ਅਰਮਾਨ ਮਲਿਕ ਨੇ ਕੈਮਰੇ ਅੱਗੇ ਆ ਕੇ ਦੱਸੀ ਸਾਰੀ ਸੱਚਾਈ

Uncategorized

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਆਪਾਂ ਅਕਸਰ ਹੀ ਅਰਮਾਨ ਮਲਿਕ ਤੇ ਉਨ੍ਹਾਂ ਦੀਆਂ ਦੋ ਪਤਨੀਆਂ ਨੂੰ ਲੈ ਕੇ ਵੀਡੀਓ ਦੇਖਦੇ ਰਹਿੰਦੇ ਹਾਂ ਜੋ ਕਿ ਉਨ੍ਹਾਂ ਦੀਆਂ ਵੀਡਿਓ ਬਹੁਤ ਹੀ ਜ਼ਿਆਦਾ ਵਾਇਰਲ ਹੁੰਦੀਆਂ ਹਨ ਕਈ ਲੋਕ ਤਾਂ ਉਨ੍ਹਾਂ ਨੂੰ ਗਲਤ ਕੁਮੈਂਟ ਕਰਦੇ ਹਨ ਅਤੇ ਕਹਿੰਦੇ ਹਨ ਕਿ ਉਸ ਨੇ ਦੋ ਪਤਨੀਆਂ ਰੱਖੀਆਂ ਹਨ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਪਣੀ ਜ਼ਿੰਦਗੀ ਤੋਂ ਬਹੁਤ ਖੁਸ਼ ਹਨ ਉਨ੍ਹਾਂ ਨੇ ਕਿਸੇ ਤੋਂ ਕੁਝ ਲੈ ਕੇ ਨਹੀਂ ਖਾਣਾ ਨਾ ਹੀ ਲੋਕ ਉਨ੍ਹਾਂ ਨੂੰ ਖਾਣ ਲਈ ਦਿੰਦੇ ਹਨ ਅਰਮਾਨ ਮਲਿਕ ਨੇ ਇਹ ਵੀ ਦੱਸਿਆ ਹੈ

ਕਿ ਉਸ ਨੇ ਆਪਣੀ ਪਹਿਲੀ ਪਤਨੀ ਦੀ ਆਗਿਆ ਅਨੁਸਾਰ ਹੀ ਦੂਸਰਾ ਵਿਆਹ ਕੀਤਾ ਸੀ ਕਿਉਂਕਿ ਉਹ ਦੋਵੇਂ ਆਪਸ ਵਿੱਚ ਸਹੇਲੀਆਂ ਸਨ ਉਸ ਨੇ ਇਹ ਵੀ ਆਖਿਆ ਹੈ ਕਿ ਦੋਨੇਂ ਪਤਨੀਆਂ ਉਸਦਾ ਬਹੁਤੀ ਜ਼ਿਆਦਾ ਸਾਥ ਦਿੰਦੀਆਂ ਹਨ ਉਹ ਦੋਵਾਂ ਨੂੰ ਇੱਕੋ ਜਿਹਾ ਹੀ ਪਿਆਰ ਕਰਦਾ ਹੈ ਅਰਮਾਨ ਮਲਿਕ ਨੇ ਦੱਸਿਆ ਕਿ ਉਸਨੂੰ ਕਰਿਤਕਾ ਇਕ ਬੈਂਕ ਦੇ ਵਿਚ ਮਿਲੀ ਸੀ ਜਿਥੇ ਕਿ ਉਨ੍ਹਾਂ ਦਾ ਆਪਸੀ ਪਿਆਰ ਪੈਂਦਾ ਹੈ ਉਸ ਤੋਂ ਸੱਤ ਦਿਨਾਂ ਦੇ ਬਾਅਦ ਹੀ ਉਹ ਦੋਵੇਂ ਸ਼ਾਦੀ ਕਰ ਲੈਂਦੇ ਹਨ ਉਸ ਤੋਂ ਬਾਅਦ ਉਸ ਨੇ ਇਹ ਵੀ ਦੱਸਿਆ ਕਿ ਅੱਜ ਗਿਆਰਾਂ ਸਾਲ ਹੋ ਗਏ ਹਨ

ਉਨ੍ਹਾਂ ਦੀ ਸ਼ਾਦੀ ਹੋਈ ਨੂੰ ਉਹ ਤਿੰਨੇ ਬਹੁਤ ਹੀ ਜ਼ਿਆਦਾ ਖੁਸ਼ ਰਹਿੰਦੇ ਹਨ ਉਸ ਦੀਆਂ ਦੋਵੇਂ ਪਤਨੀਆਂ ਵੀ ਬਹੁਤ ਖੁਸ਼ ਹਨ ਉਨ੍ਹਾਂ ਇਹ ਵੀ ਆਖਿਆ ਹੈ ਕਿ ਉਹ ਦੋਵੇਂ ਭੈਣਾਂ ਦੀਆਂ ਤਰ੍ਹਾਂ ਰਹਿੰਦੀਆਂ ਹਨ ਉਨ੍ਹਾਂ ਵਿਚ ਕੋਈ ਵੀ ਅਜਿਹੀ ਕੋਈ ਗੱਲਬਾਤ ਨਹੀਂ ਹੈ ਜਿਸ ਕਾਰਨ ਉਨ੍ਹਾਂ ਵਿਚ ਕਦੇ ਲੜਾਈ ਝਗੜਾ ਹੋਇਆ ਹੋਵੇ ਹਾਂ ਜੀ ਦੋਸਤੋ ਤੁਹਾਡੇ ਇਸ ਬਾਰੇ ਕੀ ਕਹਿਣਾ ਹੈ ਤੁਸੀਂ ਆਪਣੇ ਵਿਚਾਰ ਸਨ ਕੁਮੈਂਟ ਬਾਕਸ ਰਾਹੀਂ ਦੱਸ ਸਕਦੇ ਹੋ ਤਾਂ ਕਿ ਅਸੀਂ ਹੋਰ ਵੀ ਕਈ ਅਜਿਹੀਆਂ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੁੰਦੇ ਰਹੀਏ ਅਤੇ ਤੁਹਾਨੂੰ ਪਲ ਪਲ ਦੀ ਜਾਣਕਾਰੀ ਦਿੰਦੇ ਰਹੀਏ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *