ਪਟਿਆਲਾ ਚ ਹੋਇਆ ਵੱਡਾ ਕਾਂਡ

Uncategorized

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਨਵੀਂ ਤੋਂ ਨਵੀਂ ਵੀਡੀਓ ਵਾਇਰਲ ਹੁੰਦੀ ਦੀ ਹੈ ਜਿਸ ਵਿਚ ਲੋਕ ਸਰਕਾਰਾਂ ਨੂੰ ਲਾਹਨਤਾਂ ਪਾਉਂਦੇ ਵੀ ਨਜ਼ਰ ਆਉਂਦੇ ਹਨ ਅਤੇ ਕਈ ਉਸ ਦੀ ਤਾਰੀਫ਼ ਵੀ ਕਰਦੇ ਹਨ ਪਰ ਅੱਜਕੱਲ੍ਹ ਜੋ ਸਰਕਾਰ ਕੰਮ ਕਰ ਰਹੀ ਹੈ ਤਾਂ ਲੋਕ ਉਨ੍ਹਾਂ ਤੋਂ ਬਹੁਤ ਹੀ ਜ਼ਿਆਦਾ ਦੁਖੀ ਹਨ ਅਤੇ ਉਨ੍ਹਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ ਲੋਕਾਂ ਦਾ ਕਹਿਣਾ ਹੈ ਸਰਕਾਰ ਗੂੜ੍ਹੀ ਨੀਂਦ ਸੁੱਤੀ ਪਈ ਹੈ ਉਹ ਜਾਣਬੁੱਝ ਕੇ ਗ਼ਰੀਬਾਂ ਨੂੰ ਤੰਗ ਕਰ ਰਹੀ ਹੈ ਅਤੇ ਉਹ ਚੋਰੀ ਜਾਂ ਨਸ਼ਿਆਂ ਦੇ ਖਿਲਾਫ ਕੋਈ ਕੰਮ ਨਹੀਂ ਕਰ ਰਹੀ ਹਾਂ ਜੀ ਇਸ ਤਰ੍ਹਾਂ ਦਾ ਹੀ ਇੱਕ ਮਾਮਲਾ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਇਆ

ਜੋ ਕਿ ਪਟਿਆਲਾ ਦਾ ਦੱਸਿਆ ਜਾਂਦਾ ਹੈ ਜਿਥੇ ਕਿ ਚਾਰ ਸੌ ਗਜ਼ ਦੇ ਪਲਾਟ ਨੂੰ ਲੈ ਕੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਢਾਹੁਣ ਦੀ ਕੋਸ਼ਿਸ਼ ਕੀਤੀ ਦਰਅਸਲ ਇਹ ਮਾਮਲਾ ਰਾਈ ਮਾਜਰਾ ਦਾ ਹੈ ਜਿੱਥੇ ਕਿ ਵਿਜੇ ਕੁਮਾਰ ਨਾਂ ਦੇ ਵਿਅਕਤੀ ਨੇ ਦੱਸਿਆ ਕਿ ਉਹ ਪਲਾਟ ਉਸ ਦਾ ਹੈ ਜਦੋਂ ਉਹ ਨੀਂਹਾਂ ਭਰ ਰਿਹਾ ਸੀ ਤਾਂ ਉਪਰਕੋਤ ਅਧਿਕਾਰੀ ਇਸ ਨੀਂਹਾਂ ਨੂੰ ਢਾਹੁਣ ਲਈ ਕਰੇਨ ਲੈ ਕੇ ਪਹੁੰਚੇ ਵਿਜੇ ਕੁਮਾਰ ਨੇ ਦੱਸਿਆ ਕਿ ਪੁਲਸ ਉਸ ਨਾਲ ਧੱਕਾ ਕਰ ਰਹੀ ਹੈ ਅਤੇ ਉਹ ਇੱਕ ਗ਼ਰੀਬ ਵਿਅਕਤੀ ਹੈ ਉਸ ਨੂੰ ਜਾਣਬੁੱਝ ਕੇ ਤੰਗ ਕਰ ਰਹੇ ਹਨ ਕਿਉਂਕਿ ਅਧਿਕਾਰੀ ਉਸ ਤੋਂ ਰਿਸ਼ਵਤ ਮੰਗਦੇ ਸਨ ਕਿ ਉਹ ਉਸ ਨੂੰ ਪੈਸੇ ਦੇਣ ਉਸ ਨੇ ਮਨ੍ਹਾ ਕਰ ਦਿੱਤਾ ਤਾਂ ਇਸ ਲਈ ਉਨ੍ਹਾਂ ਨੇ ਉਸ ਦੀਆਂ ਨੀਹਾਂ ਢਾਹੁਣ ਦੇ ਲਈ ਅਧਿਕਾਰੀਆਂ ਨੂੰ ਭੇਜ ਦਿੱਤਾ

ਜਿਸ ਤੋਂ ਬਾਅਦ ਉੱਥੇ ਪੂਰਾ ਹੰਗਾਮਾ ਹੋਇਆ ਉਥੇ ਪੁਲਸ ਅਧਿਕਾਰੀ ਵੀ ਪਹੁੰਚ ਗਏ ਅਤੇ ਵਿਜੇ ਕੁਮਾਰ ਦੇ ਵਿਅਕਤੀ ਨੇ ਆਪਣੇ ਉਪਰ ਪੈਟਰੋਲ ਛਿੜਕ ਕੇ ਅੱਗ ਲਾਉਣ ਦੀ ਵੀ ਕੋਸ਼ਿਸ਼ ਕੀਤੀ ਅਤੇ ਬਾਅਦ ਵਿਚ ਉਥੋਂ ਦੇ ਸਥਿਤ ਲੋਕਾਂ ਨੇ ਉਸ ਨੂੰ ਬਚਾ ਲਿਆ ਅਤੇ ਕੋਈ ਵੀ ਅਜਿਹਾ ਕੰਮ ਕਰਨ ਤੋਂ ਉਸ ਨੂੰ ਰੋਕਿਆ ਪੁਲਸ ਦੇ ਸਾਹਮਣੇ ਹੋਈ ਇਸ ਕਾਰਵਾਈ ਨੂੰ ਲੈ ਕੇ ਉਸ ਨੇ ਆਖਿਆ ਕਿ ਇਸ ਨੂੰ ਗੰਭੀਰ ਨਾਲ ਦੇਖਿਆ ਜਾਵੇਗਾ ਅਤੇ ਜਿਸ ਕਿਸੇ ਦਾ ਵੀ ਕਸੂਰ ਹੋਵੇਗਾ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਹਾਂ ਜੀ ਦੋਸਤੋ ਤੁਹਾਨੂੰ ਸਾਡੀ ਖ਼ਬਰ ਕਿੱਦਾਂ ਦੀ ਲੱਗੀ ਤੁਸੀਂ ਆਪਣੇ ਵਿਚਾਰ ਸਾਡੇ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ ਤਾਂ ਕਿ ਅਸੀਂ ਹੋਰ ਵੀ ਕਈ ਅਜਿਹੀਆਂ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੁੰਦੇ ਰਹੀਏ ਅਤੇ ਤੁਹਾਨੂੰ ਪਲ ਪਲ ਦੀ ਜਾਣਕਾਰੀ ਦਿੰਦੇ ਰਹੀਏ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published.