ਪਤੀ ਤੇ ਬੱਚਿਆਂ ਨੂੰ ਧੋਖਾ ਦੇ ਆਸ਼ਿਕ਼ ਨਾਲ ਰੰਗ ਰਲਿਆ ਮਨਾਉਂਦੀ ਮਹਿਲਾ ਕੰਸਟੇਬਲ ਪਤੀ ਨੇ ਰੰਗੇ ਹੱਥੀਂ ਦਬੋਚੀ ਫੇਰ ਜੋ

Uncategorized

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਇਕ ਸੋਸ਼ਲ ਮੀਡੀਅਾ ੳੁੱਤੇ ਆਪਾਂ ਅਕਸਰ ਹੀ ਬਹੁਤ ਸਾਰੀ ਵੀਡਿਓ ਦੇਖਦੇ ਰਹਿੰਦੇ ਹਨ ਜੋ ਕਿ ਕਈ ਤਾਂ ਸਾਡੇ ਲਈ ਮਨੋਰੰਜਨ ਪੈਦਾ ਕਰਦੀਆਂ ਹਨ ਅਤੇ ਕਈ ਹੈਰਾਨ ਕਰ ਦੇਣ ਵਾਲੀਆਂ ਵੀ ਹੁੰਦੀਆਂ ਹਨ ਇਸ ਤਰ੍ਹਾਂ ਦੀ ਹੀ ਇੱਕ ਵੀਡੀਓ ਸਾਡੇ ਸਾਹਮਣੇ ਆਈ ਹੈ ਤੁਹਾਨੂੰ ਦੱਸ ਦਈਏ ਕਿ ਇਹ ਵੀਡੀਓ ਪੰਜਾਬ ਪੁਲਸ ਦੀ ਮਹਿਲਾ ਕਾਂਸਟੇਬਲ ਦੀ ਹੈ ਜੋ ਕਿ ਕੱਲ੍ਹ ਦੀ ਸੋਸ਼ਲ ਮੀਡੀਆ ਉੱਤੇ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ਕਿਉਂਕਿ ਉਸ ਵਿੱਚੋਂ ਮਹਿਲਾ ਕਾਂਸਟੇਬਲ ਅਤੇ ਉਸ ਦਾ ਪਤੀ ਆਪਸ ਵਿਚ ਪੂਰੇ ਬਹਿਸ ਰਹੇ ਹਨ ਤੇ ਉਸ ਦਾ ਪਤੀ ਆਪਣੀ ਹੀ ਪਤਨੀ ਮਹਿਲਾ ਕਾਂਸਟੇਬਲ ਦੀ ਵੀਡੀਓ ਵਾਇਰਲ ਕਰ ਦਿੰਦਾ ਹੈ

ਅਤੇ ਉਹ ਉਸਦੇ ਨਾਜਾਇਜ਼ ਸਬੰਧ ਹੋਣ ਦੇ ਬਾਰੇ ਵੀ ਦੱਸਦਾ ਹੈ ਕਿ ਉਹ ਕਿਸ ਤਰ੍ਹਾਂ ਹੋਟਲ ਦੇ ਵਿੱਚ ਜਾਂਦੀ ਹੈ ਅਤੇ ਉਸ ਤੋਂ ਬਾਅਦ ਜਦੋਂ ਉਹ ਬਾਹਰ ਨਿਕਲਦੇ ਹਨ ਤਾਂ ਉਸ ਦਾ ਪਤੀ ਉਸਦੇ ਮਗਰ ਗੱਡੀ ਲਾ ਕੇ ਉਨ੍ਹਾਂ ਨੂੰ ਫੜ ਲੈਂਦਾ ਹੈ ਤਾਂ ਜਦੋਂ ਉਹ ਉਨ੍ਹਾਂ ਦੋਨਾਂ ਨੂੰ ਫੜ ਲੈਂਦਾ ਹੈ ਤਾਂ ਉਹ ਆਪਣਾ ਮੋਬਾਇਲ ਕੱਢ ਕੇ ਵੀਡੀਓ ਬਣਾਉਣ ਲੱਗ ਪੈਂਦਾ ਹੈ ਤਾਂ ਉਸ ਦੀ ਪਤਨੀ ਜੋ ਕਿ ਮਹਿਲਾ ਕਾਂਸਟੇਬਲ ਹੁੰਦੀ ਹੈ ਉਸ ਨੂੰ ਅਜਿਹਾ ਕਰਨ ਤੋਂ ਮਨ੍ਹਾ ਕਰਦੀ ਹੈ ਉਸ ਤੋਂ ਉਸ ਦਾ ਪਤੀ ਕਹਿੰਦਾ ਹੈ ਕਿ ਉਸ ਨੂੰ ਕਈ ਵਾਰ ਅਜਿਹਾ ਕੰਮ ਕਰਨ ਤੋਂ ਰੋਕਿਆ ਸੀ ਪਰ ਉਹ ਉਸ ਦੀ ਗੱਲ ਕਦੇ ਨਹੀਂ ਮੰਨੀ ਤਾਂ ਉਸ ਦੀ ਪਤਨੀ ਕਹਿੰਦੀ ਹੈ ਕਿ ਉਹ ਕਿਉਂ ਉਸ ਦਾ ਜਲੂਸ ਕੱਢ ਰਿਹਾ ਹੈ

ਅਤੇ ਵੀਡੀਓ ਵਿਚ ਸਾਫ ਦਿਖਾਈ ਦਿੰਦਾ ਹੈ ਕਿ ਉਹ ਕਿਸ ਤਰ੍ਹਾਂ ਉਸ ਨੇ ਆਪਣੇ ਪਤੀ ਨਾਲ ਲੜ ਰਹੀ ਹੈ ਦੋਨੋਂ ਆਪਸ ਵਿਚ ਬਹਿਸ ਰਹੇ ਹਨ ਇਹ ਦਰਅਸਲ ਸਾਰੀ ਘਟਨਾ ਪਟਿਆਲਾ ਦੇ ਹਲਕਾ ਪਾਤੜਾਂ ਦੀ ਹੈ ਜਿੱਥੋਂ ਕਿ ਇਹ ਔਰਤ ਆਪਣੇ ਆਸ਼ਕ ਨਾਲ ਗੱਡੀ ਵਿੱਚ ਜਾ ਰਹੀ ਸੀ ਤਾਂ ਉਸ ਦੇ ਪਤੀ ਨੇ ਉਸ ਨੂੰ ਫੜ ਲਿਆ ਜਿਸ ਵਿਅਕਤੀ ਨਾਲ ਉਹਦੇ ਸੰਬੰਧ ਸਨ ਉਹ ਪਾਤੜਾਂ ਦਾ ਐਸਐਚਓ ਸੀ ਜਿਸ ਨਾਲ ਉਸ ਦੇ ਨਾਜਾਇਜ਼ ਸਬੰਧ ਸਨ ਉਸ ਦੇ ਪਤੀ ਨੂੰ ਉਸ ਉੱਪਰ ਪਹਿਲਾਂ ਹੀ ਸ਼ੱਕ ਸੀ ਤੇ ਉਸ ਨੇ ਉਸ ਉਪਰ ਪੂਰੀ ਨਜ਼ਰ ਰੱਖੀ ਅਤੇ ਬਾਅਦ ਵਿੱਚ ਉਨ੍ਹਾਂ ਦੋਨਾਂ ਜਣਿਆਂ ਨੂੰ ਫੜ ਲਿਆ ਜਦੋਂ ਪਤੀ ਉਨ੍ਹਾਂ ਦੋਨਾਂ ਜਣਿਆਂ ਨੂੰ ਗੱਡੀ ਲਾ ਕੇ ਫੜ ਲੈਂਦਾ ਹੈ ਤਾਂ ਉਨ੍ਹਾਂ ਦੀ ਵੀਡੀਓ ਬਣਾ ਲੈਂਦਾ ਹੈ

ਅਤੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉੱਤੇ ਵਾਇਰਲ ਕਰ ਦਿੰਦਾ ਹੈ ਇਸ ਤਰ੍ਹਾਂ ਹੀ ਜਦੋਂ ਕੋਈ ਇਹ ਵੀਡਿਓ ਕੋਈ ਦੇਖਦਾ ਹੈ ਤਾਂ ਉਸ ਉਪਰ ਕਈ ਪ੍ਰਕਾਰ ਦੇ ਕੁਮੈਂਟ ਕਰ ਰਹੇ ਹਨ ਦੋਸਤੋ ਇਸ ਤਰ੍ਹਾਂ ਦੀ ਵੀਡੀਓ ਦੇਖ ਕੇ ਅਸੀਂ ਹੈਰਾਨ ਹੋ ਜਾਂਦੇ ਹਾਂ ਕਿ ਦੋਵੇਂ ਕਿੱਧਰ ਨੂੰ ਜਾ ਰਹੀ ਹੈ ਹਰ ਕੋਈ ਇੱਕ ਦੂਜੇ ਨੂੰ ਧੋਖਾ ਦੇ ਰਿਹਾ ਯਕੀਨ ਕਰਨਾ ਬਹੁਤੀ ਜ਼ਿਆਦਾ ਔਖਾ ਹੋ ਗਿਆ ਹੈ ਕਿਉਂਕਿ ਇਕ ਪਤੀ ਤੇ ਪਤਨੀ ਦੋਵਾਂ ਦੀ ਆਪਸੀ ਲੜਾਈ ਇਸ ਗੱਲ ਤੋਂ ਹੁੰਦੀ ਹੈ ਕਿਉਂਕਿ ਪਤਨੀ ਉਸ ਨੂੰ ਧੋਖਾ ਦੇ ਕੇ ਗ਼ੈਰ ਮਰਦ ਨਾਲ ਸਬੰਧ ਬਣਾ ਰਹੇ ਸੀ ਹਾਂ ਜੀ ਦੋਸਤੋ ਤੁਹਾਡੇ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਨ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ ਤਾਂ ਕਿ ਅਸੀਂ ਹੋਰ ਵੀ ਕਈ ਅਜਿਹੀਆਂ ਖ਼ਬਰਾਂ ਤੁਹਾਡੇ ਅੱਗੇ ਲੈ ਕੇ ਹਾਜ਼ਰ ਹੁੰਦੇ ਰਹੀਏ ਅਤੇ ਤੁਹਾਨੂੰ ਹੋਰ ਵੀ ਕਈ ਖ਼ਬਰਾਂ ਸਮੇਂ ਤਕ ਪਹੁੰਚਾਉਂਦੇ ਰਹੇਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *