ਫ਼ਿਲਮਾਂ ਚ ਹੀ ਇਸ ਤਰ੍ਹਾਂ ਦੇ ਐਕਸ਼ਨ ਦੇਖਣ ਨੂੰ ਮਿਲਦੇ ਹਨ , ਪਰ ਇਸ ਐਸਐਚਓ ਨੇ ਕੀਤੀ ਕਮਾਲ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਜੇਕਰ ਪੰਜਾਬ ਦੇ ਵਿੱਚ ਇਸ ਤਰ੍ਹਾਂ ਦੇ ਅਫ਼ਸਰ ਕੰਮ ਕਰਨ ਲੱਗ ਜਾਣ ਤਾਂ ਮੈਨੂੰ ਲੱਗਦਾ ਹੈ ਕਿ ਪੰਜਾਬ ਦੇ ਵਿੱਚ ਹਰ ਚੀਜ਼ ਬਿਲਕੁਲ ਖਤਮ ਹੋ ਜਾਵੇਗੀ ਨਸ਼ਾ ਵੀ ਖ਼ਤਮ ਹੋ ਜਾਵੇਗਾ ਅਤੇ ਲੋਕ ਜੋ ਭ੍ਰਿਸ਼ਟਾਚਾਰ ਕਰਦੇ ਹਨ ਉਹ ਵੀ ਖ਼ਤਮ ਹੋ ਜਾਵੇਗਾ ਅਤੇ ਹੁਣ ਨਸ਼ਾ ਤਸਕਰ ਹਨ ਉਨ੍ਹਾਂ ਦੇ ਉੱਤੇ ਵੀ ਨਕੇਲ ਕੱਸੀ ਜਾਵੇਗੀ ਜੋ ਇਸ ਅਫ਼ਸਰ ਨੇ ਕੀਤਾ ਹੈ ਪੂਰੇ ਵਿਸਥਾਰ ਦੇ ਨਾਲ ਪੜ੍ਹੋ ਅਸੀਂ ਤੁਹਾਨੂੰ ਵਿਸਥਾਰ ਦੇ ਨਾਲ ਹੇਠਾਂ ਖ਼ਬਰ ਦਿੱਤੀ ਹੋਈ ਹੈ ਜੇਕਰ ਪੰਜਾਬ ਦੇ ਵਿੱਚ ਸਾਡੇ ਇਸ ਤਰ੍ਹਾਂ ਦੇ ਪੁਲੀਸ ਅਫ਼ਸਰ ਹੋਣ ਦੋਨਾਂ ਦੀ ਵੱਲੋਂ ਪੰਜਾਬ ਵਿੱਚੋਂ ਨਸ਼ਾ ਕਿ ਹਰ ਇੱਕ ਚੀਜ਼ ਨੂੰ ਖਤਮ ਕਰ ਦਿੱਤਾ ਜਾਵੇਗਾ ਪੰਜਾਬ ਦੇ ਵਿੱਚ ਜੋ ਵੀ ਭ੍ਰਿਸ਼ਟਾਚਾਰ ਫੈਲਿਆ ਹੋਇਆ ਹੈ ਉਸ ਨੂੰ ਵੀ ਖਤਮ ਕਰ ਦਿੱਤਾ ਜਾਵੇਗਾ ਚੋਰਾਂ ਨੂੰ ਵੀ ਨੱਥ ਪਾ ਦਿੱਤੀ ਜਾਵੇਗੀ ਅਤੇ ਜੋ ਆਪਣੇ ਆਪ ਨੂੰ ਵੱਡੇ ਨਸ਼ਾ ਤਸਕਰ ਕਹਿ ਕੇ ਪੁਲੀਸ ਵਾਲਿਆਂ ਦੀਆਂ ਅੱਖਾਂ ਦੇ ਵਿਚ ਧੂਲ ਪਾ ਕੇ ਭੱਜਣ ਦੀ ਕੋਸ਼ਿਸ਼ ਕਰਦੇ ਹਨ ਉਨ੍ਹਾਂ ਨੂੰ ਵੀ ਇਹੋ ਜਿਹੇ ਅਫ਼ਸਰ ਜ਼ਰੂਰੀ ਚਾਹੀਦੇ ਹਨ ਜਿੰਨੇ ਵੀ ਨੌਜਵਾਨ ਅਫ਼ਸਰ ਬਣੇ ਹਨ

ਉਨ੍ਹਾਂ ਦੇ ਵੱਲੋਂ ਬਹੁਤੀ ਜ਼ਿਆਦਾ ਗੰਭੀਰਤਾ ਦੇ ਨਾਲ ਮੁੱਦਿਆਂ ਨੂੰ ਚੁੱਕਿਆ ਜਾਂਦਾ ਹੈ ਅਤੇ ਉਨ੍ਹਾਂ ਬੰਦਿਆਂ ਨੂੰ ਫੜਿਆ ਜਾਂਦਾ ਹੈ ਜੋ ਕਿ ਗਲਤ ਰਸਤੇ ਵੱਲ ਭੱਜੇ ਹੋਏ ਹਨ ਜਾਂ ਫਿਰ ਗਲਤ ਕੰਮ ਕਰਦੇ ਹਨ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਪੰਜਾਬ ਵਿਚ ਨਸ਼ਾ ਇੰਨਾ ਜ਼ਿਆਦਾ ਵਧ ਚੁੱਕਿਆ ਹੈ ਕਿ ਪੰਜਾਬ ਦੀ ਨੌਜਵਾਨ ਨਸ਼ੇ ਦੇ ਵਿੱਚ ਧੱਸਦੇ ਜਾ ਰਹੇ ਹਨ ਇਸ ਵਧ ਰਹੇ ਨਸ਼ੇ ਦੀ ਵਜ੍ਹਾ ਕਰਕੇ ਕਈ ਮਾਵਾਂ ਦੇ ਪੁੱਤ ਇਸ ਦੁਨੀਆਂ ਵਿੱਚੋਂ ਜਾ ਚੁੱਕੇ ਹਨ ਇਸਦੇ ਨਾਲ ਹੀ ਸਾਡੇ ਪੰਜਾਬ ਪੁਲੀਸ ਦੇ ਕਈ ਅਜਿਹੇ ਅਫ਼ਸਰਾਂ ਜਿਨ੍ਹਾਂ ਦੇ ਵੱਲੋਂ ਬਹੁਤ ਸਖਤਾਈ ਦੇ ਨਾਲ ਕੰਮ ਕੀਤਾ ਜਾਂਦਾ ਹੈ ਅਤੇ ਜਿੰਨੇ ਵੀ ਨਵੇਂ ਪੁਲਿਸ ਮੁਲਾਜ਼ਮ ਜਾਂ ਫਿਰ ਵੱਡੀ ਅਧਿਕਾਰੀ ਜੋ ਅੱਜ ਦੇ ਸਮੇਂ ਦੇ ਨੌਜਵਾਨ ਮੁੰਡੇ ਬਣੇ ਹਨ ਉਨ੍ਹਾਂ ਦੇ ਵੱਲੋਂ ਇਨ੍ਹਾਂ ਨਸ਼ੇ ਵਾਲਿਆਂ ਉੱਤੇ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ ਉਨ੍ਹਾਂ ਦੇ ਵੱਲੋਂ ਉਨ੍ਹਾਂ ਨੂੰ ਕਿਸੇ ਵੀ ਹਾਲ ਹੀ ਵਿੱਚ ਫੜਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪੁਲੀਸ ਵਾਲਿਆਂ ਦੇ ਵੱਲੋਂ ਹਮੇਸ਼ਾ ਹੀ ਇਨ੍ਹਾਂ ਨਸ਼ੇ ਤਸਕਰਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾਂਦੀ

ਅਤੇ ਲਗਾਤਾਰ ਪੰਜਾਬ ਦੇ ਵਿੱਚ ਮਾਹੌਲ ਨੂੰ ਸਹੀ ਤਰੀਕੇ ਨਾਲ ਬਣਾ ਕੇ ਰੱਖਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਇਹ ਮਾਮਲਾ ਜੋ ਸੀ ਤੁਹਾਨੂੰ ਦੱਸ ਰਹੇ ਹਾਂ ਇਹ ਮਾਮਲਾ ਫਿਰੋਜ਼ਪੁਰ ਦੇ ਇਕ ਐੱਸਐਚਓ ਦਾ ਹੈ ਜਿਨ੍ਹਾਂ ਵੱਲੋਂ ਨਸ਼ਾ ਤਸਕਰਾਂ ਦੀ ਗੱਡੀ ਦੀ ਜਾਣਕਾਰੀ ਕਿਸੇ ਵੱਲੋਂ ਦਿੱਤੀ ਜਾਂਦੀ ਹੈ ਉਨ੍ਹਾਂ ਨੂੰ ਜਿਵੇਂ ਹੀ ਪਤਾ ਲੱਗਦਾ ਹੈ ਕਿ ਕੋਈ ਨਸ਼ੇ ਨੂੰ ਲੈ ਕੇ ਜਾ ਰਿਹਾ ਹੈ ਤੁਹਾਨੂੰ ਦੀ ਵੱਲੋਂ ਉਸੇ ਵੇਲੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਜਾਂਦੀ ਅਤੇ ਉਨ੍ਹਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਜਾਂਦੀ ਹੈ ਇਸਦੇ ਨਾਲ ਹੀ ਉਨ੍ਹਾਂ ਨੂੰ ਉਹ ਗੱਡੀ ਮਿਲ ਜਾਂਦੀ ਹੈ ਪਰ ਪੁਲੀਸ ਨੂੰ ਦੇਖ ਕੇ ਗੱਡੀ ਨੂੰ ਭਜਾਉਣਾ ਸ਼ੁਰੂ ਕਰ ਦਿੰਦੇ ਹਨ ਭੀਡ਼ਭਾਡ਼ ਇਲਾਕੇ ਦੇ ਵਿੱਚ ਉਨ੍ਹਾਂ ਦੇ ਵੱਲੋਂ ਗੱਡੀ ਲਗਾ ਦਿੱਤੀ ਜਾਂਦੀ ਹੈ ਜਿਸ ਤੋਂ ਬਾਅਦ ਪੁਲੀਸ ਵਾਲਿਆਂ ਦੀ ਗੱਡੀ ਵੀ ਉਸ ਇਲਾਕੇ ਦੇ ਵਿੱਚ ਚਲੀ ਜਾਂਦੀ ਹੈ ਅਤੇ ਉਸ ਤੋਂ ਬਾਅਦ ਇਕ ਗੱਡੀ ਦੇ ਨਾਲ ਉਨ੍ਹਾਂ ਦੀ ਸਵਿਫਟ ਗੱਡੀ ਟਕਰਾ ਜਾਂਦੀ ਐ ਪਿੱਛੋਂ ਪੁਲੀਸ ਵਾਲਿਆਂ ਦੇ ਵੱਲੋਂ ਆਪਣੀ ਗੱਡੀ ਦੇ ਵਿੱਚੋਂ ਉਤਰ ਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ

ਤੇ ਪੁਲੀਸ ਵਾਲੇ ਦੇ ਵੱਲੋਂ ਰਿਵਾਲਵਰ ਦਿਖਾ ਕੇ ਉਨ੍ਹਾਂ ਨੂੰ ਕਿਹਾ ਜਾਂਦਾ ਹੈ ਕਿ ਕਿ ਗੱਡੀ ਵਿੱਚੋਂ ਉਤਰ ਗਿਆ ਪਰ ਉਹ ਬਿਲਕੁਲ ਵੀ ਨਹੀਂ ਕਰਦੇ ਉਨ੍ਹਾਂ ਦੇ ਵਲੋਂ ਆਪਣੀ ਗੱਡੀ ਨੂੰ ਅੱਗੇ ਵਧਾਉਣ ਦੇ ਲਈ ਸਾਹਮਣੇ ਤੋਂ ਗੱਡੀ ਨੂੰ ਖੋਹ ਕੇ ਲੰਘਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਪੁਲੀਸ ਵਾਲੇ ਦੇ ਵੱਲੋਂ ਟਾਇਰ ਤੇ ਫਾਇਰ ਕਰ ਕੇ ਗੱਡੀ ਨੂੰ ਪੈਂਚਰ ਕਰ ਦਿੱਤਾ ਜਾਂਦਾ ਹੈ ਜਿਵੇਂ ਹੀ ਗੱਡੀ ਪੈਂਚਰ ਹੁੰਦੀ ਹੈ ਇਸ ਤੋਂ ਬਾਅਦ ਪੁਲੀਸ ਵਾਲਿਆਂ ਦੀ ਵੱਲੋਂ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਂਦਾ ਹੈ ਅਤੇ ਉਨ੍ਹਾਂ ਦੇ ਕੋਲ ਜੋ ਵੀ ਸਾਮਾਨ ਸੀ ਉਸ ਨੂੰ ਵੀ ਕਾਬੂ ਕਰ ਲਿਆ ਜਾਂਦਾ ਹੈ ਦੋਸਤੋ ਇਹ ਬੜਾ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਕਿ ਫਿਰੋਜ਼ਪੁਰ ਦੇ ਵਿੱਚ ਇਕ ਐਸਐਚਓ ਜਿਨ੍ਹਾਂ ਦੇ ਵੱਲੋਂ ਇਹੋ ਜਿਹੇ ਸਟਾਈਲ ਵਿਚ ਇਨ੍ਹਾਂ ਨਸ਼ਾ ਤਸਕਰਾਂ ਨੂੰ ਫੜਿਆ ਹੈ ਜਿਵੇਂ ਕੋਈ ਫ਼ਿਲਮ ਦੀ ਸ਼ੂਟਿੰਗ ਚੱਲ ਰਹੀ ਹੋਵੇ ਉਨ੍ਹਾਂ ਦੇ ਵੱਲੋਂ ਫਿਲਮੀ ਅੰਦਾਜ਼ ਵਿਚ ਉਨ੍ਹਾਂ ਨੂੰ ਫੜਿਆ ਗਿਆ ਪੰਜਾਬ ਦੇ ਨੌਜਵਾਨਾਂ ਵੱਲੋਂ ਜਦੋਂ ਇਹ ਵੀਡੀਓ ਵੇਖੀ ਗਈ ਤੁਹਾਡੇ ਵੱਲੋਂ ਕਿਹਾ ਗਿਆ ਕਿ

ਜੇਕਰ ਸਾਡੇ ਪੰਜਾਬ ਦੀ ਵਿੱਚ ਇਸ ਤਰ੍ਹਾਂ ਦੇ ਐਸਐਚਓ ਹੋਣ ਤਾਂ ਮੈਨੂੰ ਲੱਗਦਾ ਹੈ ਕਿ ਸਾਡੇ ਪੰਜਾਬ ਚ ਨਸ਼ਾ ਆ ਹੀ ਨਹੀਂ ਸਕਦਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੀ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦਿਆਂ ਅਸੀਂ ਤੁਹਾਡੇ ਲਈ ਇਹ ਸਤਰਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇਕ ਨਵੀਂ ਖਬਰ ਦੇ ਨਾਲ ਇੱਕ ਨਵੀਂ ਸੋਚ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ

ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published.