ਅਮਰੀਕਾ ਚ ਇੱਕ ਹੋਰ ਕੁੜੀ ਨਾਲ ਹੋਇਆ ਧੋਖਾ , ਕਰ ਰਹੀ ਮਰਨ ਦੀਆਂ ਗੱਲਾਂ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਅਮਰੀਕਾ ਦੇ ਵਿੱਚ ਮਨਦੀਪ ਕੌਰ ਦਾ ਇੱਕ ਮਾਮਲਾ ਸਾਹਮਣੇ ਆਇਆ ਸੀ ਇਸ ਮਾਮਲੇ ਨੇ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਕਿਉਂਕਿ ਮਨਦੀਪ ਕੌਰ ਦੇ ਵੱਲੋਂ ਸੋਸ਼ਲ ਮੀਡੀਅਾ ੳੁੱਤੇ ਰੋਂਦੇ ਹੋਏ ਕਿਹਾ ਗਿਆ ਕਿ ਮੇਰੇ ਨਾਲ ਜੋ ਕੁਝ ਵੀ ਹੋਇਆ ਬਹੁਤ ਜਿਆਦਾ ਖਤਰਨਾਕ ਸੀ ਮੈਂ ਆਪਣੇ ਘਰਵਾਲੇ ਤੋਂ ਬਹੁਤ ਕੁੱਟ ਖਾਧੀ ਜਿਸ ਤੋਂ ਬਾਅਦ ਮੈਂ ਇੰਨਾ ਵੱਡਾ ਫੈਸਲਾ ਲੈ ਰਹੀਆਂ ਇਸਦੇ ਨਾਲ ਹੀ ਅਸੀਂ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਮਨਦੀਪ ਕੌਰ ਦਾ ਕੇਸ ਅਜੇ ਠੰਡਾ ਨਹੀਂ ਹੋਇਆ ਸੀ ਕਿ ਘੋਰ ਅਮਰੀਕਾ ਤੋਂ ਕੁੜੀ ਦੀ ਵੀਡੀਓ ਵਾਇਰਲ ਹੋ ਰਹੀ ਹੈ ਜਿਥੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਕਦੇ ਵੀ ਮਾਪੇ ਆਪਣੀਆਂ ਧੀਆਂ ਨੂੰ ਅਕੇਲੇ ਇੱਥੇ ਨਾ ਭੇਜੋ

ਕਿਉਂਕਿ ਇੱਥੇ ਨਹੀਂ ਪਤਾ ਕਿ ਜਿਸ ਦਿਨ ਉਸ ਦਾ ਵਿਆਹ ਹੋ ਰਿਹਾ ਹੈ ਆਖਿਰਕਾਰ ਕਿਸ ਤਰੀਕੇ ਦੇ ਨਾਲ ਤੁਹਾਡੀ ਕੁੜੀ ਨੂੰ ਲਿਖੇਗਾ ਇੱਥੇ ਬਹੁਤ ਜ਼ਿਆਦਾ ਲੋਕ ਆ ਕੇ ਬਦਲ ਜਾਂਦੇ ਹਨ ਅਤੇ ਜ਼ਿਆਦਾਤਰ ਮੁੰਡਿਆਂ ਦੇ ਵੱਲੋਂ ਲੋਕ ਕੁੜੀਆਂ ਦੇ ਨਾਲ ਬਹੁਤ ਅੱਤਿਆਚਾਰ ਕੀਤਾ ਜਾਂਦਾ ਹੈ ਇਸ ਲਈ ਮੈਂ ਮਾਪਿਆਂ ਨੂੰ ਹੱਥ ਜੋੜ ਕੇ ਬੇਨਤੀ ਕਰ ਰਹੀਆਂ ਕਿ ਦੂਰ ਪਰਦੇਸ ਦੇ ਵਿੱਚ ਕਿਸੇ ਨਾਲ ਵੀ ਆਪਣੀ ਬੱਚੀ ਨੂੰ ਨਾ ਭੇਜੋ ਜੇਕਰ ਭੇਜਣਾ ਹੈ ਤਾਂ ਕੁੜੀਆਂ ਨੂੰ ਆਪਣੇ ਦਮ ਦੇ ਵਿੱਚ ਭੇਜੋ ਤਾਂ ਕੀ ਉਹ ਜ਼ਿੰਦਗੀ ਦੇ ਵਿੱਚ ਕਿਸੇ ਦੇ ਅੱਗੇ ਝੁਕ ਨਾ ਸਕਣ ਅਤੇ ਆਪਣਾ ਕੰਮ ਆਪ ਕਰ ਸਕਣ ਤੇ ਮਿਹਨਤ ਕਰਕੇ ਆਪਣੀ ਜ਼ਿੰਦਗੀ ਬਣਾ ਸਕੇ ਕਿਉਂਕਿ ਜਦੋਂ ਉਸ ਦਾ ਵਿਆਹ ਹੋ ਜਾਂਦਾ ਹੈ ਤਾਂ ਉਸ ਤੋਂ ਬਾਅਦ ਉਸ ਨੂੰ ਬਹੁਤ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ

ਪੈਸਿਆਂ ਨੂੰ ਲੈ ਕੇ ਜਾਂ ਫਿਰ ਉਸਨੂੰ ਹਰਾਸਮੇਂਟ ਕੀਤਾ ਜਾਂਦਾ ਹੈ ਉਸ ਨੂੰ ਮਾੜਾ ਬੋਲਿਆ ਜਾਂਦਾ ਹੈ ਉਸ ਦੇ ਘਰਦਿਆਂ ਨੂੰ ਮਾੜਾ ਬੋਲਿਆ ਜਾਂਦਾ ਹੈ ਬਹੁਤ ਕੁਝ ਸਹਿਣਾ ਪੈਂਦਾ ਇਸ ਲਈ ਮੈਂ ਸਾਰੇ ਮਾਪਿਆਂ ਨੂੰ ਬੇਨਤੀ ਕਰਦੀ ਹਾਂ ਕਿ ਕਦੇ ਵੀ ਆਪਣੀਆਂ ਧੀਆਂ ਨੂੰ ਇਸ ਤਰੀਕੇ ਨਾਲ ਨਾ ਭੇਜਿਆ ਜਾਵੇ ਜੇ ਭੇਜਣ ਆਏ ਆਪਣੇ ਦਮ ਤੇ ਭੇਜੇ ਅਤੇ ਨਾਲ ਹੀ ਕੁੜੀ ਵੱਲੋਂ ਇਹ ਵੀ ਕਿਹਾ ਕਿ ਮੇਰੇ ਨਾਲ ਵੀ ਇੱਕ ਬਹੁਤ ਵੱਡਾ ਧੋਖਾ ਹੋਇਆ ਹੈ ਜਿਸ ਤੋਂ ਬਾਅਦ ਇਸ ਨੇ ਰੋਂਦੇ ਹੋਏ ਕਿਹਾ ਕਿ ਜੇਕਰ ਕਾਲੂ ਮੈਂ ਕੁਝ ਕਰ ਲੈਂਦੀ ਹਾਂ ਤਾਂ ਮੈਂ ਚਾਹੁੰਦੀ ਹਾਂ ਕਿ ਉਸ ਵਿਅਕਤੀ ਨੂੰ ਇਮੀਗਰੇਸ਼ਨ ਫਾਈਨ ਲੋਡ ਕਰ ਲਵੇ ਜਿਥੇ ਵੀ ਉਹੀਓ ਸਿੱਧ ਵੀ ਚਲਾ ਗਿਆ ਅਤੇ ਉਸ ਨੂੰ ਉਸ ਦੀ ਗਲਤੀ ਦੀ ਸਜ਼ਾ ਮਿਲਣੀ ਚਾਹੀਦੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦਿਅਾਂ ਸੀ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *