ਹੁਣ ਲੁਧਿਆਣੇ ਆਉਣਾ ਜਾਣਾ ਪਵੇਗਾ ਮਹਿੰਗਾ ਇਸ ਤਰੀਕ ਤੋਂ ਵਸੂਲਿਆ ਜਾਵੇਗਾ ਜ਼ਿਆਦਾ ਟੋਲ !

Uncategorized

ਨੈਸ਼ਨਲ ਹਾਈਵੇ ਤੇ ਸਥਿਤ ਲਾਡੋਵਾਲ ਟੋਲ ਪਲਾਜ਼ੇ ਤੇ 1 ਸਤੰਬਰ ਤੋਂ ਟੋਲ ਰੇਟਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਜਿਸ ਨਾਲ ਜਨਤਾ ਤੇ ਬੋਝ ਵਧੇਗਾ ਲਾਡੋਵਾਲ ਟੋਲ ਪਲਾਜ਼ਾ ਤੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਹਜ਼ਾਰਾਂ ਵਾਹਨ ਆਉਂਦੇ ਜਾਂਦੇ ਹਨ ਅਤੇ ਹੁਣ ਟੋਲ ਰੇਟ ਵਿੱਚ ਵਾਧੇ ਕਾਰਨ ਲੋਕਾਂ ਨੂੰ ਫਿਰ ਆਪਣੀ ਜੇਬ ਢਿੱਲੀ ਕਰਨੀ ਪਵੇਗੀ ਜ਼ਿਕਰਯੋਗ ਹੈ ਕਿ ਸਾਲ 2009 ਤੋਂ ਸਿਕਸਲੇਨ ਦਾ ਪ੍ਰਾਜੈਕਟ ਸ਼ੁਰੂ ਹੋਇਆ ਸੀ ਅਤੇ ਅੱਜ 13 ਸਾਲ ਬਾਅਦ ਵੀ ਇਸ ਸਿਕਸਲੇਨ ਪ੍ਰੋਜੈਕਟ ਦਾ ਕੰਮ ਪੂਰਾ ਨਹੀਂ ਹੋ ਸਕਿਆ ਹੈ ਜਿਸ ਕਾਰਨ ਵਾਹਨ ਚਾਲਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਵਧੇ ਰੇਟਾਂ ਬਾਰੇ ਜਦੋਂ ਲਾਡੋਵਾਲ ਟੋਲ ਪਲਾਜ਼ਾ ਦੇ ਮੈਨੇਜਰ ਸਰਫਰਾਜ ਖਾਨ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਐਨ. ਐਚ. ਆਈ. ਦੇ ਨਿਯਮਾਂ ਮੁਤਾਬਕ ਹਰ ਸਾਲ 1 ਸਤੰਬਰ ਨੂੰ ਟੋਲ ਰੇਟਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਅਤੇ ਸਿਕਸਲੇਨ ਪ੍ਰੋਜੈਕਟ ਤੇ ਵੀ ਕੰਮ ਚੱਲ ਰਿਹਾ ਹੈਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published.