ਗ਼ਰੀਬ ਕਿਸਾਨ ਟਰੈਕਟਰ ਵੇਚਣ ਲਈ ਹੋਇਆ ਮਜਬੂਰ

Uncategorized

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਅਕਸਰ ਹੀ ਸੋਸ਼ਲ ਮੀਡੀਆ ਉੱਤੇ ਆਪਾਂ ਹੈਰਾਨ ਕਰ ਦੇਣ ਵਾਲੀਆਂ ਵੀਡੀਓਜ਼ ਦੇਖਦੇ ਰਹਿੰਦੇ ਹਾਂ ਇਸ ਤਰ੍ਹਾਂ ਦੀ ਵੀਡਿਓ ਲੈ ਕੇ ਹਾਜ਼ਰ ਹੋਇਆ ਜਿੱਥੇ ਕੇ ਗ਼ਰੀਬ ਕਿਸਾਨ ਵੱਲੋਂ ਉਸ ਨੂੰ ਉਸਦੇ ਦੋਸਤ ਸਮਝਾ ਰਹੇ ਹਨ ਅਤੇ ਉਹ ਮਿਲ ਕੇ ਸੁਗੰਧੀਆਂ ਹੁੰਦੇ ਹਨ ਕਿ ਉਸ ਨੂੰ ਪੈਸਾ ਖ਼ਰਾਬ ਨਹੀਂ ਕਰਨਾ ਚਾਹੀਦਾ ਉਹ ਆਪਣੇ ਖਾਤੇ ਵਿੱਚ ਜਿਹੜਾ ਵੀ ਪੈਸਾ ਆਉਂਦਾ ਹੈ ਉਸ ਨੂੰ ਉਡਾ ਦਿੰਦਾ ਹੈ ਉਸ ਦੇ ਦੋਸਤ ਦੱਸਦੇ ਹਨ ਕਿ ਉਸ ਦਾ ਦਿਮਾਗ ਠੀਕ ਨਹੀਂ ਹੈ ਉਹ ਟੈਨਸ਼ਨ ਦੇ ਵਿੱਚ ਤੁਰਿਆ ਫਿਰਦਾ ਰਹਿੰਦਾ ਹੈ ਇਸ ਦੇ ਬਾਵਜੂਦ ਵੀ ਉਸ ਨੇ ਆਪਣਾ ਟਰੈਕਟਰ ਵੀ ਵੇਚ ਦਿੱਤਾ ਹੈ ਅਤੇ ਉਹੋ ਦਾਰੂ ਵੀ ਬਹੁਤ ਜ਼ਿਆਦਾ ਪੀਂਦਾ ਏਂ

ਤੇ ਥਾਂ ਥਾਂ ਤੇ ਲੁਕੋ ਕੇ ਰੱਖਦਾ ਹੈ ਇਸ ਤਰ੍ਹਾਂ ਹੀ ਜਦੋਂ ਉਸ ਨੂੰ ਸਮਝਾ ਕੇ ਆਉਂਦੇ ਹਨ ਤਾਂ ਉਸ ਦੁਆਰਾ ਵੀਡੀਓ ਬਣਾਈ ਜਾਂਦੀ ਹੈ ਤਾਂ ਕਿ ਉਹ ਹੋਰ ਲੋਕਾਂ ਨੂੰ ਵੀ ਸੁਚੇਤ ਕਰਨ ਪਰ ਉਨ੍ਹਾਂ ਦਾ ਉਹ ਦੋਸਤ ਨਹੀਂ ਸਮਝਦਾ ਕਿਉਂਕਿ ਉਸ ਦਾ ਦਿਮਾਗੀ ਸੰਤੁਲਨ ਠੀਕ ਨਹੀਂ ਹੈ ਉਹ ਉਨ੍ਹਾਂ ਦੀ ਇੱਕ ਗੱਲ ਮੰਨਣ ਲਈ ਤਿਆਰ ਨਹੀਂ ਹੁੰਦਾ ਉਲਟਾ ਉਨ੍ਹਾਂ ਨੂੰ ਕਹਿੰਦਾ ਹੈ ਕਿ ਤੁਸੀਂ ਮੈਨੂੰ ਪਾਗਲ ਲੱਗਦੇ ਹੋ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਨ ਕੁਮੈਂਟ ਬਾਕਸ ਵਿਚ ਜ਼ਰੂਰ ਦਿਓ ਤਾਂ ਕਿ ਅਸੀਂ ਹੋਰ ਵੀ ਕਈ ਅਜਿਹੀਆਂ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੁੰਦੇ ਰਹੀਏ ਅਤੇ ਤੁਹਾਨੂੰ ਪਲ ਪਲ ਦੀ ਜਾਣਕਾਰੀ ਦਿੰਦੇ ਰਹੀਏ ਤੁਸੀਂ ਆਪਣੇ ਵਿਚਾਰ ਸਾਨੂੰ ਕੁਮੈਂਟ ਇਨਬਾਕਸ ਵਿਚ ਦੇ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *