ਸਹਿਜਪ੍ਰੀਤ ਦੀ ਮੌਤ ਦੀ ਸੱਚਾਈ ਆਈ ਸਭ ਦੇ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾਵੇ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਅਤੇ ਪੰਜਾਬ ਦੇ ਵਿੱਚ ਆਇਦ ਨਹੀਂ ਜਿਹੀਆਂ ਵਾਰਦਾਤਾਂ ਸਾਹਮਣੇ ਕਰਵਾਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਸੁਣ ਕੇ ਹਰੇਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਇਕ ਮਾਮਲਾ

ਸਾਹਮਣੇ ਆਇਆ ਹੈ ਜਿਥੇ ਕਿ ਘੱਟ ਸਾਲ ਦਾ ਬੱਚਾ ਜਿਸਦਾ ਨਾਮ ਸਹਿਜਪ੍ਰੀਤ ਸਿੰਘ ਦੱਸਿਆ ਜਾ ਰਿਹਾ ਸੀ ਉਹ ਲਾਪਤਾ ਹੋ ਗਿਆ ਸੀ ਇਸ ਤੋਂ ਬਾਅਦ ਹੁਣ ਇਸ ਮਾਮਲੇ ਵਿਚ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿਉਂਕਿ ਸਹਿਜਪ੍ਰੀਤ ਸਿੰਘ ਦੀ ਲਾਸ਼ ਇਕ ਨਹਿਰ ਵਿਚੋਂ ਮਿਲੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਪੁਲੀਸ ਦੇ ਵੱਲੋਂ ਇਸ ਦੇ ਤਾਏ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਸ ਤੋਂ ਬਾਅਦ ਜਦੋਂ ਪੁਲੀਸ ਦੇ ਵੱਲੋਂ ਉਸ ਦੇ ਤਾਏ ਤੋਂ ਪੁੱਛ ਗਿੱਛ ਕੀਤੀ ਗਈ ਤਾਂ ਉਸ ਦੇ ਕੋਲ ਆਪਣਾ ਗੁਨਾਹ ਕਬੂਲ ਕੀਤਾ ਗਿਆ ਹੈ ਜਿੱਥੋਂ ਵੱਧ ਦੱਸੇ ਜਾ ਰਹੇ ਇਸ ਦੇ ਤਾਏ ਵੱਲੋਂ ਹੀ ਇਸ ਬੱਚੇ ਨੂੰ ਮਾਰਿਆ ਗਿਆ ਹੈ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਮਾਮਲੇ ਦੇ ਵਿੱਚ ਲੋਕਾਂ

ਦੇ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣਗੇ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕੌਣ ਇਸ ਦੇ ਗੁਆਂਢੀਆਂ ਦੇ ਵੱਲੋਂ ਬਿਆਨ ਦਿੱਤੇ ਜਾ ਰਹੇ ਹਨ ਜਿਸ ਵਿੱਚ ਗੁਆਂਢੀਆਂ ਦਾ ਕਹਿਣਾ ਹੈ ਕੇਸਰ ਦਾ ਤਾਇਆ ਪਹਿਲਾਂ ਇਸ ਨੂੰ ਗੁਰਦੁਆਰੇ ਲੈ ਗਿਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਗੁਰੂਘਰ ਸਹਿਜਪ੍ਰੀਤ ਆਪਣੇ ਸਾਈਕਲ ਦੇ ਉੱਪਰ ਗਿਆ ਸੀ ਜੋ ਕਿ ਆਪਣੇ ਤਾਏ ਦੇ ਪਿੱਛੇ ਪਿੱਛੇ ਗਿਆ ਸੀ ਇਸ ਤੋ ਬਾਅਦ ਇਸੇ ਤਾਏ ਨੇ ਆਪ ਉਸ ਦੇ ਸਾਈਕਲ ਨੂੰ ਗੁਰੂ ਘਰ ਦੇ ਵਿੱਚ ਹੀ ਖਡ਼੍ਹਾ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਸ ਦੇ ਤਹਿਤ ਵੱਲੋਂ ਆਪਣੇ

ਮੋਟਰਸਾਈਕਲ ਉੱਪਰ ਸਹਿਜਪ੍ਰੀਤ ਨੂੰ ਬਿਠਾਇਆ ਗਿਆ ਜਿਸ ਤੋਂ ਬਾਅਦ ਹੀ ਉਸ ਨੂੰ ਨਹਿਰ ਦੇ ਕਿਨਾਰੇ ਲੈ ਗਿਆ ਜਿਥੇ ਕੇਸ ਦੇ ਵੱਲੋਂ ਸਹਿਜਪ੍ਰੀਤ ਨੂੰ ਮਾਰ ਦਿੱਤਾ ਗਿਆ ਅਤੇ ਨਹਿਰ ਵਿੱਚ ਸੁੱਟ ਦਿੱਤਾ ਗਿਆ ਜਿਸ ਤੋਂ ਬਾਅਦ ਹੁਣ ਇਸ ਮਾਮਲੇ ਵਿੱਚ ਲੋਕਾਂ ਦੇ ਕੋਲੋਂ ਇਨਸਾਫ ਦੀ ਮੰਗ ਕੀਤੀ ਅਤੇ ਕਿਹਾ ਜਾ ਰਿਹਾ ਕਿਸੇ ਤਾਏ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.