ਔਰਤ ਨਾਲ ਹੋਇਆ ਚਮਤਕਾਰ।

Uncategorized

ਹਾਂ ਜੀ ਦੋਸਤੋ ਆਪਾਂ ਅਕਸਰ ਹੀ ਅਜਿਹੀਆਂ ਖਬਰਾਂ ਦੇਖਦੇ ਆ ਰਹੇ ਹਾਂ ਜੋ ਕਿ ਇਕ ਚਮਤ ਕਾਰ ਦੀ ਤਣਾਅ ਲੱਗਦੀਆਂ ਹਨ ਅਤੇ ਇਨ੍ਹਾਂ ਨੂੰ ਦੇਖ ਕੇ ਵੀ ਯਕੀਨ ਨਹੀਂ ਹੁੰਦਾ ਕਿ ਅਜਿਹਾ ਸਾਡੇ ਨਾਲ ਹੋ ਗਿਆ ਹੈ। ਵੈਸੇ ਤਾਂ ਇਹ ਧਰਤੀ ਹੀ ਸਾਰੇ ਜੀਵ ਜੰਤੂਆਂ ਦੀ ਹੈ। ਆਪਾਂ ਕਈ ਖ਼ਬਰਾਂ ਦੇਖਦਿਆਂ ਜਿਥੇ ਕਿ ਸੱਪ ਦੁਆਰਾ ਕਿਸੇ ਵਿਅਕਤੀ ਨੂੰ ਕੱਟਣ ਨਾਲ ਮੌਤ ਹੋ ਜਾਂਦੀ ਹੈ ਅਤੇ ਹੋਰ ਵੀ ਸੋਸ਼ਲ ਮੀਡੀਆ ਉੱਤੇ ਕਈ ਅਜਿਹੀਆਂ ਖਬਰਾਂ ਦੇਖਦੇ ਹਾਂ ਜਿੱਥੇ ਕਿ ਜੀਵ ਜੰਤੂ ਧਰਤੀ ਉੱਪਰ ਫਿਰਦੇ ਆਮ ਦਿਖਾਈ ਦੇ ਰਹੇ ਹਨ। ਇਸੇ ਤਰ੍ਹਾਂ ਦੀ ਹੀ ਖ਼ਬਰ ਲੈ ਕੇ ਤੁਹਾਡੇ ਅੱਗੇ ਸੀ ਹਾਜ਼ਰ ਹੋਇਆ ਜੋ ਕਿ ਇਕ ਔਰਤ ਆਪਣੇ ਘਰ ਦੇ ਬਾਹਰ ਮੰਜੇ ਉੱਪਰ ਸੋ ਰਹੀ ਹੁੰਦੀ ਹੈ।

ਤਾਂ ਦੇਖਦੇ ਹਾਂ ਕਿ ਇਕ ਬਹੁਤ ਹੀ ਵੱਡਾ ਵਿਸ਼ਾਲ ਕੋਬਰਾ ਉਸ ਉੱਪਰ ਆ ਕੇ ਬੈਠ ਜਾਂਦਾ ਹੈ। ਉਹ ਉਸ ਉਪਰ ਆਪਣੇ ਫ਼ਨ ਨੂੰ ਫੈਲਾ ਕੇ ਬੈਠ ਜਾਂਦਾ ਹੈ। ਲੋਕਾਂ ਦੀ ਭੀੜ ਜਮ੍ਹਾਂ ਹੋਣ ਲੱਗ ਜਾਂਦੀ ਹੈ ਅਤੇ ਉਹ ਉਸ ਨੂੰ ਦੇਖ ਕੇ ਡਰ ਜਾਂਦੇ ਹਨ ਕਿ ਉਹ ਵਿਸ਼ਾਲ ਕੋਬਰਾ ਉਸ ਨੂੰ ਕੋਈ ਨੁਕਸਾਨ ਨਾ ਪਹੁੰਚਾ ਦੇਵੇ। ਪਰ ਉਹ ਕੋਬਰਾ ਉਸ ਅੌਰਤ ਉੱਪਰ ਫਨ ਫੈਲਾ ਕੇ ਬੈਠਾ ਹੁੰਦਾ ਹੈ। ਉਹ ਔਰਤ ਜਦੋਂ ਹੀ ਸ਼ਿਵ ਭਗਵਾਨ ਦਾ ਨਾਮ ਲੈ ਕੇ ਜਾਪ ਕਰਨ ਲੱਗਦੀ ਹੈ ਤਾਂ ਉਹ ਕੋਬਰਾ ਉਥੋਂ ਆਪਣੇ ਆਪ ਹੀ ਚਲਾ ਜਾਂਦਾ ਹੈ। ਕਈ ਲੋਕ ਤਾਂ ਇਸ ਨੂੰ ਚਮਤ ਕਾਰ ਕਹਿੰਦੇ ਹਨ ਕਿ ਉਸ ਕੋਬਰੇ ਨੇ ਉਸ ਔਰਤ ਨੂੰ ਕੁਝ ਨਹੀਂ ਕਿਹਾ ਅਤੇ ਉਸ ਨੂੰ ਸ਼ਿਵ ਭਗਵਾਨ ਨੇ ਬਚਾ ਲਿਆ ਹੈ। ਦੋਸਤੋ ਇਹ ਕੋਬਰਾ ਬਹੁਤ ਹੀ ਜ਼ਿਆਦਾ ਵੱਡਾ ਸੀ ਪਰ ਉਸ ਨੇ ਉਸ ਔਰਤ ਨੂੰ ਕੁਝ ਵੀ ਨਹੀਂ ਕਿਹਾ ਅਤੇ ਉੱਥੋਂ ਚਲਾ ਗਿਆ। ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਸਾਡੇ ਕਮੈਂਟ ਇਨ ਬਾਕਸ ਵਿਚ ਦੇ ਸਕਦੇ ਹੋ ਤਾਂ ਕਿ ਅਸੀਂ ਹੋਰ ਵੀ ਅਜਿਹੀਆਂ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੁੰਦੇ ਰਹੀਏ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *