ਸਟਾਫ ਦੀ ਗਲਤੀ ਨਾਲ , ਦਿੱਲੀ ਏਅਰਪੋਰਟ ਤੇ ਪੰਜਾਬੀਆਂ ਦਾ 90 ਲੱਖ ਫਸਿਆ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜੋ ਕਿ ਬੜੇ ਹੈਰਾਨ ਕਰ ਦੇਣ ਵਾਲੇ ਹੁੰਦੇ ਹਨ ਪਰ ਕਦੀ ਵੀ ਦਿੱਲੀ ਏਅਰਪੋਰਟ ਦੇ ਵਿਚ ਇਸ ਤਰ੍ਹਾਂ ਦੀ ਗਲਤੀ ਨਹੀਂ ਹੋ ਸਕਦੀ ਹੈ ਪਰ ਅੱਜ ਉਹਨਾਂ ਦੇ ਵੱਲੋਂ ਵੀ ਇੱਕ ਬਹੁਤ ਵੱਡੀ ਗਲਤੀ ਚਿੜੀਏ ਕਰ ਦਿੱਤੀ ਗਈ ਜਿਸ ਤੋਂ ਬਾਅਦ ਯਾਤਰੀਆਂ ਦੇ ਵੱਲੋਂ ਬਹੁਤ ਵੱਡਾ ਹੰਗਾਮਾ ਉੱਤੇ ਕਰ ਦਿੱਤਾ ਜਾਂਦਾ ਹੈ ਇਹ ਜਿੰਨੇ ਵੀ ਯਾਤਰੀ ਹਨ ਉਨ੍ਹਾਂ ਦੇ ਵੱਲੋਂ ਕੈਨੇਡਾ ਜਾਣਾ ਸੀ ਇਨ੍ਹਾਂ ਦੇ ਵੱਲੋਂ ਦੋ ਦੋ ਲੱਖ ਰੁਪਏ ਲਗਾ ਕੇ ਟਿਕਟਾਂ ਵੀ ਖਰੀਦੀਆਂ ਸੀ ਪਰ ਉਸਦੇ ਬਾਵਜੂਦ ਵੀ ਇਨ੍ਹਾਂ ਨੂੰ ਕੈਨੇਡਾ ਜਾਣ ਦੇ ਲਈ ਲੰਬੇ ਸਮੇਂ ਵੇਟ ਕਰਨ ਤੋਂ ਬਾਅਦ ਵੀ ਇਨ੍ਹਾਂ ਦੀ ਫਲਾਈਟ ਮਿਸ ਹੋ ਜਾਂਦੀ ਹੈ ਅਤੇ ਇਹ ਦਿੱਲੀ ਏਅਰਪੋਰਟ ਤੇ ਹੀ ਰਹਿ ਜਾਂਦੇ ਹਨ ਅਤੇ ਜਹਾਜ਼ ਕੈਨੇਡਾ ਨੂੰ ਰਵਾਨਾ ਹੋ ਜਾਂਦਾ ਹੈ

ਦੱਸ ਦੇਣਾ ਚਾਹੁੰਦੇ ਹਾਂ ਕਿ ਏਅਰਪੋਰਟ ਦੇ ਸਟਾਫ ਦੀ ਇੱਕ ਗਲਤੀ ਦੀ ਵਜ੍ਹਾ ਕਰਕੇ ਇਨ੍ਹਾਂ ਸਾਰੇ ਲੋਕਾਂ ਦੀ ਫਲਾਈਟ ਮਿਸ ਹੋ ਜਾਂਦੀ ਹੈ ਜਿਸ ਵਜ੍ਹਾ ਕਰਕੇ ਇਨ੍ਹਾਂ ਦੇ ਵਲੋਂ ਏਅਰਪੋਰਟ ਦੇ ਉੱਤੇ ਹੰਗਾਮਾ ਕਰ ਦਿੱਤਾ ਜਾਂਦਾ ਹੈ ਦੱਸ ਦੇਣਾ ਚਾਹੁੰਦੇ ਹਾਂ ਕਿ ਪੰਜਾਬ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਇੰਟਰਨੈਸ਼ਨਲ ਏਅਰਪੋਰਟ ਤੋਂ ਵੈਨਕੂਵਰ ਦੇ ਲਈ ਪਨਤਾਲੀ ਯਾਤਰੀ ਦੇਰ ਰਾਤ ਦਿੱਲੀ ਏਅਰਪੋਰਟ ਪਹੁੰਚੇ ਸਨ ਜਦੋਂ ਇਹ ਦਿੱਲੀ ਏਅਰਪੋਰਟ ਤੇ ਪਹੁੰਚਦੇ ਹਨ ਤਾਂ ਕੈਨੇਡਾ ਜਾਣ ਵਾਲੀ ਫਲਾਈਟ ਇਹਨਾ ਦੀ ਮਿਸ ਹੋ ਜਾਂਦੀ ਹੈ ਜਿਸ ਵਜ੍ਹਾ ਕਰਕੇ ਇਨ੍ਹਾਂ ਦੇ ਵੱਲੋਂ ਹੰਗਾਮਾ ਕਰ ਦਿੱਤਾ ਜਾਂਦਾ ਹੈ ਕਿਉਂਕਿ ਜਦੋਂ ਇਨ੍ਹਾਂ ਦੀ ਫਲਾਈਟ ਮਿਸ ਹੁੰਦੀ ਹੈ ਤਾਂ ਉਸ ਤੋਂ ਬਾਅਦ ਏਅਰਪੋਰਟ ਸਟਾਫ ਦੇ ਵੱਲੋਂ ਇਨ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮਦਦ ਨਹੀਂ ਕੀਤੀ

ਅਤਿਵਾਦ ਨੂੰ ਇਸ ਗੱਲ ਬਾਰੇ ਵੀ ਜਾਣੂ ਨਹੀਂ ਕਰਵਾਇਆ ਗਿਆ ਕਿ ਆਖਰਕਾਰ ਤੁਹਾਨੂੰ ਅਗਲੀ ਫਲਾਈਟ ਮੁਹੱਈਆ ਕਰਵਾਈ ਜਾਵੇਗੀ ਜਾਂ ਫਿਰ ਨਹੀਂ ਇਸ ਲਈ ਸਾਰੇ ਹੀ ਯਾਤਰੀ ਬਹੁਤ ਜ਼ਿਆਦਾ ਭੜਕ ਉੱਠਦੇ ਹਨ ਕਿਉਂਕਿ ਇਨ੍ਹਾਂ ਨੇ ਦੋ ਦੋ ਲੱਖ ਰੁਪਏ ਲਗਾ ਕੇ ਟਿਕਟਾਂ ਖਰੀਦੀਆਂ ਸਨ ਕੈਨੇਡਾ ਜਾਣ ਦੇ ਲਈ ਇੱਕ ਵਾਰ ਫੇਰ ਤੋਂ ਮੈਂ ਤੁਹਾਨੂੰ ਪੂਰੇ ਵਿਸਥਾਰ ਨਾਲ ਦੱਸਦਾ ਹਾਂ ਕਿ ਦਿੱਲੀ ਏਅਰਪੋਰਟ ਤੇ ਬਹੁਤ ਜ਼ਿਆਦਾ ਹੰਗਾਮਾ ਹੋ ਜਾਂਦਾ ਹੈ ਇਹ ਸਾਰਾ ਹੰਗਾਮਾ ਯਾਤਰੀਆਂ ਦੇ ਵੱਲੋਂ ਕੀਤਾ ਜਾਂਦਾ ਹੈ ਇਹ ਯਾਤਰੀ ਅੰਮ੍ਰਿਤਸਰ ਏਅਰਪੋਰਟ ਦਿੱਲੀ ਪਹੁੰਚੇ ਸਨ ਦਿੱਲੀ ਤੋਂ ਬਾਅਦ ਇਨ੍ਹਾਂ ਸਾਰਿਆਂ ਨੇ ਕੈਨੇਡਾ ਜਾਣਾ ਸੀ ਪਰ ਜਦੋਂ ਇਹ ਦਿੱਲੀ ਏਅਰਪੋਰਟ ਤੇ ਪਹੁੰਚਦੇ ਹਨ ਦਸ ਵੇਲੇ ਇਨ੍ਹਾਂ ਦੀ ਕਨੇਡਾ ਵਾਲੀ ਫਲਾਈਟ ਮਿਸ ਹੋ ਜਾਂਦੀ ਹੈ ਜਿਸ ਤੋਂ ਬਾਅਦ ਇਨ੍ਹਾਂ ਦਾ ਗੁੱਸਾ ਸੱਤਵੇਂ ਅਸਮਾਨ ਤੇ ਹੁੰਦਾ ਹੈ ਤੁਸੀਂ ਵੀ ਦੇਖੋ ਵਾਇਰਲ ਹੋ ਰਹੀ ਵੀਡੀਓ ਨੂੰ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published.