ਲੱਖਾ ਸਧਾਣਾ ਨੇ ਲੋਕਾਂ ਨੂੰ ਇਹੋ ਜਿਹੀ ਕਿਹੜੀ ਅਪੀਲ ਕੀਤੀ ਜਿਸ ਤੋਂ ਮਗਰੋਂ ਲੋਕਾਂ ਵਿੱਚ ਆ ਗਿਆ ਜੋਸ਼ ਅਤੇ ਮੰਗ ਰਹੇ ਹਨ ਸਿੱਧੂ ਲਈ ਇਨਸਾਫ

Uncategorized

ਇਸ ਸਮੇਂ ਦੀ ਵੱਡੀ ਖਬਰ ਪੰਜਾਬ ਤੋ ਆ ਰਹੀ ਹੈ ਜਿਵੇ ਕੇ ਤੁਹਾਨੂੰ ਸਭ ਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਅੱਜ ਸਾਡੇ ਵਿਚਕਾਰ ਨਹੀਂ ਰਿਹਾ ਜਿਸ ਦਾ ਬੁਰੀ ਤਰ੍ਹਾਂ ਨਾਲ ਕਤਲ ਕੀਤਾ ਗਿਆ ਇਸ ਦਾ ਕਤਲ ਹੋਰ ਕਿਸੇ ਨੇ ਨਹੀਂ ਬਲਕਿ ਗੈਂਗਸਟਰਾਂ ਨੇ ਕੀਤਾ ਸਿੱਧੂ ਨੇ ਬਹੁਤ ਹੀ ਛੋਟੀ ਉਮਰ ਦੇ ਵਿਚ ਆਪਣਾ ਨਾਮ ਪੂਰੀ ਦੁਨੀਆਂ ਦੇ ਵਿੱਚ ਕਮਾ ਲਿਆ ਸੀ ਪ੍ਰੰਤੂ ਕਈ ਲੋਕਾਂ ਨੂੰ ਉਸ ਦੀ ਇੰਨੀ ਵੱਡੀ ਤਰੱਕੀ ਹਜ਼ਮ ਨਹੀਂ ਆਈ ਅਤੇ ਉਸ ਨੂੰ ਮਰਵਾ ਦਿੱਤਾ ਸਿੱਧੂ ਇੱਕ ਬਹੁਤ ਹੀ ਨੇਕ ਦਿਲ ਇਨਸਾਨ ਸੀ ਅਤੇ ਉਸ ਦੇ ਲਿਖੇ ਹੋਏ ਗਾਣੇ ਲੋਕਾਂ ਵੱਲੋਂ ਬਹੁਤ ਹੀ ਪਸੰਦ ਕੀਤੇ ਜਾਂਦੇ ਸੀ ਉਸ ਦਾ ਕੇਵਲ ਪੰਜਾਬ ਦੇ ਚ ਨਹੀਂ ਨਹੀਂ

ਬਲਕਿ ਪੂਰੀ ਦੁਨੀਆਂ ਦੇ ਵਿੱਚ ਹੀ ਪੂਰਾ ਨਾਮ ਚੱਲਣ ਲੱਗ ਪਿਆ ਸੀ ਤੁਹਾਨੂੰ ਇਹ ਵੀ ਦੱਸ ਦਈਏ ਕਿ ਸਿੱਧੂ ਨੂੰ ਅਜੇ ਤੱਕ ਕੋਈ ਇਨਸਾਫ ਨਹੀਂ ਮਿਲ ਸਕਿਆ ਸਿੱਧੂ ਦੇ ਕਾਤਲ ਅਜੇ ਵੀ ਫ਼ਰਾਰ ਘੁੰਮ ਰਹੇ ਹਨ ਜਿਸ ਕਰਕੇ ਹੁਣ ਸਿੰਧੂ ਦੇ ਪਿਤਾ ਨੇ ਲੋਕਾਂ ਦੇ ਸਾਹਮਣੇ ਗੁਹਾਰ ਲਗਾਈ ਹੈ ਕਿ ਸਿੱਧੂ ਮੇਰੇ ਪੁੱਤਰ ਨੂੰ ਇਨਸਾਫ ਦਿਵਾਇਆ ਜਾ ਸਕੇ ਅਤੇ ਸਿੱਧੂ ਦੇ ਪਿਤਾ ਨੇ ਪੁਲਿਸ ਨੂੰ ਵੀ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ ਕਿ ਜੇਕਰ ਇੱਕ ਮਹੀਨੇ ਦੇ ਵਿੱਚ ਉਨ੍ਹਾਂ ਦੇ ਪੁੱਤਰ ਨੇ ਹਿਸਾਬ ਨਹੀਂ ਦਿੱਤਾ ਗਿਆ ਤਾਂ ਉਹ ਧਰਨਾ ਲਾਉਣਗੇ

ਅਤੇ ਹੁਣ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਲੱਖਾ ਸਿਧਾਣਾ ਨੇ ਵੀ ਲਾਈਵ ਹੋ ਕੇ ਲੋਕਾਂ ਨੂੰ ਆਖਿਆ ਕਿ ਸਿੱਧੂ ਨੂੰ ਇਨਸਾਫ਼ ਦਿਵਾਉਣ ਦੇ ਲਈ ਦਾਣਾ ਮੰਡੀ ਦੇ ਵਿੱਚ ਇਕੱਠ ਕਰਨਾ ਹੈ ਅਤੇ ਇਹ ਇੱਕਅੱਠ ਵੱਡੀ ਮਾਤਰਾ ਵਿੱਚ ਹੋਣਾ ਚਾਹੀਦਾ ਹੈ ਤਾਂ ਜੋ ਪੁਲੀਸ ਪ੍ਰਸ਼ਾਸਨ ਨੂੰ ਵੀ ਪਤਾ ਚੱਲ ਸਕੇ ਕਿ ਸਿੱਧੂ ਨੂੰ ਇਨਸਾਫ ਦਿਵਾਉਣ ਵਾਲੇ ਅਜੇ ਜਿਊਂਦੇ ਹਨ ਮਰੇ ਨਹੀਂ ਇਸ ਦੀ ਵੀਡੀਓ ਵੀਕ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ ਜਿਸ ਨੂੰ ਸਕਿੰਟਾਂ ਵਿੱਚ ਲੱਖਾਂ ਲੋਕਾਂ ਨੇ ਵੇਖ ਰਿਹਾ ਇਹੋ ਜਿਹਾ ਕੀ ਹੈ ਵੀਡੀਓ ਵਿਚ ਇਹ ਤਾਂ ਤੁਹਾਨੂੰ ਵੇਖਣ ਤੋਂ ਮਗਰੋਂ ਹੀ ਪਤਾ ਲੱਗੇਗਾਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *