ਦੇਖੋ ਕਿਵੇਂ ਸੜਕ ਉੱਤੇ ਤੇਜ਼ ਰਫ਼ਤਾਰ ਨਾਲ ਲੜਕੀ ਚਲਾ ਰਹੀ ਸੀ ਸਕੂਟਰੀ !

Uncategorized

ਦੇਖੋ ਕਿਵੇਂ ਸੜਕ ਉੱਤੇ ਤੇਜ਼ ਰਫ਼ਤਾਰ ਨਾਲ ਲੜਕੀ ਚਲਾ ਰਹੀ ਸੀ ਸਕੂਟਰੀ !

ਦੋਸਤ ਜੇਕਰ ਅੱਜਕੱਲ੍ਹ ਸਮੇਂ ਦੀ ਗੱਲ ਕਰੀਏ ਤਾਂ ਲੋਕਾਂ ਵਿੱਚ ਇੰਨੀ ਜ਼ਿਆਦਾ ਤੇਜ਼ੀ ਵਧ ਚੁੱਕੀ ਹੈ ਕਿ ਉਨ੍ਹਾਂ ਨੂੰ ਕੁਝ ਵੀ ਜਿਹੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਦਿਆਂ ਹੋਇਆਂ ਕੁਝ ਵੀ ਅਜਿਹਾ ਪਤਾ ਪਤਾ ਨਹੀਂ ਹੁੰਦਾ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਜਿੱਥੇ ਲੋਕਾਂ ਵਿੱਚ ਇੰਨੀ ਜ਼ਿਆਦਾ ਤੇਜ਼ ਰਫਤਾਰ ਆਪਣੀ ਨਿੱਜੀ ਕੰਮਾਂਕਾਰਾਂ ਨੂੰ ਲੈ ਕੇ ਵਧ ਚੁੱਕੀ ਹੈ ਉਥੇ ਹੀ ਲੋਕਾਂ ਵੱਲੋਂ ਅਜਿਹੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਅਤੇ ਫਿਰ ਵੱਡੀ ਸੜਕ ਦੁਰਘਟਨਾਵਾਂ ਦਾ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ

ਜਾਣਕਾਰੀ ਦੇ ਆਧਾਰ ਤੇ ਦੱਸ ਜੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿੱਥੇ ਕਿ ਦੋ ਲੜਕੀਆਂ ਸਕੂਟਰੀ ਉੱਤੇ ਆ ਰਹੀਆਂ ਹਨ ਅਤੇ ਉਨ੍ਹਾਂ ਵੱਲੋਂ ਲਗਾਤਾਰ ਹੀ ਇੰਨੀ ਜ਼ਿਆਦਾ ਤੇਜ਼ ਸਕੂਟਰੀ ਚਲਾਈ ਜਾ ਰਹੀ ਹੈ ਕਿ ਉਸ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਵੀ ਨਹੀਂ ਕਰਨੀ ਆਉਂਦੀ ਅਤੇ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਕਿਸ ਤਰੀਕੇ ਦੇ ਨਾਲ ਇੱਕ ਚੁਰਾਹੇ ਦੀ ਵਿਚੋਂ ਇਕ ਆਟੋ ਆ ਰਿਹਾ ਹੁੰਦਾ ਹੈ

ਅਤੇ ਉਨ੍ਹਾਂ ਨੂੰ ਨਹੀਂ ਪਤਾ ਹੁੰਦਾ ਕਿ ਆਟੋ ਨੇ ਵੀ ਉਸ ਵੱਲ ਹੀ ਮੁੜਨਾ ਹੈ ਤਾਂ ਅਚਾਨਕ ਹੀ ਉਹ ਉਸ ਆਟੋ ਦੇ ਵਿਚ ਸਿੱਧੀ ਜਾ ਕੇ ਟੱਕਰ ਮਾਰਦੀਆਂ ਹਨ ਸਕੂਟਰੀ ਦੀ ਏਨੀ ਜ਼ਿਆਦਾ ਤੇਜ਼ ਰਫ਼ਤਾਰ ਨੂੰ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਕਿਸ ਤਰੀਕੇ ਦੇ ਨਾਲ ਉਸ ਲੜਕੀਆਂ ਵੱਲੋਂ ਇੰਨੀ ਜ਼ਿਆਦਾ ਤੇਜ਼ ਰਫਤਾਰ ਦੇ ਨਾਲ ਸਕੂਟਰੀ ਚਲਾਈ ਜਾ ਰਹੀ ਹੈ ਤੁਸੀਂ ਦੇਖ ਸਕਦੇ ਹੋ

ਕਿ ਕਿਵੇਂ ਕਿਸ ਤਰੀਕੇ ਨਾਲ ਉਸ ਸਕੂਟਰੀ ਦੀ ਇੰਨੀ ਜ਼ਿਆਦਾ ਤੇਜ਼ ਰਫਤਾਰ ਹੋਣ ਦੇ ਕਾਰਨ ਇੱਕ ਵੱਡਾ ਹਾਦਸਾ ਹੋਣ ਤੋਂ ਬਚ ਗਿਆ ਪਰ ਕੁਝ ਛੱਟਾ ਵੱਜਣ ਦੇ ਨਾਲ ਹੀ ਅਜਿਹੇ ਤਰੀਕੇ ਨਾਲ ਸਰ ਗਿਆ ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀਏ ਤਾਂ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਸੋਸ਼ਲ ਮੀਡੀਆ ਉੱਤੇ ਸਾਹਮਣੇ ਆਉਂਦੀਆਂ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.