ਰੇਲਵੇ ਸਟੇਸ਼ਨ ਤੇ ਹੋਇਆ ਵੱਡਾ ਕਾਰਾ।

Uncategorized

ਹਾਂ ਜੀ ਦੋਸਤੋ ਅਸੀਂ ਅਕਸਰ ਹੀ ਅਜਿਹੀਆਂ ਖ਼ਬਰਾਂ ਸੁਣਦੇ ਆ ਰਹੇ ਹਾਂ ਜਿੱਥੇ ਕੇ ਰੇਲਵੇ ਸਟੇਸ਼ਨ ਉੱਪਰ ਘਟ ਨਾਵਾਂ ਹੁੰਦੀਆਂ ਹਨ ਕਈ ਥਾਵੇਂ ਤਾਂ ਉਥੇ ਚੋਰੀਆਂ ਹੋ ਜਾਂਦੀਆਂ ਹਨ ਅਤੇ ਪਤਾ ਵੀ ਨਹੀਂ ਲੱਗਦਾ। ਇਸੇ ਤਰ੍ਹਾਂ ਹੀ ਇੱਕ ਅਜਿਹੀ ਖ਼ਬਰ ਨਿਕਲ ਕੇ ਸਾਹਮਣੇ ਆਈ ਹੈ। ਦਰਅਸਲ ਇਹ ਖ਼ਬਰ ਮਥੁਰਾ ਦੇ ਰੇਲਵੇ ਸਟੇਸ਼ਨ ਦੀ ਹੈ। ਜਿੱਥੇ ਕਿ ਇੱਕ ਮਾਂ ਅਤੇ ਉਸ ਨਾਲ ਸੱਤ ਸਾਲਾਂ ਦੀ ਬੱਚੀ ਸੀ ਜੋ ਕਿ ਰਾਤ ਨੂੰ ਟ੍ਰੇਨ ਲੇਟ ਹੋ ਗਈ ਅਤੇ ਉਹ ਸਟੇ ਸ਼ਨ ਉਪਰ ਹੀ ਸੌਂ ਗਏ। ਦਰ ਅਸਲ ਖ਼ਬਰ ਇਹ ਹੈ ਕਿ ਉੱਥੋਂ ਦੀ ਲੰਘ ਰਹੇ ਇਕ ਵਿਅਕਤੀ ਦੁਆਰਾ ਉਸ ਬੱਚੀ ਨੂੰ ਅਗਵਾ ਕਰ ਲਿਆ ਜਾਂਦਾ ਹੈ। ਅਤੇ ਜਦੋਂ ਹੀ ਥੋੜ੍ਹੇ ਸਮੇਂ ਬਾਅਦ ਉਸ ਮਾਂ ਦੀ ਅੱਖ ਖੁੱਲ੍ਹਦੀ ਹੈ

ਤਾਂ ਉਹ ਆਪਣੀ ਬੱਚੀ ਨੂੰ ਕੋਲ ਨਾ ਦੇਖ ਕੇ ਇੱਧਰ ਉੱਧਰ ਉਸ ਨੂੰ ਲੱਭਣ ਦੀ ਕੋਸ਼ਿਸ਼ ਕਰਦੀ ਹੈ ਅਤੇ ਸਾਰੇ ਲੋਕ ਉਸ ਦੀ ਮਦਦ ਕਰਦੇ ਹਨ। ਫਿਰ ਜਦੋਂ ਉਨ੍ਹਾਂ ਦੀ ਬੱਚੀ ਨਹੀਂ ਲੱਭਦੀ ਤਾਂ ਰੇਲਵੇ ਵਿਭਾਗ ਵਾਲਿਆਂ ਨੂੰ ਸ਼ਿਕਾਇਤ ਕੀਤੀ ਜਾਂਦੀ ਹੈ। ਰੇਲਵੇ ਵਿਭਾਗ ਦੁਆਰਾ ਕੈਮਰਿਆਂ ਨੂੰ ਚੈੱਕ ਕੀਤਾ ਜਾਂਦਾ ਹੈ ਤਾਂ ਇਕ ਵਿਅਕਤੀ ਉਸ ਵਿੱਚ ਸਾਫ਼ ਦਿਖਾਈ ਦਿੰਦਾ ਹੈ ਕਿ ਉਹ ਉਸ ਬੱਚੀ ਨੂੰ ਚੁੱਕ ਕੇ ਲੈ ਜਾਂਦਾ ਹੈ। ਉਹ ਬੱਚੀ ਤਾਂ ਅਜੇ ਤਕ ਉਨ੍ਹਾਂ ਨੂੰ ਨਹੀਂ ਮਿਲੀ ਪਰ ਉਸ ਵਿਅਕਤੀ ਦਾ ਚਿਹਰਾ ਉਸ ਕੈਮਰੇ ਵਿਚ ਸਾਫ ਦਿਖਾਈ ਦੇ ਰਿਹਾ ਹੈ। ਮਥੁਰਾ ਦੇ ਥਾਣੇ ਵਿੱਚ ਇਸ ਦੀ ਰਿਪੋਰਟ ਵੀ ਲਿਖਾਈ ਗਈ

ਅਤੇ ਤੁਰੰਤ ਹੀ ਪੁਲੀਸ ਨੇ ਉਸ ਵਿਅਕਤੀ ਦੀ ਭਾਲ ਜਾਰੀ ਕਰ ਦਿੱਤੀ ਹੈ। ਦੋਸਤੋ ਇਸ ਤਰ੍ਹਾਂ ਹੀ ਸਾਨੂੰ ਰੇਲਵੇ ਸਟੇਸ਼ਨ ਉਪਰ ਬਹੁਤ ਹੀ ਚੁਕੰਨਾ ਹੋ ਕੇ ਰਹਿਣ ਦੀ ਲੋੜ ਹੈ ਤਾਂ ਕਿ ਅਜਿਹਾ ਅੱਗੇ ਕਿਸੇ ਹੋਰ ਵਿਅਕਤੀ ਨਾਲ ਨਾ ਹੋ ਸਕੇ। ਕਿਉਂ ਕੀ ਦੁਨੀਆ ਸ਼ਾਤਰ ਲੋਕਾਂ ਨਾਲ ਭਰੀ ਪਈ ਹੈ ਅਤੇ ਪਤਾ ਵੀ ਨਹੀਂ ਚੱਲਦਾ ਕਿ ਕਿਸ ਵੇਲੇ ਚੋਰੀ ਹੋ ਜਾਂਦੀ ਹੈ। ਦੋਸਤੋ ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਤੁਸੀਂ ਆਪਣੇ ਵਿਚਾਰ ਸਾਡੇ ਕੁਮੈਂਟ ਇਨ ਬਾਕਸ ਵਿਚ ਦੇ ਸਕਦੇ ਹੋ ਤਾਂ ਕਿ ਅਸੀਂ ਹੋਰ ਵੀ ਕਈ ਅਜਿਹੀਆਂ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੁੰਦੇ ਰਹੀਏ। ਤੁਸੀਂ ਆਪਣੇ ਵਿਚਾਰ ਸਾਨੂੰ ਦੱਸ ਸਕਦੇ ਹੋ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.