ਕੈਨੇਡਾ ਵਿੱਚ ਹੋਇਆ ਵੱਡਾ ਹਾਦਸਾ

Uncategorized

ਹਾਂ ਜੀ ਦੋਸਤੋ ਅਸੀਂ ਸੋਸ਼ਲ ਮੀਡੀਆ ਉੱਤੇ ਵੀਡੀਓ ਦੇਖਦੇ ਹਨ ਇਸ ਤਰ੍ਹਾਂ ਦੀ ਹੀ ਇੱਕ ਵੀਡੀਓ ਚੌਂਕੇ ਦਿਲ ਦਹਿਲਾਉਣ ਵਾਲੀ ਹੈ ਉਹ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਨੌਜਵਾਨ ਦਾ ਸੜਕ ਹਾਦਸੇ ਵਿਚ ਐਕਸੀਡੈਂਟ ਹੋ ਜਾਂਦਾ ਹੈ ਇਹ ਐਕਸੀਡੈਂਟ ਇੰਨਾ ਭਿਆਨਕ ਸੀ ਕਿ ਉਸ ਟਰੱਕ ਵਿੱਚ ਅੱਗ ਲੱਗ ਗਈ ਜਿਸ ਕਾਰਨ ਉਸ ਨੌਜਵਾਨ ਦੀ ਮੌਤ ਹੋ ਗਈ ਤੇ ਉਹ ਅੱਗ ਦੇ ਵਿਚ ਪੂਰੀ ਤਰ੍ਹਾਂ ਜਲ ਗਿਆ ਸੀ ਕੈਨੇਡਾ ਪੁਲੀਸ ਵੀ ਇਹ ਦ੍ਰਿਸ਼ ਦੇਖ ਕੇ ਹੈਰਾਨ ਹੋ ਗਈ ਕਿਉਂਕਿ ਟਰੱਕ ਦੀ ਬਹੁਤ ਹੀ ਜ਼ਿਆਦਾ ਬੁਰੀ ਹਾਲਤ ਸੀ ਜਿੱਥੇ ਕਿ ਉਸ ਨੌਜਵਾਨ ਦੀ ਮੌਤ ਹੋਈ ਦੋ ਮਹੀਨੇ ਪਹਿਲਾਂ ਹੀ ਉਹ ਨੌਜਵਾਨ ਪੀਆਰ ਹੋਇਆ ਸੀ

ਘਰ ਵਿੱਚ ਪਹਿਲਾ ਜਸ਼ਨ ਮਨਾ ਕੇ ਹਟੇ ਸੀ ਪਰ ਬਾਅਦ ਵਿਚ ਉਸ ਦੀ ਮੌਤ ਦੀ ਖਬਰ ਸੁਣ ਕੇ ਸਾਰਾ ਪਰਿਵਾਰ ਸਦਮੇ ਵਿੱਚ ਚਲਾ ਗਿਆ ਜਦੋਂ ਨੂੰ ਕੈਨੇਡਾ ਦੀ ਪੁਲੀਸ ਉੱਥੇ ਪਹੁੰਚਦੀ ਜਾਂ ਫਾਇਰ ਬ੍ਰਿਗੇਡ ਵਾਲੇ ਪਹੁੰਚ ਦੇ ਉਸ ਸਮੇਂ ਇਹ ਨੌਜਵਾਨ ਪੂਰੀ ਤਰ੍ਹਾਂ ਜਲ ਚੁੱਕਿਆ ਸੀ ਤੇ ਇਹ ਅੱਗ ਇੱਕਦਮ ਹੀ ਉਸ ਟਰੱਕ ਨੂੰ ਲੱਗ ਗਈ ਤੇ ਦੇਖਦਿਆਂ ਹੀ ਦੇਖਦੇ ਉਸ ਨੌਜਵਾਨ ਦੀ ਮੌਤ ਹੋ ਗਈ ਇਹ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜੋ ਕਿ ਕੈਨੇਡਾ ਵਿੱਚ ਆਪਣੇ ਸੁਪਨੇ ਪੂਰੇ ਕਰਨ ਲਈ ਆਇਆ ਸੀ ਅਸਲ ਵਿਚ ਇਹ ਨੌਜਵਾਨ ਫਿਰੋਜ਼ਪੁਰ ਦੇ ਪਿੰਡ ਲੋਹਗੜ੍ਹ ਦਾ ਸੀ ਜਿੱਥੇ ਕਿ ਸਾਰੇ ਲੋਹਗੜ੍ਹ ਵਿੱਚ ਸੋਗ ਦੀ ਲਹਿਰ ਛਾ ਗਈ ਹੈ

ਇਸ ਲੜਕੇ ਦਾ ਨਾਂ ਸ਼ੁਭਦੀਪ ਸਿੰਘ ਹੈ ਜੋ ਕਿ ਕੈਨੇਡਾ ਵਿਚ ਗਿਆ ਸੀ ਪਰ ਉਸਦੀ ਇਸ ਹਾਦਸੇ ਵਿੱਚ ਮੌਤ ਹੋ ਗਈ ਤੇ ਉਸ ਦਾ ਸਾਰਾ ਪਰਿਵਾਰ ਸਦਮੇ ਵਿੱਚ ਹੈ ਕਿਉਂਕਿ ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ ਇਸ ਤਰ੍ਹਾਂ ਕਿਸੇ ਦਾ ਜਵਾਨ ਪੁੱਤ ਚਲਿਆ ਜਾਣਾ ਬਹੁਤ ਹੀ ਜ਼ਿਆਦਾ ਔਖਾ ਹੋ ਜਾਂਦਾ ਹੈ ਮਾਂ ਬਾਪ ਲਈ ਕਿਉਂਕਿ ਉਨ੍ਹਾਂ ਦਾ ਸਹਾਰਾ ਸ਼ਭਦੀਪ ਜੋ ਕਿ ਇਕਲੌਤਾ ਪੁੱਤਰ ਹੀ ਸੀ ਉਹ ਵੀ ਦੁਨੀਆਂ ਤੋਂ ਚਲਾ ਗਿਆ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਨੂੰ ਕੁਮੈਂਟ ਇਨਬਾਕਸ ਰਾਹੀਂ ਦੱਸ ਸਕਦੇ ਹੋ ਤਾਂ ਕੈਸੀ ਹੋਰ ਵੀ ਕਈ ਅਜਿਹੀਆਂ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੁੰਦੇ ਰਹੀਏਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published.