ਸਹਿਜਪ੍ਰੀਤ ਨੂੰ ਮਾਰਨ ਵਾਲੇ ਉਸ ਦਾ ਤਾਇਆ ਪਹਿਲੀ ਵਾਰ ਆਇਆ ਕੈਮਰੇ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਇਕ ਮਾਮਲਾ ਸਾਹਮਣੇ ਆਇਆ ਜਿੱਥੇ ਕਿ ਲੁਧਿਆਣਾ ਦੇ ਵਿੱਚ ਇੱਕ ਬੱਚਾ ਜਿਸਦਾ ਨਾਮ ਸਹਿਜਪ੍ਰੀਤ ਸਿੰਘ ਦੱਸਿਆ ਜਾ ਰਿਹਾ ਹੈ ਉਹ ਲਾਪਤਾ ਹੋ ਗਿਆ ਜਿਸ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਦੇ ਪਲ ਉਸ ਨੂੰ ਲੱਭਿਆ ਜਾ ਰਿਹਾ ਸੀ ਜਿਸ ਤੋਂ ਬਾਅਦ ਹੋਣੀ ਕੱਬਡੀ ਮਾੜੀ ਖਬਰ ਸਾਹਮਣੇ ਆਈ ਜਿਥੇ ਕਿ

ਉਸ ਬੱਚੇ ਦੀ ਲਾਸ਼ ਹੁਣ ਇੱਕ ਨਹਿਰ ਵਿੱਚੋਂ ਮਿਲੀ ਹੈ ਜਿਸ ਤੋਂ ਬਾਅਦ ਪੁਲਸ ਦੇ ਵਲੋਂ ਇੱਥੇ ਉਸ ਦੇ ਤਾਏ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸਦੇ ਵਲੋਂ ਇਸਨੂੰ ਮਾਰਿਆ ਗਿਆ ਸੀ ਜਿਸ ਤੋਂ ਬਾਅਦ ਇਸ ਦੀ ਤਾਈਦ ਵੱਲੋਂ ਆਪਣਾ ਗੁਨਾਹ ਕਬੂਲ ਵੀ ਕੀਤਾ ਗਿਆ ਹੈ ਜਿਸਦੇ ਵੱਲੋਂ ਉਸ ਨੂੰ ਗੁਰੂ ਘਰ ਮੱਥਾ ਟਿਕਾਉਣ ਦੇ ਲਈ ਲਿਆਂਦਾ ਗਿਆ ਜਿਸ ਤੋਂ ਬਾਅਦ ਉਸ ਦੇ ਵਲੋਂ ਇਸਨੂੰ ਨਹਿਰ ਤੇ ਲਿਜਾਇਆ ਗਿਆ ਜਿਥੇ ਕਿ ਨਹਿਰ ਵਿੱਚ ਸੁੱਟ ਕੇ ਉਸ ਨੂੰ ਮਾਰ ਦਿੱਤਾ ਗਿਆ ਜਿਸ ਤੋਂ ਬਾਅਦ ਹੁਣ ਇਸ ਦੇ ਤਾਏ ਦਾ ਪਹਿਲਾ ਬਿਆਨ ਸਾਹਮਣੇ ਆਇਆ ਜਿਥੇ ਇਸ ਦੀ ਤਾਈਦ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਨੂੰ ਆਪਣੇ ਕੀਤੇ ਤੇ ਬਹੁਤ ਪਛਤਾਵਾ ਹੈ ਪਰ ਉੱਥੇ ਹੀ ਉਸ ਦਾ ਇਹ ਵੀ ਕਹਿਣਾ ਹੈ ਕਿ ਇਸ ਨੇ ਜਾਣਬੁੱਝ ਕੇ ਕੁਝ ਨਹੀਂ ਕੀਤਾ ਕਿਉਂਕਿ ਅਚਾਨਕ ਹੀ ਉਸ ਦਾ

ਪੈਰ ਫਿਸਲ ਗਿਆ ਅਤੇ ਉਹ ਨਹਿਰ ਦੇ ਵਿਚ ਜਾ ਡਿੱਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਲੋਕਾਂ ਦੇ ਵਲੋਂ ਇਸ ਤੇ ਬਹੁਤ ਸਾਰੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਕਿ ਜੇਕਰ ਉਹ ਨਹਿਰ ਦੇ ਵਿੱਚ ਡਿੱਗ ਪਿਆ ਸੀ ਤਾਂ ਇਸਦੇ ਵੱਲੋ ਰੌਲਾ ਨਹੀਂ ਪਾਇਆ ਗਿਆ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.