ ਕੀ ਸਿੱਧੂ ਮੂਸੇਵਾਲੇ ਵਾਂਗ ਹੀ ਤੁਸੀਂ ਵੀ ਥਾਪੀ ਮਾਰੂੰ ਪਰ ਗੁਰਨਾਮ ਭੱਲਰ ਨੇ ਅੰਤ ਵਿੱਚ ਜਵਾਬ ਦਿੰਦਿਆਂ ਕਿਹਾ ਨਹੀਂ

ਮੈਂ ਉਸ ਮਹਾਨ ਸ਼ਖਸ ਦੀ ਕਦੀ ਵੀ ਰੀਸ ਨਹੀਂ ਕਰ ਸਕਦਾ ਕਿਉਂਕਿ ਅਜਿਹੇ ਮਹਾਨ ਬੰਦੇ ਘੱਟ ਹੀ ਹੁੰਦੀਆਂ ਹਨ ਜਿਹੜੀ ਕਿ ਸਾਡੀ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਮਿਲਦੇ ਹਨ ਪਰ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਹੋਇਆਂ ਲੋਕਾਂ ਵੱਲੋਂ ਕਿਵੇਂ ਕਿਸ ਤਰੀਕੇ ਨਾਲ ਟ੍ਰਿਬਿਊਟ ਦਿੱਤੇ ਜਾ ਰਹੇ ਹਨ ਦੋਸਤੋ ਤੁਸੀਂ ਦੇਖ ਸਕਦੇ ਹੋ ਕਿ ਸਿੱਧੂ ਮੂਸੇਵਾਲਾ ਦੇ ਪ੍ਰਸੰਸਕਾਂ ਵੱਲੋਂ ਆਏ ਦਿਨੀਂ ਸਿੱਧੂ ਮੂਸੇਵਾਲਾ ਲਈ ਵੱਡੇ ਵੱਡੇ ਅਜਿਹੀ ਚੀਜ਼ਾਂ ਕੀਤੀਆਂ ਜਾਂਦੀਆਂ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *