ਖਿਡਾਰੀਆਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਰਜਿਸਟ੍ਰੇਸ਼ਨ ਦੀ ਤਰੀਖ ਤੀਹ ਅਗਸਤ ਤੱਕ ਵਧਾਈ !

Uncategorized

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਖੇਡਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ, ਖੇਡ ਹੁਨਰ ਦੀ ਭਾਲ ਕਰਨ ਲਈ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨ ਲਈ 29 ਅਗਸਤ ਤੋਂ ਖੇਡਾਂ ਵਤਨ ਪੰਜਾਬ ਦੀਆਂ ਦਾ ਆਗਾਜ਼ ਕੀਤਾ ਜਾ ਰਿਹਾ ਹੈ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਦੇ ਚਾਹਵਾਨਾਂ ਦੇ ਭਾਰੀ ਉਤਸ਼ਾਹ ਨੂੰ ਦੇਖਦਿਆਂ ਹੋਇਆਂ ਸਰਕਾਰ ਵੱਲੋਂ ਰਜਿਸਟਰੇਸ਼ਨ ਕਰਵਾਉਣ ਦੀ ਅੰਤਿਮ ਤਰੀਕ ਚ 30 ਅਗਸਤ ਤਕ ਵਾਧਾ ਕਰ ਦਿੱਤਾ ਗਿਆ ਹੈ ਇਹ ਜਾਣਕਾਰੀ ਦਿੰਦਿਆਂ ਉਨ੍ਹਾਂ ਡਿਪਟੀ ਕਮਿਸ਼ਨਰ ਐਸ ਏ ਐਸ ਨਗਰ ਸ੍ਰੀ ਅਮਿਤ ਤਲਵਾੜ ਨੇ ਖਿਡਾਰੀਆਂ ਨੂੰ ਅਧਿਕਾਰਤ ਵੈੱਬਸਾਈਟ www.punjabkhedmela2022.in ਤੇ ਆਨਲਾਈਨ ਰਜਿਸਟ੍ਰੇਸਨ ਕਰਵਾਉਣ ਦਾ ਸੱਦਾ ਦਿੱਤਾ ਹੈ ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ ਨਿਰਧਾਰਤ ਹਰ ਉਮਰ ਵਰਗ ਤਹਿਤ ਵੱਧ ਤੋਂ ਵੱਧ ਖਿਡਾਰੀ ਸ਼ਾਮਲ ਹੋਣ ਅਤੇ ਆਪਣੀ ਖੇਡ ਪ੍ਰਤੀਭਾ ਨੂੰ ਹੋਰਨਾਂ ਸਾਹਮਣੇ ਲਿਆਉਣ ਦਾ ਸੁਨਹਿਰੀ ਮੌਕਾ ਜ਼ਰੂਰ ਹਾਸਲ ਕਰਨਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *