ਬਾਂਦਰਾਂ ਨੇ ਕੀਤਾ ਅਨੋਖਾ ਕਾਂਡ

Uncategorized

ਹਾਂ ਜੀ ਦੋਸਤੋ ਆਪਾਂ ਅਕਸਰ ਹੀ ਸੋਸ਼ਲ ਮੀਡੀਆ ਤੇ ਵੀਡੀਓ ਦੇਖਦੇ ਰਹਿੰਦੇ ਹਾਂ ਜੋ ਕਿ ਸਾਨੂੰ ਹੈਰਾਨ ਕਰਨ ਵਾਲੀਆਂ ਵੀ ਹੁੰਦੀਆਂ ਹਨ ਅਤੇ ਕਈ ਨਕਲੀ ਮਨੋਰੰਜਨ ਵੀ ਕਰਦੇ ਹਨ ਦੋਸਤੋ ਜ਼ਿੰਦਗੀ ਤੁਹਾਨੂੰ ਪਤਾ ਹੀ ਹੈ ਕਿ ਜਾਨਵਰਾਂ ਨੂੰ ਵੀ ਏਦਾਂ ਹੁੰਦਾ ਹੈ ਕਿ ਜਿਵੇਂ ਉਨ੍ਹਾਂ ਨੂੰ ਕੋਈ ਪਿਆਰ ਕਰਨ ਵਾਲਾ ਹੋਵੇ ਉਹ ਸਿਰਫ਼ ਬੋਲ ਹੀ ਨਹੀਂ ਸਕਦੇ ਬਾਕੀ ਸਭ ਉਹ ਸਮਝਦੇ ਹੁੰਦੇ ਸਨ ਕਿਸ ਤਰ੍ਹਾਂ ਦੀ ਹੀ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿੱਥੇ ਕਿ ਦੋ ਬਾਂਦਰਾਂ ਨੂੰ ਜਦੋਂ ਵਿਅਕਤੀ ਠੀਕ ਹੋਣ ਤੇ ਉਸਨੂੰ ਵਾਪਸ ਜੰਗਲ ਚ ਛੱਡਣ ਆਉਂਦਾ ਹੈ ਤਾਂ ਉਹ ਉਹ ਉਥੇ ਨਹੀਂ ਰਹਿੰਦੇ ਤੇ ਵਾਪਸ ਜਾਣ ਦੀ ਜ਼ਿੱਦ ਕਰਦੇ ਹਨ ਅਤੇ ਜਦੋਂ ਹੀ ਉਹ ਮੋਟਰਸਾਈਕਲ ਸਟਾਰਟ ਕਰਦਾ ਹੈ ਤਾਂ ਉਸ ਨਾਲ ਬੈਠ ਜਾਂਦਾ ਹੈ ਏਦਾਂ ਲੱਗਦਾ ਹੈ

ਜਿਵੇਂ ਕਿ ਉਹ ਉਸ ਜੰਗਲ ਵਿਚ ਰਹਿ ਕੇ ਖੁਸ਼ ਨਹੀਂ ਹੈ ਉਪਾਅ ਸੋਚਣ ਨਾਲ ਹੀ ਜਾਣਾ ਚਾਹੁੰਦਾ ਸੀ ਪਰ ਤੁਹਾਨੂੰ ਪਤਾ ਹੈ ਕਿ ਇਹ ਬਾਂਦਰ ਕੁਦਰਤ ਵਿੱਚ ਰਹਿ ਕੇ ਵੱਧ ਖੁਸ਼ ਹੁੰਦੇ ਹਨ ਇਸ ਲਈ ਇਨ੍ਹਾਂ ਨੂੰ ਆਜ਼ਾਦ ਕਰਨਾ ਹੀ ਚੰਗਾ ਹੁੰਦਾ ਹੈ ਜਦੋਂ ਉਹ ਮੋਟਰਸਾਈਕਲ ਉੱਤੇ ਜੱਫੀ ਪਾ ਕੇ ਬੈਠ ਜਾਂਦਾ ਹੈ ਤਾਂ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤੀ ਜ਼ਿਆਦਾ ਵਾਇਰਲ ਹੋ ਰਹੀ ਹੈ ਹਰ ਕੋਈ ਜਿਹੜਾ ਇਸ ਨੂੰ ਦੇਖਦਾ ਹੈ ਤਾਂ ਉਹ ਭਾਵੁਕ ਹੋ ਜਾਂਦਾ ਹੈ ਅਤੇ ਉਸ ਨੂੰ ਦੇਖ ਕੇ ਮਹਿਸੂਸ ਹੁੰਦਾ ਹੈ ਕਿ ਜਾਨਵਰਾਂ ਨੂੰ ਵੀ ਬਹੁਤ ਸਮਝ ਹੁੰਦੀ ਹੈ ਹੂੰਝ ਦੋਸਤੋ ਤੁਹਾਨੂੰ ਤੁਹਾਡੀ ਖ਼ਬਰ ਕਿੱਦਾਂ ਦੀ ਲੱਗੀ ਤੁਸੀਂ ਆਪਣੇ ਵਿਚਾਰ ਸਾਨੂੰ ਕਮੈਂਟ ਇਨਬਾਕਸ ਵਿੱਚ ਦੇ ਸਕਦੇ ਹੋ ਤਾਂ ਕਿ ਅਸੀਂ ਹੋਰ ਵੀ ਕਈ ਅਜਿਹੀਆਂ ਖ਼ਬਰਾਂ ਲੈ ਕੇ ਤਾਂ ਤੁਹਾਡੇ ਅੱਗੇ ਹਾਜ਼ਰ ਹੁੰਦੇ ਰਹੀਏ ਅਤੇ ਤਾਜ਼ੀ ਤਾਜ਼ੀ ਖ਼ਬਰ ਤੁਹਾਨੂੰ ਸਭ ਤੋਂ ਪਹਿਲਾਂ ਪਹੁੰਚਾਉਂਦੇ ਰਹੀਏ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *