ਇਨਸਾਨੀਅਤ ਹੋਈ ਸ਼ਰਮਸਾਰ।

Uncategorized

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਇੱਕ ਸੋਸ਼ਲ ਮੀਡੀਆ ਉੱਤੇ ਆਪਾਂ ਅਕਸਰ ਹੀ ਵੀਡੀਓ ਵਾਇਰਲ ਹੁੰਦੇ ਦੇਖਦੇ ਹਾਂ ਉੱਥੇ ਹੀ ਕਈ ਅਜਿਹੀਆਂ ਸੰਸਥਾਵਾਂ ਹਨ ਜੋ ਬਹੁਤ ਹੀ ਚੰਗੇ ਕੰਮ ਕਰਦੀਆਂ ਹਨ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਮਨੁੱਖਤਾ ਦੀ ਸੇਵਾ ਭਾਈ ਗੁਰਪ੍ਰੀਤ ਸਿੰਘ ਬਹੁਤ ਹੀ ਚੰਗੀ ਤਰ੍ਹਾਂ ਕਰ ਰਹੇ ਹਨ ਉਹ ਉਥੇ ਰਹਿ ਕੇ ਹਰ ਇਕ ਬਜ਼ੁਰਗਾਂ ਅਤੇ ਜਿਨ੍ਹਾਂ ਦਾ ਕੋਈ ਸਹਾਰਾ ਨਹੀਂ ਹੁੰਦਾ ਉਨ੍ਹਾਂ ਦੀ ਸੇਵਾ ਕਰਦੇ ਹਨ ਇਹ ਇਕ ਬਹੁਤ ਹੀ ਚੰਗਾ ਕੰਮ ਹੈ ਉਨ੍ਹਾਂ ਦੀ ਇਹ ਕੀਤੇ ਕੰਮ ਨੂੰ ਹਰ ਕੋਈ ਉਨ੍ਹਾਂ ਦੀ ਤਾਰੀਫ਼ ਕਰਦਾ ਹੈ ਇਸ ਤਰ੍ਹਾਂ ਦੀ ਹੀ ਇੱਕ ਵੀਡੀਓ ਸਾਡੇ ਸਾਹਮਣੇ ਆਈ ਹੈ

ਜਿਥੇ ਕਿ ਇਕ ਔਰਤ ਜੋ ਕਿ ਪ੍ਰੈਗਨੈਂਟ ਹੁੰਦੀ ਹੈ ਉਹ ਡੇਰਾ ਸੱਚਾ ਸੌਦਾ ਦੇ ਬਾਹਰ ਮਿਲਦੀ ਹੈ ਜੋ ਕਿ ਭਾਈ ਗੁਰਪ੍ਰੀਤ ਸਿੰਘ ਨੂੰ ਫੋਨ ਕੀਤਾ ਜਾਂਦਾ ਹੈ ਤਾਂ ਉਹ ਉਥੇ ਜਾ ਕੇ ਉਸ ਔਰਤ ਨੂੰ ਲੈ ਕੇ ਆਉਂਦੇ ਹਨ ਭਾਈ ਗੁਰਪ੍ਰੀਤ ਸਿੰਘ ਜੀ ਦੱਸਦੇ ਹਨ ਕਿ ਉਹ ਅੌਰਤ ਅੱਠ ਮਹੀਨਿਆਂ ਦੀ ਪ੍ਰੈਗਨੈੱਟ ਹੁੰਦੀ ਹੈ ਉਸ ਤੋਂ ਬਾਅਦ ਉਸ ਔਰਤ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਪਾਈ ਜਾਂਦੀ ਹੈ ਜੋ ਕਿ ਲੋਕਾਂ ਦੇ ਸ਼ੇਅਰ ਕਰਨ ਦੇ ਨਾਲ ਉਸ ਔਰਤ ਦਾ ਘਰ ਬਾਰ ਸਭ ਕੁਝ ਲੱਭ ਜਾਂਦਾ ਹੈ ਅਤੇ ਜਦੋਂ ਭਾਈ ਗੁਰਪ੍ਰੀਤ ਸਿੰਘ ਦੇ ਦੱਸਣ ਤੇ ਕਿਹਾ ਜਾਂਦਾ ਹੈ ਕਿ ਜਦੋਂ ਉਨ੍ਹਾਂ ਦੇ ਘਰ ਵਾਲਿਆਂ ਨਾਲ ਗੱਲ ਹੁੰਦੀ ਹੈ ਤਾਂ ਉਹ ਕਹਿੰਦੇ ਹਨ ਕਿ ਉਹ ਉਸ ਨੂੰ ਆ ਕੇ ਜ਼ਰੂਰ ਲੈ ਕੇ ਜਾਣਗੇ ਪਰ ਅਗਲੇ ਦਿਨ ਹੀ ਉਹ ਸਰ ਆਪਣੇ ਫੋਨ ਬੰਦ ਕਰ ਲੈਂਦੇ ਹਨ ਕੋਈ ਵੀ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਰਿਹਾ

ਉਸ ਤੋਂ ਬਾਅਦ ਭਾਈ ਗੁਰਪ੍ਰੀਤ ਸਿੰਘ ਹੁਰੀਂ ਦੱਸਦੇ ਹਨ ਕਿ ਜਦੋਂ ਉਹ ਔਰਤ ਨੂੰ ਲੈ ਕੇ ਹਸਪਤਾਲ ਵਿਚ ਚੈੱਕਅੱਪ ਲਈ ਜਾਂਦੇ ਹਨ ਕਿਉਂਕਿ ਉਹ ਪ੍ਰੈਗਨੇਂਟ ਹੁੰਦੀ ਹੈ ਤਾਂ ਉੱਥੇ ਉਸ ਦਾ ਆਧਾਰ ਕਾਰਡ ਮੰਗਿਆ ਜਾਂਦਾ ਹੈ ਤੇ ਕੋਈ ਵੀ ਡਾਕਟਰ ਉਸ ਦਾ ਇਲਾਜ ਜਾਂ ਉਸ ਦਾ ਚੈੱਕਅੱਪ ਨਹੀਂ ਕਰਦੇ ਭਾਈ ਗੁਰਪ੍ਰੀਤ ਸਿੰਘ ਦੱਸਦੇ ਹਨ ਕਿ ਜਦੋਂ ਇਹ ਲੜਕੀ ਲਾਵਾਰਸ ਸ਼ਹਿਰ ਨਾ ਹੀ ਇਸ ਕੋਲ ਆਧਾਰ ਕਾਰਡ ਹੈ ਤਾਂ ਕੋਈ ਵੀ ਡਾਕਟਰ ਮਰੀਜ਼ ਦਾ ਚੈੱਕਅੱਪ ਨਹੀਂ ਕਰਦਾ ਨਾ ਹੀ ਉਸ ਦੇ ਘਰਵਾਲੇ ਦੱਸਦੇ ਹਨ ਕਿ ਉਸ ਦਾ ਆਧਾਰ ਕਾਰਡ ਨਹੀਂ ਹੈ ਤੇ ਉਹ ਕਹਿੰਦੇ ਹਨ ਕਿ ਉਨ੍ਹਾਂ ਦਾ ਇਸ ਨਾਲ ਕੋਈ ਲਿੰਕ ਨਹੀਂ ਹੈ ਤਾਂ ਉਹ ਸੋਸ਼ਲ ਮੀਡੀਆ ਤੇ ਵੀਡੀਓ ਪਾ ਕੇ ਲੋਕਾਂ ਤੋਂ ਸਾਥ ਮੰਗਦੇ ਹਨ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਸਾਡੇ ਨਾਲ ਸਾਂਝਾ ਕਰ ਸਕਦੇਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *