ਦੇਖੋ ਨਿਹੰਗ ਸਿੰਘ ਅੱਧੀ ਰਾਤੀਂ ਪਹੁੰਚੇ ਯੂਪੀ ਅਮਰੀਕਾ ਵਾਲੀ ਔਰਤ ਦੇ ਪਿੰਡ !

Uncategorized

ਦੇਖੋ ਨਿਹੰਗ ਸਿੰਘ ਅੱਧੀ ਰਾਤੀਂ ਪਹੁੰਚੇ ਯੂਪੀ ਅਮਰੀਕਾ ਵਾਲੀ ਔਰਤ ਦੇ ਪਿੰਡ !

ਦੋਸਤੋ ਜਿਵੇਂ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਆਏ ਦਿਨ ਹੀ ਕੁਝ ਨਾ ਕੁਝ ਅਜਿਹੀਆਂ ਨਵੀਂ ਵੀਡੀਓ ਚ ਆਪਰੇਟ ਹੁੰਦੀਆਂ ਹੀ ਰਹਿੰਦੀਆਂ ਹਨ ਪਰ ਜਾਣਕਾਰੀ ਦੇ ਆਧਾਰ ਤੇ ਦੱਸਦੇ ਕਿ ਜਿਥੇ ਅਮਰੀਕਾ ਵਿਚ ਰਹਿੰਦੀ ਕੁੜੀ ਨਾਲ ਕੁਝ ਉਸ ਦੇ ਪਤੀ ਵੱਲੋਂ ਅਜਿਹਾ ਅੱਤਿਆਚਾਰ ਕੀਤਾ ਜਾ ਰਿਹਾ ਸੀ ਤਾਂ ਉਸ ਦੇ ਸਬੰਧੀ ਵਿਚਾਰ ਬਹੁਤ ਸਾਰੀਆਂ ਅਜਿਹੀਆਂ ਵੀਡੀਓ ਸਾਹਮਣੇ ਆ ਰਹੀਆਂ ਹਨ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਉਸ ਨੌਜਵਾਨ ਕੁੜੀ ਨਾਲ

ਇੰਨਾ ਜ਼ਿਆਦਾ ਉਸਦੇ ਪਤੀ ਵੱਲੋਂ ਧੱਕਾ ਕੀਤਾ ਜਾ ਰਿਹਾ ਸੀ ਅਤੇ ਉਸ ਦੇ ਪਤੀ ਦੇ ਨਾਜਾਇਜ਼ ਸਬੰਧਾਂ ਕਰਕੇ ਉਹ ਕੁੜੀ ਨੇ ਕੁਝ ਅਜਿਹਾ ਕਦਮ ਚੁੱਕਿਆ ਹੈ ਕਿ ਉਹ ਉਨ੍ਹਾਂ ਦੇ ਪਰਿਵਾਰ ਨੂੰ ਸਾਰੀ ਉਮਰ ਯਾਦ ਰਹੇਗਾ ਉੱਥੇ ਹੀ ਹੁਣ ਨਿਹੰਗ ਸਿੰਘਾਂ ਵੱਲੋਂ ਲਾਈਵ ਹੋ ਕੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਯੂਪੀ ਵਿਚ ਜੋ ਕਿ ਉਨ੍ਹਾਂ ਕੁੜੀਆਂ ਦਾ ਘਰ ਦੱਸਿਆ ਜਾ ਹੈ ਉਨ੍ਹਾਂ ਦੇ ਪਰਿਵਾਰ ਨਾਲ ਮਿਲ ਕੇ ਕੁਝ ਅਜਿਹੀਆਂ ਗੱਲਾਂ ਸਾਂਝੀਆਂ ਕਰਨ ਲਈ ਕੁਝ ਅਜਿਹੇ ਚੀਜ਼ਾਂ ਜੋ ਉਨ੍ਹਾਂ ਦੇ ਪਰਿਵਾਰ ਲਈ ਕੀਤਾ ਜਾ ਸਕੇ

ਕਿਉਂਕਿ ਦੋਸਤੋ ਤੁਹਾਨੂੰ ਦੱਸ ਦਈਏ ਕਿ ਜਿੱਥੇ ਕੁਝ ਜਿਹੇ ਗੈਰ ਸਮਾਜਿਕ ਅਨਸਰਾਂ ਵੱਲੋਂ ਕੁਝ ਅਜਿਹੇ ਲੋਕਾਂ ਵੱਲੋਂ ਆਪਣੇ ਪਰਮਾਰ ਨੂੰ ਨਾਂ ਦੇਖਦਿਆਂ ਹੋਇਆਂ ਜਿਹੀਆਂ ਉਸ ਨੌਜਵਾਨ ਕੁੜੀ ਨੂੰ ਹੱਥ ਸ਼ਹਾਦਤਾਂ ਦਿੱਤੀਆਂ ਗਈਆਂ ਹਨ ਉਥੇ ਹੀ ਇਕ ਵੀਡੀਓ ਕਲਿਪ ਉਨ੍ਹਾਂ ਦੇ ਘਰ ਦੀ ਵੀ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕਿ ਉਸ ਨੌਜਵਾਨ ਕੁੜੀ ਨੂੰ ਉਸਦੇ ਪਤੀ

ਵੱਲੋਂ ਕੁੱਟਮਾਰ ਕੀਤੀ ਜਾ ਰਹੀ ਹੈ ਉਥੇ ਹੀ ਨਿਹੰਗ ਸਿੰਘਾਂ ਵੱਲੋਂ ਲਾਈਵ ਹੋ ਕੇ ਕੁਝ ਅਜਿਹੀਆਂ ਵੀਡੀਓ ਕਲਿੱਪਾਂ ਸਾਂਝੀਆਂ ਕੀਤੀਆਂ ਗਈਆਂ ਹਨ ਅਜਿਹੀਆਂ ਗੱਲਾਂ ਸਾਂਝੀਆਂ ਕੀਤੀਆਂ ਗਈਆਂ ਹਨ ਤਾਂ ਕਿ ਜੋ ਅਮਰੀਕਾ ਵਿੱਚ ਬੈਠਾ ਉਸ ਦੇ ਪਤੀ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾ ਸਕਣ ਕਿਉਂਕਿ ਅੱਗੇ ਤੋਂ ਕਦੇ ਵੀ ਅਜਿਹੀ ਮਾਸੂਮ ਕੁੜੀ ਨਾਲ ਅਜਿਹੀ ਮਾਂ ਨਾਲ ਅੱਤਿਆਚਾਰ ਨਾ ਹੋ ਸਕੇ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *