ਬੱਸ ਚਾਲਕਾਂ ਨੇ ਕਿਹਾ ਮੁਫ਼ਤ ਔਰਤਾਂ ਦਾ ਸਫ਼ਰ ਕੀਤਾ ਜਾਵੇ ਬੰਦ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਆਏ ਦਿਨ ਨਵੀਆਂ ਨਵੀਆਂ ਖ਼ਬਰਾਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਇਸਦੇ ਨਾਲ ਹੀ ਇੱਕ ਖ਼ਬਰ ਬਹੁਤ ਜਿਆਦਾ ਵਾਇਰਲ ਹੋਈ ਇਸ ਦੌਰਾਨ ਦੱਸਣਾ ਚਾਹੁੰਦੇ ਹਾਂ ਕਿ ਭਗਵੰਤ ਮਾਨ ਦੀ ਸਰਕਾਰ ਚ ਦਵਾਇਆ ਸੀ ਦੋਨਾਂ ਦੇ ਵੱਲੋਂ ਕਿਹਾ ਗਿਆ ਸੀ ਕਿ ਅਸੀਂ ਪੰਜਾਬ ਵਿੱਚ ਨਵੇਂ ਬਦਲਾਅ ਲੈ ਕੇ ਆਵਾਂਗੇ ਲੋਕ ਸਾਨੂੰ ਕਿਹਾ ਕਰਨਗੇ ਕਿ ਅਸੀਂ ਪੰਜਾਬ ਦੇ ਵਿੱਚ ਬਹੁਤ ਵੱਡੇ ਬਦਲਾਓ ਲਿਆਂਦੇ ਪਰ ਜਦੋਂ ਦਾ ਭਗਵੰਤ ਮਾਨ ਆਇਆ ਹੈ ਉਸਦੇ ਨਾਲ ਹੀ ਭਗਵੰਤ ਮਾਨ ਦੀ ਸੋਚ ਤਾਂ ਬਹੁਤ ਵਧੀਆ ਹੈ ਪਰ ਉਸਦੇ ਵਲੋਂ ਜੋ ਕੰਮ ਕੀਤੇ ਜਾ ਰਹੇ ਹਨ ਉਹ ਅਜੇ ਤਕ ਕਿਤੇ ਨਾ ਕਿਤੇ ਸਹੀ ਨਜ਼ਰ ਨਹੀਂ ਆ ਰਹੇ ਹਨ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਭਗਵੰਤ ਮਾਨ ਵੱਲੋਂ ਕਈ ਸਕੀਮਾਂ ਚਲਾਈਆਂ ਗਈਆਂ ਜਿਨ੍ਹਾਂ ਸਕੀਮਾਂ ਦਾ ਮੈਨੂੰ ਲੱਗਦਾ ਹੈ ਕਿ ਪੰਜਾਬ ਚ ਕਿਸੇ ਤਰ੍ਹਾਂ ਦਾ ਕੋਈ ਮਤਲਬ ਨਹੀਂ ਹੈ

ਕਿਉਂਕਿ ਨਾਲ ਸਕੀਮਾਂ ਦੇ ਨਾਲ ਪੰਜਾਬ ਲਗਾਤਾਰ ਬਰਬਾਦ ਹੋ ਰਿਹਾ ਹੈ ਭਗਵੰਤ ਮਾਨ ਨੂੰ ਚਾਹੀਦਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਇਸ ਗੱਲ ਬਾਰੇ ਜਾਣੂ ਕਰਵਾਉਣਾ ਚਾਹੀਦਾ ਹੈ ਕਿ ਆਖਿਰਕਾਰ ਜੋ ਸਕੀਮਾਂ ਉਨ੍ਹਾਂ ਨੂੰ ਬਿਨਾਂ ਵਜ੍ਹਾ ਤੋਂ ਦਿੱਤੀਆਂ ਜਾ ਰਹੀਆਂ ਹਨ ਉਹਨਾਂ ਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ ਜਿਵੇਂ ਹਜ਼ਾਰ ਪਿਆ ਹਰੇਕ ਔਰਤ ਨੂੰ ਦੇਣ ਦਾ ਜਿਹੜਾ ਵਾਅਦਾ ਕੀਤਾ ਉਸ ਨੂੰ ਬੰਦ ਕਰਕੇ ਬੇਰੁਜ਼ਗਾਰ ਲੋਕਾਂ ਨੂੰ ਨੌਕਰੀਆਂ ਮਿਲਣੀਆਂ ਚਾਹੀਦੀਆਂ ਹਨ ਅਤੇ ਨਾਲ ਹੀ ਅਸੀਂ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੀ ਹਾਂ ਕਿ ਜੋ ਕਾਂਗਰਸ ਸਰਕਾਰ ਵੇਲੇ ਔਰਤਾਂ ਦੇ ਲਈ ਬੱਸ ਦਾ ਕਿਰਾਇਆ ਬਿਲਕੁਲ ਮੁਫ਼ਤ ਕਰ ਦਿੱਤਾ ਗਿਆ ਸੀ ਉਸ ਚੀਜ਼ ਨੂੰ ਲੈ ਕੇ ਵੀ ਇਕ ਬਹੁਤ ਵੱਡਾ ਸੀ ਪੰਜਾਬ ਸਰਕਾਰ ਨੂੰ ਲੈ ਕੇ ਉਠਿਆ ਹੈ ਕਿਉਂਕਿ ਪਿਛਲੀ ਸਰਕਾਰ ਦੇ ਵੱਲੋਂ ਜੋ ਗਲਤ ਕੰਮ ਕੀਤਾ ਗਿਆ ਹੈ ਕਿ ਔਰਤਾਂ ਨੂੰ ਬਿਲਕੁਲ ਫਰੀ ਕਰ ਦਿੱਤਾ ਗਿਆ ਇਸ ਦੇ ਨਾਲ ਰੁੜ੍ਹ ਵੀ ਜੁਆਬ ਬਿਲਕੁਲ ਸੜਕ ਤੇ ਆ ਜਾਵੇਗੀ ਵਿਕ ਜਾਵੇਗੀ ਅਤੇ ਸਰਕਾਰੀ ਬੱਸਾਂ ਖ਼ਤਮ ਹੋ ਜਾਣਗੀਆਂ

ਇਸ ਲਈ ਭਗਵੰਤ ਮਾਨ ਨੂੰ ਸੋਚਣਾ ਚਾਹੀਦਾ ਹੈ ਕਿ ਜੋ ਗਰੀਬ ਲੋਕ ਹਨ ਅੱਜ ਤਾਂ ਉਹ ਫ਼ਰੀ ਜਾ ਰਹੇ ਹਨ ਪਰ ਜਦੋਂ ਰੋਡਵੇਜ਼ ਬਿਲਕੁਲ ਖ਼ਤਮ ਹੋ ਜਾਏਗੀ ਸਰਕਾਰ ਵੱਲੋਂ ਬੱਸ ਚੱਲਣੀ ਹੀ ਬੰਦ ਹੋ ਜਾਵੇਗੀ ਉਸ ਤੋਂ ਬਾਅਦ ਸਰਕਾਰ ਨੂੰ ਨਾਹੀ ਕੋਈ ਪਰੌਫਿਟ ਹੋਵੇਗਾ ਅਤੇ ਨਾ ਹੀ ਪ੍ਰੋਫਿਟ ਹੋਵੇਗਾ ਅਤੇ ਨਾ ਹੀ ਕਿਸੇ ਤਰੀਕੇ ਦੇ ਨਾਲ ਬੱਸ ਦੇ ਵਿੱਚ ਉਨ੍ਹਾਂ ਨੂੰ ਫਾਇਦਾ ਹੋਣ ਵਾਲਾ ਹੈ ਅਤੇ ਇਕ ਬਹੁਤ ਵੱਡਾ ਨੁਕਸਾਨ ਜਿਹੜਾ ਏ ਉਹ ਬੱਸ ਵਾਲਿਆਂ ਨੂੰ ਹੋਣ ਵਾਲੇ ਇਸ ਲਈ ਪੰਜਾਬ ਰੋਡਵੇਜ਼ ਨੂੰ ਜੇਕਰ ਬਚਾਉਣਾ ਹੈ ਪੰਜਾਬ ਦੀਆਂ ਬੱਸਾਂ ਨੂੰ ਬਚਾਉਣਾ ਹੈ ਤਾਂ ਬਹੁਤ ਜ਼ਿਆਦਾ ਜ਼ਰੂਰੀ ਹੁੰਦਾ ਹੈ ਕਿ ਤੁਹਾਨੂੰ ਸਭ ਤੋਂ ਪਹਿਲਾਂ ਪੰਜਾਬ ਡੀ ਵਿੱਚ ਜੋ ਸਕੀਮਾਂ ਚਲਾਈਆਂ ਗਈਆਂ ਹਨ ਉਨ੍ਹਾਂ ਨੂੰ ਬੰਦ ਕਰਨਾ ਪਵੇਗਾ ਤਾਂ ਹੀ ਪੰਜਾਬ ਦਾ ਵਿਕਾਸ ਹੋ ਸਕਦਾ ਹੈ ਪੰਜਾਬ ਦੇ ਲੋਕਾਂ ਨੂੰ ਨੌਕਰੀਆਂ ਤਾਈਂ ਮਿਲ ਸਕਦੀਆਂ ਨੇ ਜੇਕਰ ਤੁਸੀਂ ਇਸ ਤਰ੍ਹਾਂ ਦੀਆਂ ਸਕੀਮਾਂ ਨੂੰ ਬੰਦ ਕਰੋ ਕਿਉਂਕਿ ਇਹ ਸਕੀਮਾਂ ਬਹੁਤ ਜਿਆਦਾ ਗਲਤ ਹਨ ਇਸ ਦੇ ਨਾਲ ਪੰਜਾਬ ਦਾ ਸੱਤਿਆਨਾਸ ਹੋ ਜਾਵੇਗਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published.