ਭੈਣਾਂ ਸਿੱਧੂ ਮੂਸੇ ਵਾਲੇ ਦੇ ਬੁੱਤ ਤੇ ਬੰਨ੍ਹਣ ਆਈ ਰੱਖੜੀ, ਵੇਖੋ ਕਿੰਨੀ ਦੂਰ ਤੋਂ ਆਏ

Uncategorized

ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸਾਨੂੰ ਬਹੁਤ ਜ਼ਿਆਦਾ ਦੁੱਖ ਲੱਗ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਸਾਡੇ ਵਿਚਕਾਰ ਨਹੀਂ ਰਿਹਾ ਸਿੱਧੂ ਮੂਸੇਵਾਲੇ ਨੂੰ ਬਹੁਤੀ ਬੁਰੇ ਤਰੀਕੇ ਦੇ ਨਾਲ ਲੋਕਾਂ ਦੇ ਵੱਲੋਂ ਮਾਰ ਦਿੱਤਾ ਗਿਆ ਦਾਜ ਦੇਣਾ ਚਾਹੁੰਦੇ ਹਾਂ ਕਿ ਕੁਝ ਲੋਕ ਸੀ ਜੋ ਕਿ ਅਣਪਛਾਤੇ ਸੀ ਪੁਲੀਸ ਦੇ ਵੱਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ ਅਤੇ ਕਈ ਐਨਕਾਊਂਟਰ ਵਿਚ ਮਾਰੇ ਵੀ ਜਾ ਚੁੱਕੇ ਹਨ ਇਸਦੇ ਨਾਲ ਹੀ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਸਿੱਧੂ ਮੂਸੇਵਾਲਾ ਦੇ ਨਾਲ ਜੋ ਵੀ ਹੋਇਆ ਬਹੁਤ ਜ਼ਿਆਦਾ ਮਾੜਾ ਹੋਇਆ ਪੂਰੀ ਦੁਨੀਆ ਉਸ ਨੂੰ ਯਾਦ ਕਰਦੀ ਹੈ ਬੱਚਾ ਬੱਚਾ ਉਸ ਨੂੰ ਯਾਦ ਕਰਦਿਆਂ ਪੂਰੀ ਦੁਨੀਆਂ ਦਾ ਉਹ ਸਭ ਤੋਂ ਜ਼ਿਆਦਾ ਫੇਵਰੇਟ ਸੀ

ਹਰ ਕੋਈ ਉਸ ਨੂੰ ਅੱਜ ਵੀ ਯਾਦ ਕਰ ਰਿਹੈ ਅਤੇ ਸਾਰੀ ਗੱਲ ਇਹ ਹੈ ਕਿ ਰਹਿੰਦੀ ਦੁਨੀਆਂ ਤਕ ਉਸ ਨੂੰ ਯਾਦ ਕੀਤਾ ਜਾਵੇਗਾ ਸਿੱਧੂ ਮੂਸੇ ਵਾਲੇ ਦੇ ਮਾਪਿਆਂ ਦੇ ਉੱਤੇ ਕੀ ਬੀਤੀ ਹੋਵੇਗੀ ਜਿਸ ਦਿਨ ਉਨ੍ਹਾਂ ਨੂੰ ਇਸ ਗੱਲ ਬਾਰੇ ਪਤਾ ਲੱਗਿਆ ਸੀ ਕਿ ਸਿੱਧੂ ਮੂਸੇਵਾਲੇ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਨਾਲ ਭੁੰਨ ਦਿੱਤਾ ਗਿਆ ਤੁਸੀਂ ਸੋਚ ਵੀ ਨਹੀਂ ਸਕਦੇ ਉਨ੍ਹਾਂ ਦੇ ਮਾਪਿਆਂ ਉੱਤੇ ਕੀ ਬੀਤ ਰਹੀ ਹੋਵੇਗੀ ਇਕਲੌਤਾ ਪੁੱਤ ਸੀ ਜਿਸ ਨੂੰ ਬੁਰੇ ਤਰੀਕੇ ਦੇ ਨਾਲ ਮਾਰ ਦਿੱਤਾ ਗਿਆ ਇਸ ਦੇ ਨਾਲ ਹੀ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਰੱਖੜੀ ਦਾ ਤਿਉਹਾਰ ਸੀ ਸਿੱਧੂ ਮੂਸੇਵਾਲੇ ਦੇ ਉਸ ਬੁੱਤ ਕੋਲ ਬਹੁਤ ਸਾਰੀਆਂ ਭੈਣਾਂ ਪਹੁੰਚੀਆਂ ਅਤੇ ਇੰਨੀ ਦੂਰੋਂ ਦੂਰੋਂ ਲੋਕ ਉੱਥੇ ਪਹੁੰਚੇ ਅਤੇ ਸਿੱਧੂ ਮੂਸੇ ਵਾਲੇ ਦੇ ਹੱਥ ਤੇ ਰੱਖੜੀ ਬੰਨ੍ਹੀ

ਤੁਸੀਂ ਦੇਖ ਸਕਦੇ ਹੋ ਕਿ ਸਿੱਧੂ ਮੂਸੇਵਾਲੇ ਨੂੰ ਕਿੰਨਾ ਜ਼ਿਆਦਾ ਲੋਕ ਪਿਆਰ ਕਰਦੇ ਸੀ ਵੱਡੀ ਤਾਦਾਦ ਵਿੱਚ ਲੋਕ ਉੱਥੇ ਪਹੁੰਚੇ ਹੋਏ ਸੀ ਅਤੇ ਸਿੱਧੂ ਮੂਸੇਵਾਲੇ ਦੀ ਬਾਂਹ ਉੱਤੇ ਰੱਖੜੀ ਬੰਨ੍ਹੀ ਜਾ ਰਹੀ ਸੀ ਬਹੁਤ ਸਾਰੀਆਂ ਭੈਣਾਂ ਬਹੁਤ ਦੂਰੋਂ ਦੂਰੋਂ ਆਏ ਹੋਏ ਸੀ ਅਤੇ ਇੱਕ ਪਰਿਵਾਰ ਹਰਿਆਣੇ ਤੋਂ ਪਹੁੰਚਿਆ ਹੋਇਆ ਸੀ ਅਤੇ ਆਪਣੇ ਪਰਿਵਾਰ ਦੇ ਨਾਲ ਉੱਥੇ ਪਹੁੰਚਿਆ ਹੋਇਆ ਸੀ ਸਿੱਧੂ ਮੂਸੇਵਾਲੇ ਦੀਅਾਂ ਸਾਰਿਆਂ ਨੇ ਟੀ ਸ਼ਰਟਾਂ ਪਾਈਆਂ ਹੋਈਆਂ ਸਨ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਕਿ ਅਸੀਂ ਇੱਕ ਵਾਰ ਸਿੱਧੂ ਮੂਸੇਵਾਲੇ ਨੂੰ ਮਿਲਣ ਵਾਸਤੇ ਉਸ ਦੇ ਪਿੰਡ ਪਹੁੰਚੀ ਹੋਈ ਸੀ ਉਸ ਵੇਲੇ ਅਸੀਂ ਸਿੱਧੂ ਮੂਸੇ ਵਾਲੇ ਦੇ ਨਾਲ ਇਹ ਫੋਟੋ ਕਰਵਾਈ ਸੀ ਜੋ ਕਿ ਸਾਡੇ ਫੋਨ ਦੇ ਵਿੱਚ ਸੀ ਸਾਨੂੰ ਕਿਵੇਂ ਪਤਾ ਲੱਗਦਾ ਹੈ ਕਿ ਸਿੱਧੂ ਮੂਸੇਵਾਲਾ ਅੱਜ ਦੁਨੀਆਂ ਦੇ ਵਿੱਚ ਨਹੀਂ ਰਿਹਾ ਤਾਂ ਸਾਡਾ ਸਾਰਾ ਪਰਿਵਾਰ ਬਹੁਤ ਜ਼ਿਆਦਾ ਹੋਇਆ ਸੀ ਜਿਸ ਤੋਂ ਬਾਅਦ ਜੋ ਫੋਟੋ ਸਾਡੇ ਕੋਲ ਪਈ ਸੀਏਸੀ ਨੇ ਓ ਟੀ ਸ਼ਰਟਾਂ ਦੇ ਵਿੱਚ ਪਾ ਲਈਆਂ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *