ਭਾਨੇ ਸਿੱਧੂ ਨੇ ਰਾਤ ਦੇ ਸਮੇਂ ਲਾਈਵ ਹੋ ਕੇ ਨਾਈ ਦੀ ਦੁਕਾਨ ਉੱਤੇ ਫੜੇ ਗਏ ਕਾਂਗਰਸ ਦੇ ਮੰਤਰੀ ਦੇ ਬਾਰੇ ਕਹਿ ਦਿੱਤੀਆਂ ਇਹ ਵੱਡੀਆਂ ਗੱਲਾਂ

Uncategorized

ਇਸ ਸਮੇਂ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਪੰਜਾਬ ਦੇ ਵਿੱਚ ਹਰ ਦਿਨ ਕੋਈ ਨਾ ਕੋਈ ਖ਼ਬਰ ਸਾਹਮਣੇ ਆਉਂਦੀ ਰਹਿੰਦੀ ਹੈ ਕੋਈ ਖ਼ਬਰ ਸੜਕ ਹਾਦਸਿਆਂ ਨੂੰ ਲੈ ਕੇ ਆਉਂਦੀ ਹੈ ਜਾਂ ਕੋਈ ਲਡ਼ਾਈ ਝਗਡ਼ਿਆਂ ਦੇ ਨਾਲ ਸੰਬੰਧ ਰੱਖਦੀ ਹੈ ਜਾਂ ਫੇਰ ਇਹੋ ਜਿਹੀਆਂ ਪੰਜਾਬ ਤੋਂ ਖ਼ਬਰਾਂ ਆਉਂਦੀਆਂ ਹਨ ਜਿਸ ਵਿੱਚ ਵੱਡੇ ਵੱਡੇ ਮੰਤਰੀ ਕਰ ਜਾਂਦੇ ਹਨ ਕਰੋੜਾਂ ਰੁਪਏ ਦੇ ਘਪਲੇ ਅਤੇ ਆਮ ਨਾਗਰਿਕ ਨੂੰ ਇਨ੍ਹਾਂ ਦਾ ਕੁਝ ਪਤਾ ਹੀ ਨਹੀਂ ਲੱਗਦਾ ਤੇ ਉਹ ਹੁਣ ਅਜਿਹਾ ਹੀ ਕੁਝ ਵੇਖਣ ਨੂੰ ਮਿਲਿਆ ਜਦੋਂ ਕਾਂਗਰਸ ਦੇ ਮੰਤਰੀ ਨੂੰ ਨਾਈ ਦੀ ਦੁਕਾਨ ਉੱਤੋਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ

ਕਾਂਗਰਸ ਦਾ ਮੰਤਰੀ ਨਾਈ ਦੀ ਦੁਕਾਨ ਉੱਤੇ ਆਪਣੇ ਵਾਲ ਕਟਵਾਉਣ ਲਈ ਆਇਆ ਸੀ ਅਤੇ ਉਸ ਨੂੰ ਉੱਥੇ ਹੀ ਗ੍ਰਿਫ਼ਤਾਰ ਕਰ ਕੇ ਲੈ ਗਏ ਜਿਸ ਤੋਂ ਮਗਰੋਂ ਕਾਂਗਰਸ ਦੇ ਵਿਚ ਇਸ ਗੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ ਕਿ ਤੁਸੀਂ ਕਿਸੇ ਨੂੰ ਦੁਕਾਨ ਤੋਂ ਗ੍ਰਿਫ਼ਤਾਰ ਕਿਵੇਂ ਕਰ ਸਕਦੇ ਹੋ ਤੁਹਾਨੂੰ ਇਹ ਵੀ ਦਾਅਵਾ ਹੈ ਕਿ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਵਜ੍ਹਾ ਇਹ ਹੈ ਕਿ ਉਸ ਨੇ ਕਰੋੜਾਂ ਰੁਪਏ ਦਾ ਘਪਲਾ ਕੀਤਾ ਹੈ ਇੰਨੇ ਰੁਪਏ ਦੀ ਰਕਮ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ ਕਿ ਇੰਨੇ ਰੁਪਏ ਅਤੇ ਹੁਣ ਭਾਨੇ ਸਿੱਧੂ ਨੇ ਲਾਈਵ ਹੋ ਕੇ ਉਸ ਮੰਤਰੀ ਦੇ ਖਿਲਾਫ ਕੱਢ ਦਿੱਤੇ

ਵੱਡੇ ਵੱਡੇ ਚੰਗਿਆੜੇ ਕਹਿ ਦਿੱਤੀਆਂ ਵੱਡੀਆਂ ਵੱਡੀਆਂ ਗੱਲਾਂ ਆਪਾਂ ਨੇ ਸਿੱਧੂ ਨੂੰ ਤਾਂ ਤੁਸੀਂ ਸਾਰੇ ਜਾਣਦੇ ਹਨ ਜੋ ਕਿ ਲੋਕਾਂ ਦੇ ਹੱਕਾਂ ਦੇ ਲਈ ਗੱਲ ਕਰਦਾ ਹੈ ਜ਼ਿਆਦਾਤਰ ਪੰਨਾ ਸਿੱਧੂ ਲੱਖੇ ਸਿਧਾਣੇ ਨਾਲ ਦੇਖਿਆ ਜਾ ਸਕਦਾ ਹੈ ਜ਼ਿਆਦਾਤਰ ਇਹ ਦੋਵੇਂ ਇਕੱਠੇ ਹੀ ਰਹਿੰਦੇ ਹਨ ਪ੍ਰੰਤੂ ਹੁਣ ਭਰਨੇ ਸਿੱਧੂ ਨੇ ਇਕੱਲੇ ਨੇ ਹੀ ਇਸ ਮੰਤਰੀ ਦੇ ਖਿਲਾਫ ਵੀਡੀਓ ਪਾ ਕੇ ਕੱਢ ਦਿੱਤੇ ਚੰਗਿਆੜੇ ਤੁਸੀਂ ਵੀ ਵੇਖੋ ਵੀਡੀਓ ਜਿਹਡ਼ੀ ਅਸੀਂ ਤੁਹਾਡੇ ਲਈ ਅਪਡੇਟ ਕੀਤੀਆਂ ਤਾਂ ਜੋ ਤੁਹਾਨੂੰ ਵੀ ਪੂਰੀ ਜਾਣਕਾਰੀ ਦਾ ਪਤਾ ਲੱਗ ਸਕੇ ਇਹ ਵੀਡੀਓ ਯੂ ਟਿਊਬ ਤੋਂ ਲਈ ਗਈ ਹੈਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *