ਹਰ ਦਿਨ ਆਪਣੇ ਬੱਚੇ ਨੂੰ ਪਿੱਠ ਤੇ ਬੰਨ੍ਹ ਕੇ ਰੋਡ ਦੀ ਕਰਦੀ ਸਫ਼ਾਈ ਮਹਿਲਾ !
ਦੋਸਤੋ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਇੱਕ ਮਹਿਲਾ ਕਰਮਚਾਰੀ ਵੱਲੋਂ ਜੋ ਨਗਰ ਨਿਗਮ ਪਾਲਕਾਂ ਦੇ ਵਿਚ ਆਪਣੀ ਬਤੌਰ ਡਿਊਟੀ ਨਿਭਾ ਰਹੇ ਹਨ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਲੋਕਾਂ ਵੱਲੋਂ ਉਸ ਔਰਤ ਵੀ ਵਧੇਰੇ ਤੌਰ ਤੇ ਤਰੀਫ ਵੀ ਕੀਤੀ ਜਾ ਰਹੀ ਹੈ ਕਿਉਂਕਿ ਇਕ ਪਾਸੇ ਤਾਂ ਉਹ ਆਪਣੇ ਪਰਿਵਾਰ ਢਿੱਡਲ ਪਾਲਣ ਲਈ ਆਪਣੀ ਨੌਕਰੀ ਨਹੀਂ ਛੱਡ ਸਕਦੀ ਸੀ ਦੂਸਰੇ ਪਾਸੇ
ਆਪਣੇ ਇਕਲੌਤੇ ਛੋਟੇ ਜਿਹੇ ਮਾਸੂਮ ਬੱਚੀ ਨੂੰ ਵੀ ਨਹੀਂ ਘਰ ਵਿਚ ਛੱਡ ਸਕਦੀ ਕਿਉਂਕਿ ਜਾਣਕਾਰੀ ਦੇ ਅਧਾਰ ਤੇ ਦੱਸਦੀ ਹੈ ਜਿੱਥੇ ਉਸ ਦੀ ਘਰ ਵਿੱਚ ਉਸ ਨੇ ਬੱਚੀ ਨੂੰ ਸੰਭਾਲਣ ਲਈ ਕੋਈ ਵੀ ਨਹੀਂ ਹੈ ਕਿਉਂਕਿ ਉਸ ਦਾ ਪਤੀ ਵੀ ਆਪਣੇ ਕੰਮਕਾਰ ਲਈ ਕੁੱਝ ਬਾਹਰ ਜਾਂਦਾ ਹੈ ਅਤੇ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਜਿਥੇ ਹੀ ਨਗਰ ਨਿਗਮਾਂ ਪਾਲਕ ਦੇ ਕਮਿਸ਼ਨ ਵੱਲੋਂ ਇਹ ਹਦਾਇਤ ਜਾਰੀ ਕੀਤੀ ਵੀ ਹੈ ਕਿ ਜੇਕਰ ਕਦੀ ਇਸ ਔਰਤ ਨੂੰ ਕੋਈ ਵੀ ਪ੍ਰੇਸ਼ਾਨੀ ਆਉਂਦੀ ਹੈ
ਤਾਂ ਇਸ ਦਾ ਪੂਰਨ ਤੌਰ ਤੇ ਖਿਆਲ ਰੱਖਿਆ ਜਾਵੇਗਾ ਕਿਉਂਕਿ ਇਸ ਔਰਤ ਨੇ ਆਪਣੀਆਂ ਦਿਓ ਡਿਊਟੀਆਂ ਮਾਂ ਹੋਣ ਦਾ ਫ਼ਰਜ਼ ਅਤੇ ਆਪਣੇ ਕੰਮਕਾਰ ਲਈ ਕੁੱਝ ਅਜਿਹੀਆਂ ਚੀਜ਼ਾਂ ਦਾ ਫ਼ਰਜ਼ ਨਿਭਾ ਰਹੀ ਹੈ ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਔਰਤ ਵੱਲੋਂ ਨਿਭਾਏ ਗਏ ਇਹ ਫ਼ਰਜ਼ ਨੂੰ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਉਨ੍ਹਾਂ ਵੱਲੋਂ ਨਗਰ ਨਿਗਮਾਂ ਦੀ ਪਾਲਣਾ ਕਰਦੇ ਹੋਏ ਨਗਰ ਨਿਗਮ ਦੇ ਪਾਲਣਾ ਕਰਦਿਆਂ ਬਹੁਤ ਸਾਰੀਆਂ ਅਜਿਹੀਆਂ ਵੀ ਜ਼ਿੰਮੇਵਾਰੀਆਂ ਸੰਭਾਲੀਆਂ ਗਈਆਂ ਹਨ ੳੁਸ ਅੌਰਤ ਵੱਲੋਂ ਤੁਸੀਂ ਦੇਖ ਸਕਦੇ
ਹਾਂ ਕਿ ਕਿਵੇਂ ਕਿਸ ਤਰੀਕੇ ਨਾਲ ਉਸ ਔਰਤ ਵੱਲੋਂ ਆਪਣੀ ਨੌਕਰੀ ਦੇ ਤੌਰ ਤਰੀਕਿਆਂ ਨੂੰ ਵੀ ਧਿਆਨ ਵਿੱਚ ਰੱਖਦਿਆਂ ਹੋਇਆਂ ਕਿਸ ਪੱਧਰ ਉੱਤੇ ਕਿਸ ਤਰੀਕੇ ਨਾਲ ਉਸ ਔਰਤ ਵੱਲੋਂ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ ਅਤੇ ਆਪਣੀ ਬੱਚਿਆਂ ਦਾ ਵੀ ਖਿਆਲ ਰੱਖਿਆ ਜਾ ਰਿਹਾ ਹੈ ਦੋਸਤ ਹੀ ਦੇਖ ਸਕਦੇ ਹੋ ਕਿ ਕਿਵੇਂ ਕਿਸ ਤਰੀਕੇ ਨਾਲ ਉਸ ਔਰਤ ਵੱਲੋਂ ਆਪਣੀ ਡਿਊਟੀ ਅਤੇ ਮਾਂ ਹੋਣ ਦਾ ਫ਼ਰਜ਼ ਨਿਭਾਇਆ ਜਾ ਰਿਹਾ ਹੈ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ