ਇਸ ਆਦਮੀ ਦੇ ਹੋਏ ਸਾਰੇ ਪਾਸੇ ਚਰਚੇ।

Uncategorized

ਹਾਂ ਜੀ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਬਹੁਤ ਹੀ ਸਾਰੀਆਂ ਖ਼ਬਰਾਂ ਦੇਖਣ ਨੂੰ ਮਿਲਦੀਆਂ ਹਨ ਅਜਿਹੀ ਹੀ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ। ਦਰਅਸਲ ਇਹ ਖਬਰ ਉੱਤਰ ਪ੍ਰਦੇਸ਼ ਦੇ ਸੀਤਾਪੁਰ ਜ਼ਿਲ੍ਹੇ ਦੇ ਪਿੰਡ ਬ੍ਰਹਮ ਵਾਲੀ ਦੀ ਹੈ। ਜਿੱਥੇ ਕਿ ਇਕ ਮਿਲਣ ਮਿਸ਼ਰਾ ਨਾਂ ਦਾ ਵਿਅਕਤੀ ਜੋ ਕਿ ਇਕ ਅਪਾਹਿਜ ਹੈ ਉਹ ਰੋਜ਼ਾਨਾ ਵੀਹ ਕਿਲੋਮੀਟਰ ਸਾਈਕਲ ਚਲਾ ਕੇ ਬੱਚਿਆਂ ਨੂੰ ਪੜ੍ਹਾਉਣ ਦੇ ਲਈ ਆਉਂਦਾ ਹੈ। ਉਸ ਨੇ ਦੱਸਿਆ ਹੈ ਕਿ ਉਸ ਨੇ ਬਚਪਨ ਦੇ ਵਿੱਚ ਬਹੁਤ ਹੀ ਜ਼ਿਆਦਾ ਗ਼ਰੀਬੀ ਦੇਖੀ ਹੈ ਅਤੇ ਉਸ ਨੇ ਗ਼ਰੀਬੀ ਦੇ ਵਿੱਚ ਹੀ ਇਨ੍ਹਾਂ ਬੱਚਿਆਂ ਨੂੰ ਬਿਲਕੁਲ ਫ੍ਰੀ ਹੀ ਪੜ੍ਹਾਉਣ ਦਾ ਫ਼ੈਸਲਾ ਲਿਆ ਹੈ ਉਹ ਇਨ੍ਹਾਂ ਬੱਚਿਆਂ ਨੂੰ ਕੋਈ ਵੀ ਫੀਸ ਨਹੀਂ ਲੈਂਦਾ ਜੋ ਵੀ ਬੱਚਿਆਂ ਦੇ ਮਾਂ ਬਾਪ ਉਸ ਨੂੰ ਦੇ ਦਿੰਦੇ ਹਨ

ਉਨ੍ਹਾਂ ਨਾਲ ਉਸ ਦਾ ਘਰ ਦਾ ਗੁਜ਼ਾਰਾ ਹੁੰਦਾ ਹੈ। ਕੋਰੂਨਾ ਦੇ ਸਮੇਂ ਉਸ ਦੇ ਇੱਕ ਭਰਾ ਦੀ ਮੌਤ ਵੀ ਹੋ ਗਈ ਸੀ ਜਿਸ ਕਾਰਨ ਉਨ੍ਹਾਂ ਦੇ ਘਰੇ ਆਰਥਿਕ ਹਾਲਤ ਠੀਕ ਨਹੀਂ ਹੈ। ਪਰ ਉਹ ਰੋਜ਼ ਹੀ ਵੀਹ ਕਿਲੋਮੀਟਰ ਸਾਈਕਲ ਚਲਾ ਕੇ ਬੱਚਿਆਂ ਨੂੰ ਪੜ੍ਹਾਉਣ ਦੇ ਲਈ ਆਉਂਦਾ ਹੈ। ਉਸ ਨੇ ਦੱਸਿਆ ਹੈ ਕਿ ਉਸ ਨੇ ਬਚਪਨ ਵਿੱਚ ਪੜ੍ਹਾਈ ਨੂੰ ਲੈ ਕੇ ਬਹੁਤ ਹੀ ਜ਼ਿਆਦਾ ਬੁਰੇ ਹਾਲਾਤ ਦੇਖੇ ਹਨ। ਉਹ ਇਸ ਲਈ ਇਨ੍ਹਾਂ ਬੱਚਿਆਂ ਨੂੰ ਪੜ੍ਹਾਉਣ ਲਈ ਆਉਂਦਾ ਹੈ ਤਾਂ ਕਿ ਇਹ ਬੱਚੇ ਵੀ ਆਪਣੇ ਸੁਪਨੇ ਪੂਰੇ ਕਰ ਸਕਣ। ਉਸ ਦੇ ਕੀਤੇ ਇਹ ਕੰਮ ਕਾਰਨ ਸਾਰੇ ਹੀ ਉਸ ਦੀ ਪ੍ਰਸੰਸਾ ਕਰਦੇ ਹਨ ਅਤੇ ਉਸਦੀ ਪ੍ਰਤੀ ਪਿਆਰ ਵੀ ਜਤਾਉਂਦੇ ਹਨ। ਹਾਂ ਜੀ ਦੋਸਤੋ ਤੁਹਾਨੂੰ ਇਹ ਖ਼ਬਰ ਕਿੱਦਾਂ ਦੀ ਲੱਗੀ ਤੁਸੀਂ ਆਪਣੇ ਵਿਚਾਰ ਸਾਡੇ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ। ਤਾਂ ਕਿ ਅਸੀਂ ਹੋਰ ਵੀ ਕਈ ਅਜਿਹੀਆਂ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੁੰਦੇ ਰਹੀਏ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.