ਇੰਗਲੈਂਡ ਵਿੱਚ ਚੱਲਦੇ ਟੂਰਨਾਮੈਂਟਾਂ ਵਿੱਚ ਹੋਈ ਲੜਾਈ

Uncategorized

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕਬੱਡੀ ਨੂੰ ਲੈ ਕੇ ਅਕਸਰ ਹੀ ਆਪਾਂ ਸੋਸ਼ਲ ਮੀਡੀਅਾ ੳੁੱਤੇ ਖਬਰਾਂ ਦੇਖਦੇ ਰਹਿੰਦੇ ਹਾਂ ਕਈ ਵਾਰ ਤਾਂ ਕਬੱਡੀ ਤੇ ਚਲਦੇ ਟੂਰਨਾਮੈਂਟ ਵਿੱਚ ਸਦਾ ਲੜਾਈ ਹੋ ਜਾਂਦੀ ਹੈ ਅਤੇ ਉਥੇ ਹੋਰ ਵੀ ਕਈ ਆਪਾਂ ਨੂੰ ਦ੍ਰਿਸ਼ ਦੇਖਣ ਨੂੰ ਮਿਲਦੇ ਹਨ ਕਬੱਡੀ ਨੂੰ ਪਿਆਰ ਕਰਨ ਵਾਲੇ ਲੋਕ ਵੀ ਬਹੁਤ ਹਨ ਪਰ ਹੁਣ ਇਹ ਖੇਡ ਬਿਲਕੁਲ ਖ਼ਤਮ ਹੁੰਦੀ ਜਾ ਰਹੀ ਹੈ ਕਿਉਂਕਿ ਹੁਣ ਖਿਡਾਰੀ ਕਬੱਡੀ ਵਿੱਚ ਜ਼ਿਆਦਾ ਨਸ਼ਿਆਂ ਵਿੱਚ ਪੈ ਗਏ ਹਨ ਅਤੇ ਕੋਈ ਵੀ ਸਾਫ਼ ਸੁਥਰੀ ਖੇਡ ਨਹੀਂ ਖੇਡਦਾ ਬਾਹਰਲੇ ਦੇਸ਼ਾਂ ਵਿੱਚ ਕਬੱਡੀ ਨੂੰ ਖਾਸ ਮਹੱਤਤਾ ਦਿੱਤੀ ਜਾਂਦੀ ਹੈ ਪਿੰਡਾਂ ਵਿੱਚ ਤਾਂ ਲਗਪਗ ਕੱਬਡੀ ਮੰਨੋ ਕਿ ਖ਼ਤਮ ਹੀ ਹੋ ਗਈ ਹੈ

ਹੁਣ ਤਾਂ ਕੋਈ ਖ਼ਾਸ ਕਬੱਡੀ ਵੀ ਨਹੀਂ ਖੇਡਦਾ ਜ਼ਿਆਦਾ ਨਸ਼ੇ ਦੇ ਕਾਰਨ ਕੱਬਡੀ ਬਿਲਕੁਲ ਖ਼ਤਮ ਵੀ ਹੋ ਗਈ ਹੈ ਇਸੇ ਤਰ੍ਹਾਂ ਹੀ ਇਕ ਜਦੋਂ ਇੰਗਲੈਂਡ ਦੇ ਟੂਰਨਾਮੈਂਟ ਵਿੱਚ ਚੱਲਦੇ ਅਮਨ ਲੋਪੋ ਨੇ ਸੱਚੀਆਂ ਗੱਲਾਂ ਕਹੀਅਾਂ ਤਾਂ ਉਥੋਂ ਦੇ ਪ੍ਰਬੰਧਕਾਂ ਨੇ ਉਸ ਦਾ ਮਾਈਕ ਖੋਹ ਲਿਆ ਉਸ ਨੇ ਆਖਿਆ ਕਿ ਉਨ੍ਹਾਂ ਨੂੰ ਪਾਕਿਸਤਾਨ ਅਤੇ ਹੋਰ ਟੀਮਾਂ ਨਾਲ ਕੋਈ ਵਿਤਕਰਾ ਨਹੀਂ ਕਰਨਾ ਚਾਹੀਦਾ ਅਤੇ ਸਾਫ ਸੁਥਰੀ ਖੇਡ ਖੇਡਣੀ ਚਾਹੀਦੀ ਹੈ ਪਰ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੱਚ ਨੂੰ ਹਮੇਸ਼ਾਂ ਦਬਾ ਦਿੱਤਾ ਜਾਂਦਾ ਹੈ ਉਸ ਤੋਂ ਬੋਲਦੇ ਸਮੇਂ ਹੀ ਮਾਈਕ ਖੋਹ ਲਿਆ ਅਤੇ ਉਸ ਨੂੰ ਬੋਲਣ ਤੋਂ ਮਨ੍ਹਾ ਕਰ ਦਿੱਤਾ ਗਿਆ ਕਿਉਂਕਿ ਉਸ ਨੇ ਪ੍ਰਬੰਧਕਾਂ ਨੂੰ ਆਖਿਆ ਸੀ ਕਿ ਉਹ ਸਾਰਿਆਂ ਨੂੰ ਇੱਕ ਸਮਾਨ ਹੋ ਕੇ ਦੇਖਣਾ ਕਿਸੇ ਨਾਲ ਵੀ ਕੋਈ ਵਿਤਕਰਾ ਨਾ ਕਰਨ ਕਿਉਂਕਿ ਸਾਰੇ ਹੀ ਖਿਡਾਰੀ ਇੱਕੋ ਜਿਹੇ ਹਨ

ਹਰ ਕੋਈ ਆਪਣੇ ਦੇਸ਼ ਲਈ ਖੇਡਦਾ ਹੈ ਇਸ ਤਰ੍ਹਾਂ ਕਰਨਾ ਬਹੁਤ ਹੀ ਜ਼ਿਆਦਾ ਗ਼ਲਤ ਹੈ ਪਰ ਲੋਕ ਕਿੱਥੋਂ ਮੰਨਦੇ ਹਨ ਜਦੋਂ ਉਹ ਬੋਲ ਰਿਹਾ ਹੁੰਦਾ ਹੈ ਤਾਂ ਉਸ ਦਾ ਮਾਈਕ ਬੰਦ ਕਰਵਾ ਕੇ ਉਸ ਤੋਂ ਖੋਹ ਲਿਆ ਜਾਂਦਾ ਹੈ ਅਤੇ ਉੱਥੇ ਲੜਾਈ ਵਾਲਾ ਮਾਹੌਲ ਬਣ ਜਾਂਦਾ ਹੈ ਇਸ ਤਰ੍ਹਾਂ ਦੋਸਤੋ ਏਦਾਂ ਲੱਗਦਾ ਹੈ ਕਿ ਬਾਹਰਲੇ ਦੇਸ਼ਾਂ ਵਿੱਚ ਵੀ ਇੱਕ ਦਿਨ ਕਬੱਡੀ ਖ਼ਤਮ ਹੀ ਹੋ ਜਾਵੇਗੀ ਕਿਉਂਕਿ ਜਿਤਨਾ ਟੂਰਨਾਮੈਂਟਾਂ ਵਿੱਚ ਲੜਾਈਆਂ ਹੁੰਦੀਆਂ ਹਨ ਜਾਂ ਕੋਈ ਖਿਡਾਰੀ ਮਾਰਿਆ ਜਾਂਦਾ ਹੈ ਇਸ ਕਾਰਨ ਏਦਾਂ ਲੱਗਦਾ ਹੈ ਕਿ ਇਹ ਬਿਲਕੁਲ ਖ਼ਤਮ ਹੀ ਹੋਣ ਦੇ ਕੰਢੇ ਤੇ ਹੈ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਨੂੰ ਕਮੈਂਟ ਇਨਬਾਕਸ ਵਿਚ ਜ਼ਰੂਰ ਦਿਉ ਤਾਂ ਕਿ ਅਸੀਂ ਹੋਰ ਵੀ ਕਈ ਅਜਿਹੀਆਂ ਖਬਰਾਂ ਤੁਹਾਨੂੰ ਸਮੇਂ ਸਿਰ ਪਹੁੰਚਾਉਂਦੇ ਰਹੀਏ ਤੁਸੀਂ ਆਪਣੇ ਵਿਚਾਰ ਸਾਨੂੰ ਕੁਮੈਂਟ ਇਨਬਾਕਸ ਵਿਚ ਦੱਸ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *