ਹੁਣ ਨਹੀਂ ਰਿਲੀਜ਼ ਹੋਵੇਗਾ ਮੂਸੇਵਾਲੇ ਦਾ ਗਾਣਾ ਪਰਿਵਾਰ ਨੇ ਸੰਗੀਤਕਾਰ ਸਲੀਮ ਨੂੰ ਆਖੀਂ ਇਹ ਗੱਲ !

Uncategorized

ਸੰਗੀਤਕਾਰ ਸਲੀਮ ਮਰਚੈਂਟ ਵੱਲੋਂ ਸਿੱਧੂ ਮੂਸੇਵਾਲੇ ਦਾ ਗੀਤ ਜਾਂਦੀ ਵਾਰ 2 ਸਤੰਬਰ ਨੂੰ ਰਿਲੀਜ਼ ਕੀਤਾ ਜਾ ਰਿਹਾ ਹੈ ਪਰ ਮੁਸੇਵਾਲਾ ਦਾ ਪਰਿਵਾਰ ਇਸ ਦੇ ਹੱਕ ਵਿੱਚ ਨਹੀਂ ਹੈ ਉਨ੍ਹਾਂ ਨੇ ਸੰਗੀਤਕਾਰ ਸਲੀਮ ਮਰਚੈਂਟ ਨੂੰ ਗੀਤ ਰਿਲੀਜ਼ ਨਾ ਕਰਨ ਲਈ ਕਿਹਾ ਹੈ ਉਨ੍ਹਾਂ ਕਿਹਾ ਕਿ ਸਲੀਮ ਨੂੰ ਪਹਿਲਾਂ ਵੀ ਰੋਕਿਆ ਗਿਆ ਸੀ ਇਸ ਤੋਂ ਇਲਾਵਾ ਇਸ ਗੀਤ ਦਾ ਵਪਾਰੀਕਰਨ ਵੀ ਗੈਰਕਾਨੂੰਨੀ ਹੈ ਜੇਕਰ ਪਰਿਵਾਰ ਦੀ ਚਿਤਾਵਨੀ ਤੋਂ ਬਾਅਦ ਵੀ ਗੀਤ ਰਿਲੀਜ਼ ਹੋਇਆ ਤਾਂ ਪਰਿਵਾਰ ਕਾਨੂੰਨੀ ਰਾਹ ਅਖਤਿਆਰ ਕਰੇਗਾ ਸਲੀਮ ਮਰਚੈਂਟ ਨੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ

ਕਿ ਉਹ ਮੂਸੇਵਾਲਾ ਦਾ ਗੀਤ 2 ਸਤੰਬਰ ਨੂੰ ਰਿਲੀਜ਼ ਕਰ ਰਹੇ ਹਨ ਸਲੀਮ ਮਰਚੈਂਟ ਨੇ ਕਿਹਾ ਸੀ ਕਿ ਇਸ ਗੀਤ ਦੀ ਕਮਾਈ ਦਾ ਇਕ ਹਿੱਸਾ ਮੂਸੇਵਾਲੇ ਦੇ ਮਾਤਾ ਪਿਤਾ ਨੂੰ ਦੇਵੇਗਾ ਸਲੀਮ ਨੇ ਦੱਸਿਆ ਕਿ ਇਹ ਗੀਤ ਜੁਲਾਈ 2021 ਨੂੰ ਚੰਡੀਗਡ਼੍ਹ ਵਿੱਚ ਰਿਕਾਰਡ ਕੀਤਾ ਗਿਆ ਸੀ ਜਿਸ ਵਿੱਚ ਅਫਸਾਨਾ ਖਾਨ ਨੇ ਵੀ ਆਪਣੀ ਆਵਾਜ਼ ਦਿੱਤੀ ਹੈ ਸਲੀਮ ਨੇ ਗੀਤ ਨੂੰ ਮੂਸੇਵਾਲਾ ਨੂੰ ਸ਼ਰਧਾਂਜਲੀ ਕਰਾਰ ਦਿੱਤਾ ਹੈਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published.