ਨੌਜਵਾਨ ਨੇ ਕੀਤਾ ਲਾਰੈਂਸ ਬਿਸ਼ਨੋਈ ਨੂੰ ਖੁੱਲ੍ਹਾ ਚੈਲੰਜ

Uncategorized

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਵੀਡੀਓ ਆਪਾਂ ਦੇਖਦੇ ਰਹਿੰਦੇ ਹਾਂ ਜੋ ਕਿ ਕਈ ਤਾਂ ਬਹੁਤ ਹੀ ਜਿਆਦਾ ਵਾਇਰਲ ਹੁੰਦੀਆਂ ਹਨ ਅਜਾਓ ਅਜਿਹੀ ਵੀਡੀਓ ਲੈ ਕੇ ਹੀ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਖ਼ਬਰ ਦਰਅਸਲ ਇਹ ਹੈ ਕਿ ਇਹ ਵੀਡੀਓ ਅੰਬਰਸਰ ਦੀ ਹੈ ਜਿੱਥੇ ਕਿ ਇਕ ਨੌਜਵਾਨ ਦੁਆਰਾ ਬਿਸ਼ਨੋਈ ਨੂੰ ਖੁੱਲ੍ਹਾ ਚੈਲੰਜ ਕੀਤਾ ਗਿਆ ਹੈ ਕਿ ਕੀ ਉਹ ਚਾਹੇ ਉਸ ਨੂੰ ਗੋਲੀ ਮਾਰ ਦੇਵੇ ਪਰ ਜੇਕਰ ਉਹ ਬਿਸ਼ਨੋਈ ਉਸ ਦੇ ਹੱਥ ਚੜ੍ਹ ਗਿਆ ਤਾਂ ਉਹ ਉਸ ਦਾ ਨੰਗਾ ਨਾਚ ਕਰਵਾਏਗਾ ਉਸ ਨੇ ਇਹ ਵੀ ਆਖਿਆ ਹੈ ਕਿ ਜੇਕਰ ਕਿਸੇ ਆਮ ਵਿਅਕਤੀ ਕੋਲੋਂ ਪਾਈਆ ਭੁੱਕੀ ਜਾਂ ਕੋਈ ਹੋਰ ਚੀਜ਼ ਫੜੀ ਜਾਵੇ

ਤਾਂ ਪੁਲੀਸ ਥਾਂ ਥਾਂ ਤੇ ਨਾਕੇ ਲਾ ਲੈਂਦੀ ਹੈ ਜਿਸ ਦਿਨ ਸਿੱਧੂ ਦਾ ਕਤਲ ਹੋਇਆ ਉਹ ਸ਼ਰ੍ਹੇਆਮ ਹਥਿਆਰ ਲੈ ਕੇ ਪੰਜਾਬ ਵਿੱਚੋਂ ਬਾਹਰ ਨਿਕਲੇ ਹਨ ਪਰ ਕਿਸੇ ਵੀ ਪੁਲੀਸ ਵਾਲੇ ਨੇ ਕੋਈ ਨਾ ਕਰ ਨਹੀਂ ਲਾਇਆ ਅਤੇ ਕੋਈ ਵੀ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਨਹੀਂ ਕੀਤੀ ਗਈ ਉਸ ਨੇ ਸਰਕਾਰ ਨੂੰ ਰੱਜ ਕੇ ਲਾਹਨਤਾਂ ਪਾਈਆਂ ਹਨ ਕੀ ਸਰਕਾਰ ਵੀ ਉਨ੍ਹਾਂ ਨਾਲ ਮਿਲੀ ਹੋਈ ਹੈ ਜੋ ਕਿ ਉਨ੍ਹਾਂ ਤੋਂ ਕੰਮ ਕਰਵਾ ਰਹੀ ਹੈ ਉਸ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਕਿਸੇ ਦਾ ਵੀ ਕੋਈ ਡਰ ਨਹੀਂ ਹੈ ਇਸ ਲਈ ਉਹ ਆਪਣਾ ਕੰਮ ਖੁੱਲ੍ਹੇ ਤਰੀਕੇ ਨਾਲ ਕਰਦੇ ਹਨ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਸਜ਼ਾ ਦਾ ਡਰ ਰਹਿੰਦਾ ਹੈ ਨਾ ਹੀ

ਕਿਸੇ ਪੁਲੀਸ ਦਾ ਉਸ ਨੇ ਇਹ ਵੀ ਆਖਿਆ ਹੈ ਕਿ ਸ੍ਰੀ ਬਿਸ਼ਨੋਈ ਜਿਸ ਨੂੰ ਚਾਹੇ ਉਸ ਨੂੰ ਮਰਵਾ ਸਕਦਾ ਹੈ ਪਰ ਪੰਜਾਬ ਪੁਲੀਸ ਉਸ ਦਾ ਕੁਝ ਵੀ ਨਹੀਂ ਕਰ ਰਹੀ ਉਸ ਨੂੰ ਪ੍ਰਾਹੁਣਿਆਂ ਵਾਂਗ ਜੇਲ੍ਹ ਵਿੱਚ ਬਿਠਾ ਕੇ ਉਸ ਦੀ ਸੇਵਾ ਕਰਦੇ ਹਨ ਅਤੇ ਨਾ ਹੀ ਉਸ ਤੋਂ ਸਿੱਧੂ ਦੇ ਕਤਲ ਬਾਰੇ ਕੋਈ ਖਾਸ ਪੁੱਛ ਗਿੱਛ ਕੀਤੀ ਗਈ ਹੈ ਉਸ ਤੋਂ ਪੁਲੀਸ ਵਾਲੇ ਵੀ ਡਰਦੇ ਹਨ ਇਹ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਨੂੰ ਕੁਮੈਂਟ ਇਨਬਾਕਸ ਵਿਚ ਜ਼ਰੂਰ ਦਿਉ ਤਾਂ ਕਿ ਅਸੀਂ ਹੋਰ ਵੀ ਕਈ ਅਜਿਹੀਆਂ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੁੰਦੀ ਰਹੀ ਹੈਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *