ਸਕੂਲ ਵਿੱਚ ਬੱਚੇ ਦੀ ਹੋਈ ਤੇਜ਼ੀ ਨਾਲ ਵੀਡੀਓ ਵਾਇਰਲ

Uncategorized

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਵੀਡਿਓ ਦੇਖਦੇ ਰਹਿੰਦੇ ਹਾਂ ਤੇ ਜੋ ਕਿ ਵੀਡਿਓ ਸਾਡੇ ਲਈ ਮਨੋਰੰਜਨ ਵੀ ਪੈਦਾ ਕਰਦੀਆਂ ਹਨ ਅਤੇ ਕਈ ਸਿੱਖਿਆ ਦੇਣ ਵਾਲੀਆਂ ਵੀ ਹੁੰਦੀਆਂ ਹਨ ਅਜਿਹੀਆਂ ਵੀਡੀਓ ਨੂੰ ਦੇਖ ਕੇ ਅਸੀਂ ਬਹੁਤ ਕੁਝ ਸਿੱਖਦੇ ਹਾਂ ਅਤੇ ਕਈ ਵੀਡੀਓ ਤਾਂ ਭਾਵੁਕ ਕਰ ਦੇਣ ਵਾਲੀਆਂ ਹੁੰਦੀਆਂ ਹਨ ਜਿਵੇਂ ਕਿ ਇਸ ਤਰ੍ਹਾਂ ਹੀ ਅਸੀਂ ਇੱਕ ਵੀਡਿਓ ਰਹਿ ਕੇ ਤੁਹਾਡੇ ਅੱਗੇ ਹਾਜ਼ਰ ਹੋਇਆ ਹਾਂ ਜੀ ਦੋਸਤੋ ਦਰਅਸਲ ਇਹ ਵੀਡੀਓ ਇਕ ਛੋਟੇ ਜਿਹੇ ਬੱਚੇ ਦੀ ਹੈ ਜੋ ਕਿ ਬਿਨਾਂ ਹੱਥਾਂ ਦੇ ਹੁੰਦੇ ਹੋਏ ਵੀ ਖਾਣਾ ਖਾ ਰਿਹਾ ਹੈ ਅਤੇ ਉਸ ਦਾ ਹੌਸਲਾ ਇੰਨਾ ਵੱਡਾ ਹੈ ਕਿ ਉਸ ਦੀ ਵੀਡੀਓ ਦੇਖ ਕੇ ਹਰ ਕੋਈ ਉਸ ਦੀ ਤਾਰੀਫ਼ ਕਰ ਰਿਹਾ ਹੈ

ਉਹ ਬਿਨਾਂ ਹੱਥਾਂ ਦੀ ਹੁੰਦੇ ਹੋਏ ਵੀ ਸਕੂਲ ਵਿੱਚ ਜਾ ਕੇ ਪੂਰੀ ਪੜ੍ਹਾਈ ਕਰਦਾ ਹੈ ਅਤੇ ਲਿਖਦਾ ਹੈ ਰੱਬ ਵੱਲੋਂ ਉਸ ਨੂੰ ਹੱਥ ਨਹੀਂ ਦਿੱਤੇ ਪਰ ਹੌਸਲਾ ਬਹੁਤ ਹੀ ਵੱਡਾ ਦਿੱਤਾ ਹੈ ਉਸ ਦੀ ਇਹ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਜੋ ਕੋਈ ਵੀ ਉਸ ਦੀ ਵੀਡੀਓ ਦੇਖਦਾ ਹੈ ਉਸ ਦੀ ਤਾਰੀਫ਼ ਕਰਦਾ ਹੈ ਅਤੇ ਉਸ ਨੂੰ ਦੁਆਵਾਂ ਦਿੰਦਾ ਹੈ ਕਿ ਪ੍ਰਮਾਤਮਾ ਉਸ ਨੂੰ ਇਸ ਤਰ੍ਹਾਂ ਹੀ ਹੌਂਸਲਾ ਦਵੇ ਅਤੇ ਮਜ਼ਬੂਤ ਰਹਿਣ ਦਾ ਬਲ ਬਖ਼ਸ਼ੇ ਉਸ ਦੇ ਇਸ ਹੌਸਲੇ ਨੂੰ ਦੇਖ ਕੇ ਹਰ ਕੋਈ ਉਸ ਦੀ ਤਾਰੀਫ਼ ਕਰ ਰਿਹਾ ਹੈ ਅਤੇ ਉਸ ਤੋਂ ਸਿੱਖਿਆ ਲੈ ਰਿਹਾ ਹੈ ਕਿ ਕਿਸ ਤਰ੍ਹਾਂ ਉਹ ਆਪਣੇ ਹੱਥਾਂ ਦੇ ਨਾ ਹੁੰਦੇ ਹੋਏ ਵੀ ਕਿਸ ਤਰ੍ਹਾਂ ਆਪਣੇ ਦਿਲ ਨੂੰ ਮਜ਼ਬੂਤ ਰੱਖ ਕੇ

ਮਿਹਨਤ ਕਰ ਰਿਹਾ ਹੈ ਅਤੇ ਬਿਨਾਂ ਹੱਥਾਂ ਦੀ ਹੁੰਦੇ ਹੋਏ ਵੀ ਸਕੂਲ ਵਿੱਚ ਜਾਂਦਾ ਹੈ ਅਤੇ ਉੱਥੇ ਪੜ੍ਹਾਈ ਵੀ ਕਰਦਾ ਹੈ ਅਤੇ ਉੱਥੇ ਆਪਣੇ ਹੀ ਉਸ ਨਾਲ ਰੋਟੀ ਖਾਂਦਾ ਹੈ ਦੋਸਤੋ ਇਸ ਤਰ੍ਹਾਂ ਦੀਆਂ ਵੀਡਿਓ ਸਾਨੂੰ ਸਿੱਖਿਆ ਦੇਣ ਵਾਲੀਆਂ ਹੁੰਦੀਆਂ ਹਨ ਕਈ ਤਾਂ ਸਾਨੂੰ ਭਾਵੁਕ ਵੀ ਕਰ ਦਿੰਦੀਆਂ ਹਨ ਪਰ ਅਜਿਹੀਆਂ ਵੀਡੀਓਜ਼ ਸਾਡੀ ਜ਼ਿੰਦਗੀ ਵਿੱਚ ਸਾਨੂੰ ਹੌਸਲਾ ਦਿੰਦੇ ਹਨ ਹਾਂ ਜੀ ਦੋਸਤੋ ਤੁਹਾਨੂੰ ਸਾਡੀ ਵੀਡੀਓ ਕਿਸ ਕਿਸ ਤਰ੍ਹਾਂ ਦੀ ਲੱਗੀ ਤੁਸੀਂ ਅਪਡੇਟ ਵਿਚਾਰ ਸਨ ਕੁਮੈਂਟ ਬਾਕਸ ਵਿਚ ਜ਼ਰੂਰ ਦਿਉ ਤਾਂ ਕਿ ਅਸੀਂ ਹੋਰ ਵੀ ਕਈ ਅਜਿਹੀਆਂ ਵੀਡੀਓ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੁੰਦੇ ਰਹੀਏ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *