ਗ਼ਰੀਬ ਆਦਮੀ ਨਾਲ ਹੋਇਆ ਕੁਦਰਤੀ ਹਾਦਸਾ

Uncategorized

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉਤੇ ਅਪੈਕਸ ਦੀ ਵੀਡਿਓ ਦੇਖਦੇ ਰਹਿੰਦੇ ਹਾਂ ਕਈ ਵੀਡੀਓ ਤਾਂ ਸਾਨੂੰ ਭਾਵੁਕ ਕਰ ਦੇਣ ਵਾਲੀਆਂ ਹੁੰਦੀਆਂ ਹਨ ਅਤੇ ਕਈ ਸਾਡਾ ਮਨੋਰੰਜਨ ਵੀ ਕਰਦੀਆਂ ਹਨਇਸ ਤਰ੍ਹਾਂ ਦੀ ਹੀ ਇੱਕ ਵੀਡੀਓ ਉਸ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿੱਥੇ ਕਿ ਤੁਹਾਨੂੰ ਪਤਾ ਹੀ ਹੈ ਕਿ ਰੱਬ ਵੀ ਲੋਕਾਂ ਦਾ ਵੈਰੀ ਬਣਿਆ ਹੋਇਆ ਹੈ ਜਿਵੇਂ ਕਿ ਕਿਸਾਨਾਂ ਦੀਆਂ ਫਸਲਾਂ ਪਹਿਲਾਂ ਬਰਬਾਦ ਕਰ ਦਿੱਤੀਆਂ ਸਨ ਜ਼ਿਆਦਾ ਮੀਂਹ ਪੈਣ ਦੇ ਕਾਰਨ ਕਈ ਲੋਕਾਂ ਦੀ ਤਾਂ ਸਾਰੀਆਂ ਫ਼ਸਲਾਂ ਹੀ ਖ਼ਰਾਬ ਹੋ ਗਈਆਂ ਅਤੇ ਉਨ੍ਹਾਂ ਦਾ ਬਹੁਤ ਹੀ ਜ਼ਿਆਦਾ ਬੁਰਾ ਹਾਲ ਹੋ ਗਿਆ ਸੀ ਮੀਂਹ ਜ਼ਿਆਦਾ ਪੈਣ ਦੇ ਕਾਰਨ ਫ਼ਸਲ ਲਗਪਗ ਸਾਰੀ ਖ਼ਤਮ ਹੀ ਹੋ ਚੁੱਕੀ ਸੀ

ਪਰ ਤੁਹਾਨੂੰ ਖ਼ਬਰ ਵੱਲ ਲੈ ਚਲਦੇ ਹਾਂ ਖ਼ਬਰ ਇਹ ਹੈ ਕਿ ਇੱਕ ਗ਼ਰੀਬ ਵਿਅਕਤੀ ਦੀਆਂ ਪਹਿਲਾਂ ਉਸ ਨੇ ਗਾਵਾਂ ਲਈਆਂ ਤੇ ਦੱਸ ਗਾਵਾਂ ਉਸ ਦੀਆਂ ਮਰ ਚੁੱਕੀਆਂ ਉਸਦੇ ਬਹੁਤੇ ਇਹੀ ਜ਼ਿਆਦਾ ਬੁਰਾ ਹਾਲ ਸੀ ਉਸ ਨੇ ਆਖਿਆ ਕਿ ਉਸ ਨੇ ਬਹੁਤ ਹੀ ਜ਼ਿਆਦਾ ਬੁਰੇ ਦਿਨ ਦੇਖੇ ਹਨ ਉਸ ਨੂੰ ਏਦਾਂ ਨਹੀਂ ਸੀ ਕਿ ਉਸ ਦਾ ਕੰਮ ਬਿਲਕੁਲ ਹੀ ਠੱਪ ਹੋ ਜਾਵੇਗਾ ਉਸ ਨੇ ਇਹ ਵੀ ਆਖਿਆ ਹੈ ਕਿ ਉਸ ਨੇ ਆਪਣੇ ਘਰ ਦੇ ਸੰਦ ਵੇਚ ਕੇ ਘਰ ਬਣਾਇਆ ਸੀ ਉਸ ਨੇ ਬਹੁਤ ਹੀ ਜ਼ਿਆਦਾ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਹੈ ਉਸ ਨੇ ਆਖਿਆ ਮੇਰੀਆਂ ਦੱਸ ਗਾਵਾਂ ਮਰ ਚੁੱਕੀਆਂ ਹਨ

ਅਤੇ ਜਿਸ ਕਾਰਨ ਮੈਨੂੰ ਬਹੁਤ ਹੀ ਜ਼ਿਆਦਾ ਘਾਟਾ ਪਿਆ ਹੈ ਇਹ ਘਾਟਾ ਨਾ ਪੂਰਾ ਹੋਣ ਵਾਲਾ ਹੈ ਜਿਸ ਕਾਰਨ ਮੇਰਾ ਸਾਰਾ ਕੰਮ ਹੀ ਖ਼ਤਮ ਹੋ ਗਿਆ ਉਸ ਨੇ ਆਖਿਆ ਹੁਣ ਮੇਰੀ ਹਾਲਤ ਬਹੁਤ ਹੀ ਜ਼ਿਆਦਾ ਮਾੜੇ ਹਨ ਮੈਨੂੰ ਆਪਣੇ ਬੱਚਿਆਂ ਉੱਤੇ ਤਰਸ ਆਉਂਦਾ ਹੈ ਕਿਉਂਕਿ ਮੈਂ ਇਨ੍ਹਾਂ ਲਈ ਕੁਝ ਜੋੜ ਵੀ ਨਹੀਂ ਸਕਿਆ ਇਸ ਤਰ੍ਹਾਂ ਹੀ ਉਸ ਨੇ ਭਾਵੁਕ ਕਰ ਦੇਣ ਵਾਲੀਆਂ ਹੋਰ ਵੀ ਕਈ ਗੱਲਾਂ ਕਹੀਆਂ ਕਿ ਉਸਨੇ ਆਖਿਆ ਕਿ ਰੱਬ ਵੀ ਉਸ ਦਾ ਵੈਰੀ ਬਣ ਚੁੱਕਿਆ ਹੈ ਉਸ ਦਾ ਕੋਈ ਵੀ ਕੰਮ ਸਿਰੇ ਨਹੀਂ ਚੜ੍ਹਦਾ ਉਸ ਨੇ ਕਿਹਾ ਹੈ ਕਿ ਉਸ ਨੇ ਆਪਣੀ ਜ਼ਿੰਦਗੀ ਵਿੱਚ ਬਹੁਤ ਸਾਰੇ ਬੁਰੇ ਹਾਲ ਦੇਖ ਲਏ ਹਨ

ਹੁਣ ਉਹ ਇਸ ਜ਼ਿੰਦਗੀ ਤੋਂ ਅੱਕ ਚੁੱਕਿਆ ਹੈ ਜਿਸ ਤਰ੍ਹਾਂ ਇਸ ਤਰ੍ਹਾਂ ਹੀ ਉਸ ਨੇ ਆਖਿਆ ਕਿ ਉਸ ਦਾ ਬਹੁਤ ਹੀ ਜ਼ਿਆਦਾ ਨੁਕਸਾਨ ਹੋਇਆ ਹੈ ਇਹ ਨੁਕਸਾਨ ਉਸ ਨੂੰ ਨਾ ਪੂਰਾ ਹੋਣ ਵਾਲਾ ਹੈ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਮੂਹ ਕੁਮੈਂਟ ਇਨਬਾਕਸ ਰਾਹੀਂ ਦੱਸ ਸਕਦੇ ਹੋ ਅਤੇ ਸਾਡੇ ਨਾਲ ਆਪਣੇ ਵਿਚਾਰ ਸਾਂਝੇ ਕਰ ਸਕਦੇ ਹੋ ਤਾਂ ਕਿ ਅਸੀਂ ਹੋਰ ਵੀ ਕਈ ਅਜਿਹੀਆਂ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੁੰਦੇ ਰਹੀਏ ਅਤੇ ਤੁਹਾਨੂੰ ਪਲ ਪਲ ਦੀ ਜਾਣਕਾਰੀ ਦਿੰਦੇ ਰਹੀਏ ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published.