ਬਚਾ ਲਉ ਮੈਨੂੰ ਚਿੱਟਾ ਬੰਦ ਕਰਵਾ ਦਿਓ, ਰੋ ਰੋ ਨੌਜ਼ਵਾਨ ਕਰ ਰਿਹਾ ਸਰਕਾਰ ਅੱਗੇ ਮੰਗ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਤੇ ਤਿਆਰੀ ਕਿਹੋ ਜਿਹੀ ਵੀਡੀਓ ਵਾਇਰਲ ਹੋ ਰਿਹਾ ਜਿਸ ਨੂੰ ਦੇਖਣ ਤੋਂ ਬਾਅਦ ਤੁਹਾਡੀਆਂ ਅੱਖਾਂ ਦੇ ਵਿਚੋਂ ਵੀ ਅੱਥਰੂ ਆ ਜਾਣਗੇ ਪੰਜਾਬ ਦੇ ਵਿੱਚ ਅੱਜਕੱਲ੍ਹ ਇਸ ਤਰ੍ਹਾਂ ਦੀਆਂ ਖ਼ਬਰਾਂ ਬਹੁਤ ਜਿਆਦਾ ਵਾਇਰਲ ਹੋ ਰਹੀਆਂ ਹਨ ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਪਤਾ ਹੈ ਕਿ ਪੰਜਾਬ ਦੇ ਵਿੱਚ ਨਸ਼ਾ ਇਸ ਕਦਰ ਵਧ ਚੁੱਕਿਆ ਹੈ ਕਿ ਹਰ ਇੱਕ ਨੌਜਵਾਨ ਨਸ਼ੇ ਦੇ ਵੱਲ ਵੱਧਦਾ ਹੀ ਜਾ ਰਿਹਾ ਹੈ ਅਤੇ ਛੋਟੇ ਛੋਟੇ ਬੱਚੇ ਵੀ ਹੁਣ ਨਸ਼ੇ ਦਾ ਸ਼ਿਕਾਰ ਹੁੰਦੇ ਜਾ ਰਹੇ ਹਨ ਆਏ ਦਿਨ ਕਈ ਮਾਵਾਂ ਦੇ ਪੁੱਤ ਇਸ ਨਸ਼ੇ ਦੀ ਵਜ੍ਹਾ ਕਰਕੇ ਮਰ ਜਾਂਦੇ ਹਨ

ਮਾਵਾਂ ਦੇ ਵੱਲੋਂ ਆਪਣੇ ਨਿੱਕੇ ਨਿੱਕੇ ਪੁੱਤਾਂ ਨੂੰ ਬੜੇ ਹੀ ਚਾਵਾਂ ਨਾਲ ਪਾਲਿਆ ਜਾਂਦਾ ਹੈ ਪਰ ਜਦੋਂ ਉਹ ਗਲਤ ਸੰਗਤ ਵਿੱਚ ਪੈ ਜਾਂਦੇ ਹਨ ਗਲਤ ਰੰਗਤ ਵਿੱਚ ਵਹਿ ਜਾਂਦੇ ਹਨ ਅਤੇ ਨਸ਼ੇ ਦੇ ਵਿੱਚ ਆਪਣੇ ਸਰੀਰ ਨੂੰ ਗਾਲਣਾ ਸ਼ੁਰੂ ਕਰ ਦਿੰਦੇ ਹਨ ਉਸ ਤੋਂ ਬਾਅਦ ਉਸ ਮਾਂ ਦਾ ਕੀ ਹਾਲ ਹੁੰਦਾ ਹੋਵੇਗਾ ਤੁਸੀਂ ਸਮਝ ਸਕਦੇ ਹੋ ਕਈ ਪੁੱਤ ਤਾਂ ਅਜਿਹੇ ਵੀ ਵੇਖੀਆਂ ਜਿਨ੍ਹਾਂ ਦੇ ਵੱਲੋਂ ਆਪਣੀ ਮਾਵਾਂ ਨੂੰ ਬਹੁਤ ਜ਼ਿਆਦਾ ਮਾਰਿਆ ਜਾਂਦਾ ਹੈ ਘੁੱਟਿਆ ਜਾਂਦਾ ਹੈ ਕਿਉਂਕਿ ਉਹ ਅਕਸਰ ਉਨ੍ਹਾਂ ਤੋਂ ਪੈਸਿਆਂ ਦੀ ਮੰਗ ਕਰਦੇ ਰਹਿੰਦੇ ਹਨ ਮਾਂ ਨੇ ਪਾਲ ਪੋਸ ਕੇ ਵੱਡਾ ਕੀਤਾ ਉਸ ਤੋਂ ਬਾਅਦ ਜਦੋਂ ਉਹ ਕੋਈ ਕੰਮਕਾਰ ਨਹੀਂ ਕਰਦਾ ਅਤੇ ਨਸ਼ੇ ਦੀ ਵਿੱਚ ਪੈ ਜਾਂਦਾ ਹੈ ਤਾਂ ਉਸਦੇ ਵਲੋਂ ਹਮੇਸ਼ਾ ਹੀ ਇਹ ਮੰਗ ਕੀਤੀ ਜਾਂਦੀ ਹੈ ਕਿ ਇਸ ਨੂੰ ਕਿਤਨਾ ਕਿਤੋਂ ਪੈਸਾ ਦਿੱਤਾ ਜਾਵੇ ਜਦੋਂ ਕੋਈ ਚਿੱਟੇ ਦੇ ਵਿਚ ਲੱਗ ਜਾਂਦਾ ਹੈ ਤਾਂ ਉਹ ਆਪਣਾ ਘਰ ਬਾਰ ਵੇਚ ਦਿੰਦਾ

ਅਤੇ ਆਪਣੀ ਉਸੇ ਮਾਂ ਨੂੰ ਕੁੱਟਦਾ ਹੈ ਜਿਸਨੇ ਆਪਣੀ ਗੋਦੀ ਦੇ ਵਿੱਚ ਮਿਲਾ ਕੇ ਉਸ ਨੂੰ ਵੱਡਾ ਕੀਤਾ ਹੁੰਦਾ ਹੈ ਅਤੇ ਬਾਅਦ ਵਿਚ ਉਸ ਦੀ ਤੜਪ ਤੜਪ ਕੇ ਮੌਤ ਹੋ ਜਾਂਦੀ ਹੈ ਸਰਕਾਰਾਂ ਬਹੁਤ ਵੱਡੇ ਵੱਡੇ ਐਲਾਨ ਕਰ ਦਿੰਦੀਆਂ ਹਨ ਕਿ ਅਸੀਂ ਨਸ਼ਾਮੁਕਤ ਕਰਾਂਗੇ ਨਸ਼ਾ ਮੁਕਤ ਪੰਜਾਬ ਬਣਾਵਾਂਗੇ ਪਰ ਨਹੀਂ ਨਸ਼ਾ ਜੋ ਹੈ ਉਸੇ ਤਰੀਕੇ ਨਾਲ ਵਧਦਾ ਜਾ ਰਿਹਾ ਹੈ ਕਿਸੇ ਤਰ੍ਹਾਂ ਦੀ ਰੋਕਥਾਮ ਨਹੀਂ ਲਿਖ ਰਹੀ ਹੈ ਪਰ ਅਜੇ ਤਕ ਕੀਟਾਣੂ ਖ਼ਤਮ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ ਇਕ ਨੌਜਵਾਨ ਜਿਸਦੇ ਵੱਲੋਂ ਖ਼ੁਦ ਰੋ ਰੋ ਕੇ ਕਿਹਾ ਜਾ ਰਿਹਾ ਹੈ ਕਿ ਮੈਂ ਆਪ ਚਿੱਟਾ ਲਗਾਉਂਦਾ ਹਾਂ ਅਤੇ ਮੈਂ ਕਹਿਣਾ ਚਾਹੁੰਦਾ ਹਾਂ ਕਿ ਸਰਕਾਰ ਇਸ ਚਿੱਟੇ ਨੂੰ ਖਤਮ ਕਰ ਦੇਵੇ ਰੋ ਰੋ ਵੀ ਇਸ ਵੱਲੋਂ ਆਪਣੇ ਵਿਚਾਰ ਲੋਕਾਂ ਦੇ ਅੱਗੇ ਰੱਖੇ ਅਤੇ ਦੱਸਿਆ ਕਿ ਮੈਂ ਬਹੁਤ ਤੰਗ ਪ੍ਰੇਸ਼ਾਨ ਇਸ ਨਸ਼ੇ ਦੇ ਵਿੱਚ ਮਹਿਤਾ ਚੁੱਕਿਆ ਹਾਂ ਅਤੇ ਬਾਹਰ ਨਿਕਲਣਾ ਚਾਹੁੰਦਾ ਹਾਂ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *