ਖੁੱਲ੍ਹੇ ਨਾਲੇ ‘ਚ ਡਿੱਗਿਆ ਬੱਚਾ , ਮਾਂ ਦਾ ਰੋ ਰੋ ਹੋਇਆ ਬੁਰਾ ਹਾਲ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਅਕਸਰ ਬਹੁਤ ਸਾਰੀਆਂ ਖ਼ਬਰਾਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਇਸਦੇ ਨਾਲ ਹੀ ਇੱਕ ਖ਼ਬਰ ਬਹੁਤ ਜ਼ਿਆਦਾ ਹੈਰਾਨ ਕਰ ਦੇਣ ਵਾਲੀ ਬਾਰੇ ਲੋਰੀਆ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਕਈ ਵਾਰ ਪਿੰਡਾਂ ਵਿੱਚ ਖੁੱਲ੍ਹੇ ਨਾਲੇ ਹੁੰਦੇ ਹਨ ਜਿਨ੍ਹਾਂ ਨੂੰ ਬੰਦ ਨਹੀਂ ਕੀਤਾ ਹੁੰਦਾ ਹੈ ਜਿਸ ਵਜ੍ਹਾ ਕਰਕੇ ਬਹੁਤ ਸਾਰੇ ਲੋਕ ਉਸ ਚੀਜ਼ ਤੋਂ ਬਹੁਤ ਪਰੇਸ਼ਾਨ ਹੁੰਦੇ ਹਨ ਕਿਉਂਕਿ ਲੋਕਾਂ ਦੇ ਅਕਸਰ ਹੀ ਬੱਚੇ ਉਸ ਨਾਲੇ ਦੇ ਆਲੇ ਦੁਆਲੇ ਖੇਡਦੇ ਰਹਿੰਦੇ ਹਨ ਅਤੇ ਕਈ ਵਾਰ ਬੱਚਾ ਗਲਤੀ ਨਾਲ ਜ਼ਿਕਰ ਨਾਲੇ ਦੇ ਵਿੱਚ ਗਿਰ ਜਾਵੇ ਤਾਂ ਉਸ ਬੱਚੇ ਦਾ ਬਚਣਾ ਬਹੁਤ ਜਿਆਦਾ ਮੁਸ਼ਕਿਲ ਹੋ ਜਾਂਦਾ ਹੈ ਇਸ ਦੇ ਨਾਲ ਅਸੀਂ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਇਸੇ ਤਰ੍ਹਾਂ ਦੀ ਖਬਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ

ਜਿਸ ਵਿੱਚ ਇੱਕ ਬੱਚਾ ਖੇਡਦਾ ਖੇਡਦਾ ਨਾਲੇ ਦੇ ਵਿਚ ਗਿਰ ਜਾਂਦਾ ਹੈ ਜਿਸ ਤੋਂ ਬਾਅਦ ਉਸ ਨੂੰ ਬਚਾਉਣ ਦੇ ਲਈ ਪੂਰਾ ਪ੍ਰਸ਼ਾਸਨ ਉੱਤੇ ਮੌਕੇ ਤੇ ਪਹੁੰਚ ਜਾਂਦਾ ਹੈ ਜਿਸ ਮਾਂ ਦਾ ਬੱਚਾ ਉਸ ਲਾਲੇ ਦੇ ਵਿੱਚ ਘਿਰਿਆ ਹੋਵੇਗਾ ਆਖਿਰਕਾਰ ਉਸ ਮਾਂ ਦੇ ਦਿਲ ਦੇ ਉੱਤੇ ਕੀ ਬੀਤ ਰਹੀ ਹੋਵੇਗੀ ਤੁਸੀਂ ਸਾਰੇ ਹੀ ਜਾਣਦੇ ਹਨ ਜਿਸ ਤੋਂ ਬਾਅਦ ਪ੍ਰਸ਼ਾਸਨ ਵੀ ਉੱਥੇ ਮੌਕੇ ਤੇ ਪਾਉਂਦਾ ਹੈ ਗੋਤਾਖੋਰਾਂ ਨੂੰ ਬੁਲਾਇਆ ਜਾਂਦਾ ਹੈ ਅਤੇ ਜਿਹੜੀ ਮਸ਼ੀਨ ਏ ਜੇਸੀਬੀ ਉਸਨੂੰ ਵੀ ਉੱਥੇ ਬੁਲਾਇਆ ਜਾਂਦਾ ਹੈ ਪਰ ਦੱਸਣਾ ਚਾਹੁੰਦੇ ਹਾਂ ਕਿ ਗੋਤਾਖੋਰਾਂ ਦੇ ਵੱਲੋਂ ਲੰਬੇ ਸਮੇਂ ਤੱਕ ਉਥੇ ਬੱਚੇ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਬੱਚਾ ਜੋਆਓ ਨਾਲੇ ਦੇ ਵਿੱਚੋਂ ਨਹੀਂ ਲੱਭ ਰਿਹਾ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਪੁਲਸ ਵਲੋਂ ਵੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕਿ

ਬੱਚੇ ਨੂੰ ਲੱਭ ਸਕੀਏ ਪਰ ਅਜੇ ਤੱਕ ਬੱਚੇ ਦਾ ਕਿਸੇ ਵੀ ਤਰ੍ਹਾਂ ਦੇ ਨਾਲ ਕਿਸੇ ਵੀ ਤਰੀਕੇ ਦੇ ਨਾਲ ਕਿਤੇ ਵੀ ਕੋਈ ਵੀ ਨਾਮੋ ਨਿਸ਼ਾਨ ਨਜ਼ਰ ਨਹੀਂ ਆ ਰਿਹਾ ਹੈ ਅਤੇ ਪਰਿਵਾਰਿਕ ਮੈਂਬਰ ਬਹੁਤੀ ਜ਼ਿਆਦਾ ਦੁਖੀ ਨਜ਼ਰ ਆ ਰਹੇ ਹਨ ਅਤੇ ਪੁਲੀਸ ਵੀ ਉੱਥੇ ਮੌਕੇ ਤੇ ਮੌਜੂਦ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਅਤੇ ਪਿੰਡ ਵਾਸੀਆਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਅਸੀਂ ਕਈ ਵਾਰ ਪ੍ਰਸ਼ਾਸਨ ਨੂੰ ਇਸ ਗੱਲ ਬਾਰੇ ਕਹਿ ਚੁੱਕੇ ਹਨ ਇਸ ਨਾਲੇ ਦਾ ਕੋਈ ਨਾ ਕੋਈ ਪ੍ਰਬੰਧ ਕੀਤਾ ਜਾਵੇ ਤਾਂ ਕਿ ਕਿਸੇ ਵੀ ਬੱਚੇ ਦੀ ਇਸ ਤਰੀਕੇ ਦੇ ਨਾਲ ਨਾ ਜਾਣ ਜਾਵੇ ਕਿਉਂਕਿ ਪਹਿਲਾਂ ਵੀ ਕਈ ਬੱਚਿਆਂ ਦੀ ਅਤੇ ਜਾਨ ਜਾ ਚੁੱਕੀ ਹੈ ਅਤੇ ਹੁਣ ਇਸ ਬੱਚੇ ਦੀ ਚਲੀ ਗਈ ਅਸੀਂ ਕਹਿਣਾ ਚਾਹੁੰਦੇ ਹਾਂ ਕਿ ਪ੍ਰਸ਼ਾਸਨ ਨੂੰ ਇਸ ਚੀਜ਼ ਦੇ ਬਾਰੇ ਦੇਖਣਾ ਚਾਹੀਦਾ ਹੈ ਕਿ ਇਸ ਨਾਲੇ ਨੂੰ ਬੰਦ ਕੀਤਾ ਜਾਵੇ ਅਤੇ ਅਜਿਹੀਆਂ ਵਾਰਦਾਤਾਂ ਹੋਣੀਆਂ ਬੰਦ ਹੋ ਜਾਣ ਜਿਸ ਤੋਂ ਬਾਅਦ ਪੁਲੀਸ ਵੱਲੋਂ ਅਜੇ ਬੱਚੀ ਨੂੰ ਲੱਭਿਆ ਜਾ ਰਿਹਾ ਹੈ ਬੱਚੇ ਦਾ ਅਜੇ ਤਕ ਕੋਈ ਵੀ ਗੱਲਬਾਤ ਨਜ਼ਰ ਨਹੀਂ ਆ ਰਹੀ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published.