ਪੰਜਾਬ ਸਰਕਾਰ ਵਲੋਂ 10 ਫੀਸਦੀ ਜੰਗਲਾਤ ਖੇਤਰ ਨੂੰ ਫਲਾਂ ਦੇ ਭਾਗਾਂ ਵਿੱਚ ਤਬਦੀਲ ਕਰਨ ਦੇ ਨਿਰਦੇਸ !

Uncategorized

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਸ਼ੁਰੂ ਕੀਤੀ ਗਈ ਸ਼ਹੀਦ ਏ ਆਜ਼ਮ ਸਰਦਾਰ ਭਰਤ ਸਿੰਘ ਹਰਿਆਵਲ ਲਹਿਰ ਤਹਿਤ 10 ਫੀਸਦੀ ਜੰਗਲਾਤ ਖੇਤਰ ਨੂੰ ਫ਼ਲਾਂ ਦੇ ਬਾਗ਼ਾਂ ਵਿੱਚ ਤਬਦੀਲ ਕੀਤਾ ਜਾਵੇਗਾ ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕਬਜ਼ਾ ਵਿਰੋਧੀ ਮੁਹਿੰਮ ਤਹਿਤ ਕਬਜ਼ੇ ਤੋਂ ਮੁਕਤ ਕਰਵਾਈਆਂ ਜਾ ਰਹੀਆਂ ਸਰਕਾਰੀ ਜ਼ਮੀਨਾਂ ਤੇ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਿਰਦੇਸ਼ ਦਿੱਤੇ ਹਨ ਉਨ੍ਹਾਂ ਕਿਹਾ ਕਿ ਫਲਦਾਰ ਰੁੱਖ ਲਗਾਉਣ ਨਾਲ ਨਾ ਸਿਰਫ ਸੂਬੇ ਵਿੱਚ ਹਰਿਆਲੀ ਵਧਾਉਣ ਵਿੱਚ ਮਦਦ ਮਿਲੇਗੀ ਸਗੋਂ

ਇਹ ਸੂਬੇ ਵਿੱਚ ਮਧੂਮੱਖੀ ਲਈ ਬਨਸਪਤੀ ਖੇਤਰ ਨੂੰ ਵਧਾਉਣ ਦੇ ਨਾਲ ਨਾਲ ਲੋਕਾਂ ਲਈ ਪੌਸ਼ਟਿਕ ਸੁਰੱਖਿਆ ਵੀ ਯਕੀਨੀ ਬਣਾਏਗਾ ਬਾਗਬਾਨੀ ਮੰਤਰੀ ਫੌਜਾ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਮਧੂ ਮੱਖੀ ਪਾਲਕਾਂ ਨੂੰ ਮਧੂਮੱਖੀ ਲਈ ਬਨਸਪਤੀ ਦੀ ਭਾਲ ਵਿੱਚ ਹਿਮਾਚਲ ਪ੍ਰਦੇਸ਼ ਉਤਰਾਖੰਡ ਰਾਜਸਥਾਨ ਵਰਗੇ ਹੋਰ ਰਾਜਾਂ ਵੱਲ ਦੇਖਣਾ ਪੈਂਦਾ ਹੈ ਪਰ ਉਨ੍ਹਾਂ ਕਿਹਾ ਕਿ ਜਦੋਂ ਆਪਾਂ ਇੱਕ ਵਾਰ ਸੂਬੇ ਭਰ ਵਿਚ ਮਧੂਮੱਖੀਆਂ ਲਈ ਢੁੱਕਵਾਂ ਬਨਸਪਤੀ ਖੇਤਰ ਤਿਆਰ ਕਰ ਲਵਾਂਗੇ ਤਾਂ ਮਧੂਮੱਖੀ ਪਾਲਕਾਂ ਨੂੰ ਇਸ ਸੰਬੰਧੀ ਆਪਣੇ ਸ਼ਹਿਰ ਤੋਂ ਵੀ ਬਾਹਰ ਜਾਣ ਦੀ ਲੋੜ ਨਹੀਂ ਪਵੇਗੀ ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ ਸੂਬੇ ਵਿੱਚ ਮਧੂ ਮੱਖੀਆਂ ਦੀਆਂ ਚਾਰ ਲੱਖ ਤੋਂ ਵੱਧ ਕਲੋਨੀਆਂ ਹਨ
ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *