ਸੜਕ ਦੇ ਵਿਚਕਾਰ ਪੁਲੀਸ ਵਾਲੀ ਨੂੰ ਟੱਕਰ ਤੋਂ ਬਚਾਉਣ ਲਈ ਫਿਸਲ ਗਿਆ ਸਕੂਟਰੀ ਵਾਲਾ !

Uncategorized

ਸੜਕ ਦੇ ਵਿਚਕਾਰ ਪੁਲੀਸ ਵਾਲੀ ਨੂੰਟੱਕਰ ਤੋਂ ਬਚਾਉਣ ਲਈ ਫਿਸਲ ਗਿਆ ਸਕੂਟਰੀ ਵਾਲਾ !

ਦੋਸਤੋ ਜੇਕਰ ਅੱਜਕੱਲ੍ਹ ਸਮੇਂ ਦੀ ਕਲਾਕ੍ਰਿਤ ਅੱਜਕੱਲ੍ਹ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਪਰ ਜਾਣਕਾਰੀ ਦੇ ਆਧਾਰ ਤੇ ਦਾ ਸੀ ਜਿੱਥੇ ਇਸ ਵੇਲੇ ਦੀ ਇੱਕ ਵੱਡੀ ਤਾਜ਼ਾ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਜਿੱਥੇ ਕਿ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਈਆਂ ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਲੋਕਾਂ ਵਿੱਚ ਅੱਜਕੱਲ੍ਹ ਦੇ ਸਮੇਂ ਦੇ ਵਿਚ ਏਨੀ ਜ਼ਿਆਦਾ ਤੇਜ਼ ਰਫ਼ਤਾਰ ਵਧ ਚੁੱਕੀ ਹੈ ਕਿ ਲੋਕ ਆਪਣੇ ਨਾਲ ਵਾਪਰਨ ਵਾਲੀਆਂ ਅਜਿਹੀਆਂ

ਦੁਰਘਟਨਾਵਾਂ ਤੋਂ ਬੇਖੌਫ ਹੁੰਦੇ ਹਨ ਪਰ ਤੁਹਾਨੂੰ ਦੱਸ ਦਈਏ ਕਿ ਹਾਈਵੇ ਉੱਤੇ ਤੇਜ਼ ਸਪੀਡ ਨਾਲ ਚਲਾਉਣ ਵਾਲੀਆਂ ਕੁਝ ਅਜਿਹੀਆਂ ਮੋਟਰ ਕਾਰ ਵਾਹਨਾਂ ਨੂੰ ਜਿਥੇ ਨਿਯਮਾਂ ਦੇ ਅਨੁਸਾਰ ਹੀ ਚੱਲਣਾ ਚਾਹੀਦਾ ਹੈ ਉੱਥੇ ਹੀ ਇਨ੍ਹਾਂ ਲੋਕਾਂ ਵੱਲੋਂ ਅਜਿਹੀਆਂ ਲਾਪਰਵਾਹੀਆਂ ਵਰਤੀਆਂ ਜਾ ਰਹੀਆਂ ਹਨ ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਕਿਸ ਤਰੀਕੇ ਨਾਲ ਇਸ ਵਿਅਕਤੀ ਵੱਲੋਂ ਸਕੂਟਰੀ ਵਾਲੇ ਵੱਲੋਂ ਇੰਨੀ ਜ਼ਿਆਦਾ ਤੇਜ਼ ਰਫਤਾਰ ਨਾਲ ਸਕੂਟਰੀ ਚਲਾਈ ਜਾ ਰਹੀ ਸੀ ਅਤੇ ਸਾਹਮਣੇ ਖੜ੍ਹੇ ਪੁਲੀਸ

ਵਾਲਿਆਂ ਨੂੰ ਦੇਖ ਇਕਦਮ ਹੀ ਇਹ ਘਬਰਾ ਗਿਆ ਤੇ ਅਚਾਨਕ ਹੀ ਇਸ ਨੇ ਅਜਿਹਾ ਕੱਟ ਮਾਰਿਆ ਕਿ ਫਿਸਲਣ ਦੇ ਨਾਲ ਕੁਝ ਜਿਹੇ ਤਰੀਕੇ ਨਾਲ ਗੰਭੀਰ ਸੱਟਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਜੇਕਰ ਉਹ ਵਿਅਕਤੀ ਅਜਿਹੇ ਨਾਜਾਇਜ਼ ਤਰੀਕੇ ਦੇ ਨਾਲ ਅਜਿਹੀ ਤੇਜ਼ ਰਫ਼ਤਾਰ ਦੇ ਨਾਲ ਸਕੂਟਰੀ ਨਾਂ ਚਲਾਉਂਦਾ ਹੁੰਦਾ ਤਾਂ ਸ਼ਾਇਦ ਉਸ ਦੇ ਇਹ ਸੱਟਾਂ ਨਾ ਵੱਜਦੀਆਂ ਕਿਉਂਕਿ ਦੋਸਤੋ ਤੁਹਾਨੂੰ ਦੱਸਦੀਏ ਕਿ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਅੱਜਕੱਲ੍ਹ ਸੋਸ਼ਲ ਮੀਡੀਆ ਉੱਤੇ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਪਰ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਕਿਸ ਤਰੀਕੇ ਦੇ ਨਾਲ ਇੰਨੀ ਜ਼ਿਆਦਾ ਤੇਜ਼ ਰਫ਼ਤਾਰ ਨਾਲ ਚਲਾਈ ਜਾ ਰਹੀ ਮੋਟਰ ਕਾਰ ਅਜਿਹੀ ਮੋਟਰਸਾਈਕਲ ਜਿਸ ਨਾਲ ਕਿ ਕੁਝ ਅਜਿਹੇ ਹਾਦਸੇ ਵੀ ਹੋ ਜਾਂਦੇ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.