ਬਜ਼ੁਰਗ ਮਹਿਲਾ ਨੂੰ ਇਸ ਤਰ੍ਹਾਂ ਰਸਤੇ ਵਿੱਚ ਲੈ ਕੇ ਜਾ ਰਿਹਾ ਸੀ ਸਿਪਾਹੀ !

Uncategorized

ਬਜ਼ੁਰਗ ਮਹਿਲਾ ਨੂੰ ਇਸ ਤਰ੍ਹਾਂ ਰਸਤੇ ਵਿੱਚ ਲੈ ਕੇ ਜਾ ਰਿਹਾ ਸੀ ਸਿਪਾਹੀ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਵੀਡੀਓ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਪਰ ਜਾਣਕਾਰੀ ਦੇ ਆਧਾਰ ਤੇ ਦੱਸ ਦੀ ਇੱਕ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਥੇ ਕਿ ਇੱਕ ਬਜ਼ੁਰਗ ਮਹਿਲਾ ਸੜਕ ਪਾਰ ਕਰਨ ਦੀ ਕੋਸ਼ਿਸ਼ ਕਰ ਰਹੀ ਸੀ ਕਿਉਂਕਿ ਉਹ ਕੁਝ ਅਜਿਹੀ ਗੰਭੀਰ ਹਾਲਾਤਾਂ ਵਿੱਚ ਦੀ ਲੰਘ ਰਹੀ ਸੀ ਇਸ ਦੇ ਕਾਰਨ ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਸਾਹਮਣੇ ਆਈਆਂ

ਪਰ ਤੁਹਾਨੂੰ ਦੱਸ ਦਈਏ ਕਿ ਇਕ ਟ੍ਰੈਫਿਕ ਨਿਯਮ ਸਿਪਾਹੀ ਦੇ ਅਜਿਹੀ ਮਿਸਾਲ ਦਿੱਤੀ ਕਿ ਹਰ ਕੋਈ ਹੈਰਾਨ ਰਹਿ ਗਿਆ ਦੂਰ ਤੋਂ ਜਾਣਕਾਰੀ ਦੇ ਅਧਾਰ ਤੇ ਦੱਸਦੀ ਹੈ ਕਿ ਜਿੱਥੇ ਉਸ ਸਿਪਾਹੀ ਦੀ ਇਸ ਸ਼ਲਾਘਾ ਨੂੰ ਇਸ ਜਜ਼ਬੇ ਨੂੰ ਹਰ ਕੋਈ ਹੀ ਸਲਾਮ ਕਰ ਰਿਹਾ ਹੈ ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਕਿਸ ਤਰੀਕੇ ਨਾਲ ਉਹ ਫ਼ੌਜੀ ਸਿਪਾਹੀ ਕਿਸ ਤਰੀਕੇ ਨਾਲ ਉਹ ਉਸ ਔਰਤ ਨੂੰ ਸੜਕ ਪਾਰ ਕਰਵਾ ਰਿਹਾ ਹੈ ਕਿਉਂਕਿ ਦੋਸਤਾਂ ਨੂੰ ਦੱਸਦੀ ਕਿ ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀਏ ਤਾਂ ਅੱਜਕੱਲ੍ਹ ਬਹੁਤ ਸਾਰੇ ਅਜਿਹੇ ਬੇਰਹਿਮ ਲੋਕ ਹੁੰਦੇ ਹਨ ਜਿਹੜੇ

ਕਿ ਇਨ੍ਹਾਂ ਗ਼ਰੀਬਾਂ ਦੀ ਮਦਦ ਕਰਦੇ ਹਨ ਪਰ ਉਸ ਸਿਪਾਹੀ ਦੇ ਜਜ਼ਬੇ ਸਿਪਾਹੀ ਦੇ ਅਜਿਹੀ ਇਨਸਾਨੀਅਤ ਭਰੀ ਜ਼ਿੰਦਗੀ ਦੀ ਜਿਸ ਵਿੱਚ ਉਸ ਨੇ ਇਸ ਬਜ਼ੁਰਗ ਮਹਿਲਾ ਦਾ ਸਾਥ ਦਿੱਤਾ ਤੇ ਕਿਹਾ ਕਿ ਕੁਝ ਅਜਿਹੇ ਤਰੀਕਿਆਂ ਨਾਲ ਕੁੱਝ ਇਸ ਤਰੀਕੇ ਦੇ ਨਾਲ ਉਸ ਬਜ਼ੁਰਗ ਮਹਿਲਾ ਨੂੰ ਉਸ ਨੇ ਰੋਡ ਪਾਸ ਕੀਤਾ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

 

Leave a Reply

Your email address will not be published. Required fields are marked *