ਔਰਤ ਦੀ ਬਹਾਦਰੀ ਦੇ ਹੋਏ ਚਾਰੇ ਪਾਸੇ ਚਰਚੇ

Uncategorized

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਆਪਾਂ ਅਕਸਰ ਹੀ ਲੁੱਟਾਂ ਖੋਹਾਂ ਵਾਲੀਆਂ ਵਾਰਦਾਤਾਂ ਦੇਖਦੇ ਰਹਿੰਦੇ ਹਾਂ ਖਾਸ ਕਰ ਜੋ ਨਸ਼ੇੜੀ ਹੁੰਦੀਆਂ ਹਨ ਉਹ ਆਪਣੇ ਨਸ਼ੇ ਨੂੰ ਪੂਰੇ ਕਰਨ ਦੇ ਲਈ ਚੋਰੀਆਂ ਕਰਦੇ ਹਨ ਜਾਂ ਰਾਹ ਜਾਂਦੇ ਔਰਤਾਂ ਨੂੰ ਲੁੱਟਦੇ ਹਨ ਲੁੱਟਮਾਰ ਵਿਚ ਕਈ ਵਾਰ ਤਾਂ ਉਹ ਕਤਲ ਵੀ ਕਰ ਦਿੰਦੇ ਹਨ ਕਿਉਂ ਕਿ ਉਨ੍ਹਾਂ ਨੂੰ ਸਿਰਫ਼ ਆਪਣੇ ਨਸ਼ੇ ਦੀ ਹੁੰਦੀ ਹੈ ਅਤੇ ਉਹ ਆਪਣਾ ਨਸ਼ਾ ਪੂਰਾ ਕਰਨ ਦੇ ਲਈ ਅਜਿਹੀਆਂ ਵਾਰਦਾਤਾਂ ਕਰਦੇ ਹਨ ਇਸ ਤਰ੍ਹਾਂ ਦਾ ਹੀ ਇਕ ਮਾਮਲਾ ਸਾਡੇ ਸਾਹਮਣੇ ਹੈ ਜਿੱਥੇ ਕਿ ਇਕ ਔਰਤ ਜਦੋਂ ਸਕੂਟਰੀ ਤੇ ਆਪਣੇ ਕੰਮ ਜਾ ਰਹੀ ਹੁੰਦੀ ਹੈ ਤਾਂ ਦੋ ਨੌਜਵਾਨ ਉਹਦੇ ਪਿੱਛੇ ਲੱਗ ਜਾਂਦੇ ਹਨ

ਅਤੇ ਉਹ ਉਸ ਕੋਲੋਂ ਮੋਬਾਇਲ ਖੋਹਣ ਦੀ ਕੋਸ਼ਿਸ਼ ਕਰਦੇ ਹਨ ਪਰ ਔਰਤ ਆਪਣੀ ਏਨੀ ਕੁ ਬਹਾਦਰੀ ਦਿਖਾਉਂਦੀ ਹੈ ਕਿ ਉਹ ਉਨ੍ਹਾਂ ਦੀ ਪਿੱਛੇ ਸਕੂਟਰੀ ਲਾ ਲੈਂਦੀ ਹੈ ਅਤੇ ਉਨ੍ਹਾਂ ਵਿਚ ਸਕੂਟਰੀ ਮਾਰ ਕੇ ਉਨ੍ਹਾਂ ਨੂੰ ਸੁੱਟ ਦਿੰਦੀਆਂ ਤਾਂ ਪਿੰਡ ਵਾਲਿਆਂ ਵਜੋਂ ਉਨ੍ਹਾਂ ਨੂੰ ਫੜਿਆ ਜਾਂਦਾ ਹੈ ਉਨ੍ਹਾਂ ਦੀ ਕੁੱਟਮਾਰ ਕਰਕੇ ਬਾਅਦ ਵਿਚ ਉਸਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਜਾਂਦਾ ਹੈ ਇਹ ਔਰਤ ਨੇ ਆਪਣੀ ਬਹਾਦਰੀ ਨਾਲ ਹੀ ਇਨ੍ਹਾਂ ਦੋ ਨਸ਼ੇਡ਼ੀਆਂ ਨੂੰ ਪੁਲਸ ਦੇ ਹਵਾਲੇ ਕਰਵਾਇਆ ਹੈ ਇਸ ਦੌਰਾਨ ਔਰਤ ਦੇ ਸਰੂਪ ਤੇ ਸੱਟ ਵੀ ਲੱਗਦੀ ਹੈ ਕਿਉਂਕਿ ਇਹ ਦੋਵੇਂ ਉਸ ਨਾਲ ਹੱਥੋਪਾਈ ਵੀ ਕਰਦੇ ਹਨ ਪਰ ਔਰਤ ਦੀ ਬਹਾਦਰੀ ਬਹੁਤ ਹੀ ਹੁੰਦੀ ਹੈ

ਉਹ ਉਨ੍ਹਾਂ ਦੋਨਾਂ ਦਾ ਮੁਕਾਬਲਾ ਕਰਦੀ ਹੈ ਅਤੇ ਉਨ੍ਹਾਂ ਨੂੰ ਪੁਲਸ ਦੇ ਹਵਾਲੇ ਕਰਵਾ ਦਿੰਦੀ ਇਸ ਤਰ੍ਹਾਂ ਹੀ ਹੋਰ ਵੀ ਆਪਾਂ ਸੋਸ਼ਲ ਮੀਡੀਆ ਤੇ ਵੀਡੀਓ ਦੇਖਦੇ ਰਹਿੰਦੇ ਹਨ ਜਿੱਥੇ ਅਜਿਹੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ ਕਿਉਂਕਿ ਅੱਜਕੱਲ੍ਹ ਰਸਤੇ ਵਿਚ ਜਾਂਦਾ ਕੋਈ ਵੀ ਸੁਰੱਖਿਅਤ ਨਹੀਂ ਹੈ ਪੈਸਿਆਂ ਦੇ ਪਿੱਛੇ ਲੋਕ ਇਕ ਦੂਜੇ ਨੂੰ ਮਾਰਦੇ ਹਨ ਅਤੇ ਉਸ ਤੋਂ ਲੁੱਟਾਂ ਖੋਹਾਂ ਕਰਦੇ ਹਨ ਹਾਂ ਜੀ ਦੋਸਤੋ ਤੁਹਾਡੇ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਨ ਕੁਮੈਂਟ ਇਨਬਾਕਸ ਵਿਚ ਦੱਸ ਸਕਦੇ ਹੋ ਤਾਂ ਕਿ ਅਸੀਂ ਹੋਰ ਵੀ ਕਈ ਅਜਿਹੀਆਂ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੁੰਦੇ ਰਹੀਏ ਅਤੇ ਤੁਹਾਨੂੰ ਤਾਜ਼ੀਆਂ ਤਾਜ਼ੀਆਂ ਖ਼ਬਰਾਂ ਦਿੰਦੇ ਰਹੀਏ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *