ਰੇਤ ਨੇ ਬਰਬਾਦ ਕਰ ਦਿੱਤਾ ਪੂਰਾ ਇਕ ਪਿੰਡ ਦੁਬਈ ਦਾ ਗੁਆਂਢ ਪਿੰਡ ਆ ਗਿਆ ਰੇਤ ਦੀ ਲਪੇਟ ਵਿੱਚ

Uncategorized

ਜਿਹੜੀ ਖ਼ਬਰ ਨਾਲ ਤੁਹਾਨੂੰ ਰੂਬਰੂ ਕਰਵਾਉਣ ਜਾ ਰਹੇ ਹਾ ਇਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਉਗੇ ਅਤੇ ਤੁਸੀਂ ਵੀ ਕਹੋਗੇ ਕਿ ਕੁਦਰਤ ਦਾ ਕੁਝ ਨਹੀਂ ਪਤਾ ਕਿ ਕੁਦਰਤ ਕਿਸੇ ਨਾਲ ਕੀ ਕਰ ਦੇਵੇ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਦੁਬਈ ਦੇ ਵਿਚ ਰੇਤ ਸਭ ਤੋਂ ਵੱਧ ਪਾਈ ਜਾਂਦੀ ਹੈ ਦੁਬਈ ਸਾਰਾ ਇਲਾਕਾ ਰੇਤ ਦੇ ਵਿੱਚ ਹੀ ਬਣਿਆ ਹੋਇਆ ਹੈ ਰੇਤ ਦੇ ਤੂਫ਼ਾਨ ਉੱਥੇ ਬਹੁਤ ਜ਼ਿਆਦਾ ਆਉਂਦੇ ਹਨ ਅਤੇ ਇਹ ਰੇਤ ਦੇ ਤੂਫਾਨ ਕਾਫੀ ਖਤਰਨਾਕ ਹੁੰਦੇ ਹਨ ਜੇਕਰ ਕੋਈ ਇਨਸਾਨ ਇਸ ਤੂਫਾਨ ਦੀ ਲਪੇਟ ਵਿਚ ਆ ਜਾਵੇ ਤਾਂ ਉਸ ਨੂੰ ਆਪਣੀ ਜਾਨ ਵੀ ਗਵਾਉਣੀ ਪੈਂਦੀ ਹੈ

ਇਹ ਰੇਤ ਦੇ ਤੂਫ਼ਾਨ ਕਿਸੇ ਵੀ ਸਮੇਂ ਆ ਸਕਦੇ ਹਨ ਇਨ੍ਹਾਂ ਦਾ ਕੋਈ ਵੀ ਸਮਾਂ ਨਹੀਂ ਹੁੰਦਾ ਜਿਸ ਕਰਕੇ ਲੋਕਾਂ ਦੀ ਜ਼ਿੰਦਗੀ ਦਾ ਖ਼ਤਰਾ ਬਣਿਆ ਹੀ ਰਹਿੰਦਾ ਹੈ ਪ੍ਰੰਤੂ ਲੋਕ ਪਹਿਲਾਂ ਹੀ ਸਾਵਧਾਨ ਰਹਿੰਦੇ ਹਨ ਅਤੇ ਆਪਣੀ ਜਾਨ ਬਚਾ ਲੈਂਦੇ ਹਨ ਪ੍ਰੰਤੂ ਹੁਣ ਇਹ ਕਿਹੋ ਜਿਹਾ ਪਿੰਡ ਹੈ ਜੋ ਦੁਬਈ ਦਾ ਗੁਆਂਢ ਪਿੰਡ ਹੈ ਜਿੱਥੇ ਰੇਤ ਨੇ ਸਾਰਾ ਪਿੰਡ ਹੀ ਬਰਬਾਦ ਕਰ ਦਿੱਤਾ ਜਿਸ ਤੋਂ ਮਗਰੋਂ ਹੁਣ ਦੁਬਈ ਦੇ ਵਿਚ ਇਸ ਪਿੰਡ ਦੇ ਆਲੇ ਦੁਆਲੇ ਲਾਲ ਰੰਗ ਦੇ ਝੰਡੇ ਲਾ ਦਿੱਤੇ ਹਨ ਜਿਵੇਂ ਕਿ ਤੁਹਾਨੂੰ ਸਭ ਨੂੰ ਪਤਾ ਹੀ ਹੋਵੇਗਾ ਕਿ ਲਾਲ ਰੰਗ ਦਾ ਮਤਲਬ ਹੁੰਦਾ ਹੈ ਖ਼ਤਰਾ ਜਿਸ ਕਰਕੇ

ਇਸ ਪਿੰਡ ਦੇ ਆਲੇ ਦੁਆਲੇ ਲਾਲ ਰੰਗ ਦੇ ਝੰਡੇ ਲਾ ਕੇ ਦੱਸਿਆ ਗਿਆ ਕਿ ਇੱਥੇ ਆਉਣਾ ਖ਼ਤਰੇ ਤੋਂ ਖਾਲੀ ਨਹੀਂ ਹੈ ਕਿਉਂਕਿ ਇਸ ਪਿੰਡ ਦੇ ਵਿੱਚ ਕਿਸੇ ਵੀ ਸਮੇਂ ਰੇਤ ਆ ਸਕਦੀ ਹੈ ਰੇਤ ਦੇ ਪੂਰਾ ਪਿੰਡ ਹੀ ਤਬਾਹ ਕਰ ਦਿੱਤਾ ਅਤੇ ਪੂਰਾ ਪਿੰਡ ਰੇਤ ਦੇ ਵਿਚ ਡੁੱਬ ਗਿਆ ਹੁਣ ਤੁਸੀਂ ਸੋਚੋਗੇ ਕਿ ਏਡਾ ਵੱਡਾ ਪਿੰਡ ਰੇਤ ਵਿੱਚ ਕਿਵੇਂ ਡੁੱਬ ਸਕਦਾ ਹੈ ਤਾਂ ਅਸੀਂ ਤੁਹਾਡੇ ਨਾਲ ਵੀਡੀਓ ਸਾਂਝੀ ਕੀਤੀ ਹੈ ਜਿਸ ਵਿਚ ਤੁਸੀਂ ਆਪਣੀਆਂ ਅੱਖਾਂ ਦੇ ਨਾਲ ਵੇਖ ਸਕਦੇ ਹੋ ਕਿਸ ਤਰ੍ਹਾਂ ਪੂਰਾ ਪਿੰਡ ਹੋ ਗਿਆ ਤਬਾਹਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *