ਅਧਿਆਪਕ ਬੱਚਿਆਂ ਨੂੰ ਭੇਜਦਾ ਸੀ ਗੰਦੇ ਮੈਸੇਜ , ਬੱਚੀਆਂ ਨੇ ਕਿਤੇ ਹੋਸ਼ ਉਡਾਊ ਖੁਲਾਸੇ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਹੌਲੀ ਹੌਲੀ ਸਾਡੇ ਸਮਾਜ ਦੇ ਵਿੱਚ ਕੁਝ ਇਸ ਤਰ੍ਹਾਂ ਦੀਆਂ ਗੱਲਾਂ ਹੋਣੀਆਂ ਸ਼ੁਰੂ ਹੋ ਚੁੱਕੀਆਂ ਹਨ ਜਿਸ ਦਾ ਸਾਡੇ ਸਮਾਜ ਨੂੰ ਬਹੁਤ ਹੀ ਬੁਰਾ ਪ੍ਰਭਾਵ ਪੈ ਰਿਹਾ ਹੈ ਆਖਿਰਕਾਰ ਅਧਿਆਪਕ ਇਸ ਤਰ੍ਹਾਂ ਦੀਆਂ ਗੱਲਾਂ ਕਿਵੇਂ ਕਰ ਸਕਦੈ ਸਮਝ ਨਹੀਂ ਆਉਂਦੀ ਕਿ ਆਖਿਰ ਕਿਸ ਤਰੀਕੇ ਦੇ ਨਾਲ ਲੋਕ ਗਲਤ ਰਸਤੇ ਵੱਲ ਜਾ ਰਹੇ ਹਨ ਸਮਝ ਨਹੀਂ ਆ ਰਹੀ ਕਿ ਕਿਸ ਮੂੰਹ ਦੇ ਨਾਲ ਤੁਹਾਨੂੰ ਗੱਲਾਂ ਦੱਸੀਏ ਕਿ ਆਖਿਰਕਾਰ ਇੱਕ ਅਧਿਆਪਕ ਦੇ ਵੱਲੋਂ ਇੱਕ ਬਹੁਤ ਹੀ ਗੰਦੀ ਕਰਤੂਤ ਕਰ ਦਿੱਤੀ ਗਈ ਜਿਸ ਅਧਿਆਪਕ ਨੂੰ ਬੱਚੇ ਰੱਬ ਦਾ ਰੂਪ ਮੰਨਦੇ ਹਨ ਕਿਉਂਕਿ ਉਹੀ ਅਧਿਆਪਕ ਹੁੰਦਾ ਹੈ ਜਿਸਦੇ ਵੱਲੋਂ ਬੱਚਿਆਂ ਨੂੰ ਚੰਗੀ ਸਿੱਖਿਆ ਦੇ ਕੇ ਉਨ੍ਹਾਂ ਦਾ ਭਵਿੱਖ ਬਣਾਇਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਗਲਤ ਕੰਮਾਂ ਨੂੰ ਕਰਨ ਤੋਂ ਰੋਕਿਆ ਜਾਂਦਾ ਹੈ

ਹਰ ਇੱਕ ਸਿੱਖਿਆ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਦਿੱਤੀ ਜਾਂਦੀ ਹੈ ਪਰ ਤੁਸੀਂ ਸੋਚ ਕੇ ਦੇਖੋ ਕਿ ਜੇਕਰ ਅਧਿਆਪਕ ਹੀ ਬੱਚਿਆਂ ਦੇ ਨਾਲ ਗਲਤ ਕੰਮ ਕਰਨ ਲੱਗ ਜਾਵੇ ਤਾਂ ਉਸ ਬਾਰੇ ਤੁਸੀਂ ਕੀ ਕਹੋਗੇ ਇਸੇ ਤਰ੍ਹਾਂ ਦੀ ਇੱਕ ਵੀਡਿਓ ਲਗਾਤਾਰ ਵਾਇਰਲ ਹੋ ਰਹੀ ਹੈ ਜਿਸਦੇ ਵਿੱਚ ਕੁਝ ਬੱਚੀਆਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਅਧਿਆਪਕਾਂ ਵਲੋਂ ਪਹਿਲਾਂ ਤਾਂ ਬੱਚਿਆਂ ਦੇ ਨੰਬਰ ਲੈ ਕੇ ਗਲਤ ਗੱਲ ਤੁਹਾਨੂੰ ਮੈਸੇਜ ਕੀਤੇ ਜਾਂਦੇ ਹਨ ਅਤੇ ਨਾਲ ਹੀ ਉਨ੍ਹਾਂ ਦੇ ਵੱਲੋਂ ਇਹ ਵੀ ਕਿਹਾ ਗਿਆ ਕਿ ਮਾਸਟਰ ਹਮੇਸ਼ਾ ਹੀ ਕੁੜੀਆਂ ਨੂੰ ਅੱਗੇ ਬਿਠਾ ਕੇ ਬਾਅਦ ਵਿੱਚ ਉਨ੍ਹਾਂ ਦੇ ਪੈਰਾਂ ਨੂੰ ਦਬਦਾ ਰਹਿੰਦਾ ਸੀ ਬਹੁਤ ਹੀ ਗਲਤ ਹਰਕਤਾਂ ਉਸਦੇ ਵਲੋਂ ਕੀਤੀਆਂ ਜਾਂਦੀਆਂ ਸੀ

ਅਤੇ ਨਾਲ ਇਹ ਵੀ ਕਿਹਾ ਕਿ ਐਨਸੀਸੀ ਦੇ ਵਿੱਚ ਇੱਕ ਬੱਚੀ ਲੱਗੀ ਹੋਈ ਸੀ ਉਸ ਨੂੰ ਇੱਕ ਰੂਮ ਦੇ ਵਿੱਚ ਬੁਲਾ ਕੇ ਉੱਤੇ ਨਾਲ ਗਲਤ ਹਰਕਤ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਸਮਝ ਨਹੀਂ ਆਉਂਦੀ ਕਿ ਆਖਿਰਕਾਰ ਜਦੋਂ ਅਧਿਆਪਕ ਨੂੰ ਫੜ ਲਿਆ ਸੀ ਤਾਂ ਉਸ ਤੋਂ ਬਾਅਦ ਸਕੂਲ ਦੇ ਵੱਲੋਂ ਕਿਹਾ ਗਿਆ ਕਿ ਸਕੂਲ ਦੀ ਰੈਪੂਟੇਸ਼ਨ ਇੱਥੇ ਇਸ ਤਰ੍ਹਾਂ ਦੀ ਗੱਲਾਂ ਨਹੀਂ ਹੋਣੀਆਂ ਚਾਹੀਦੀਆਂ ਹਨ ਬਹੁਤ ਜ਼ਿਆਦਾ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ਕਿ ਆਖਿਰਕਾਰ ਇਸ ਤਰ੍ਹਾਂ ਦੇ ਅਧਿਆਪਕ ਜਿਨ੍ਹਾਂ ਦੇ ਵੱਲੋਂ ਇਸ ਤਰ੍ਹਾਂ ਦੀਆਂ ਗੰਦੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ ਬਹੁਤ ਜ਼ਿਆਦਾ ਦੁਖਦਾਈ ਹੈ ਅਤੇ ਇਹੋ ਜਿਹੇ ਅਧਿਆਪਕਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ ਅਤੇ ਸਸਪੈਂਡ ਕਰ ਕੇ ਉਸ ਨੂੰ ਨੌਕਰੀ ਤੋਂ ਉਤਾਰ ਦੇਣਾ ਚਾਹੀਦਾ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *