ਫੇਕ ਆਈ ਡੀ ਬਣਾ ਕੇ ਕੀਤਾ ਵੱਡਾ ਕਾਂਡ।

Uncategorized

ਹਾਂ ਜੀ ਦੋਸਤੋ ਜਿਵੇਂ ਕਿ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਅਕ ਸਰ ਹੀ ਨਵੀਂਆਂ ਤੋਂ ਨਵੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਸੋਸ਼ਲ ਮੀਡੀਅਾ ੳੁੱਤੇ ਆਪਾਂ ਅਕਸਰ ਦੇਖਦੇ ਹਾਂ ਕਿ ਕਈ ਲੋਕ ਫੇਕ ਆਈ ਡੀ ਬਣਾ ਕੇ ਇਕ ਦੂਜੇ ਨੂੰ ਤੰਗ ਪ੍ਰੇਸ਼ਾਨ ਕਰਦੇ ਰਹਿੰਦੇ ਹਨ। ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਡੇ ਸਾਹਮਣੇ ਹੈ ਜਿੱਥੇ ਕਿ ਜਾਵੇਦ ਨਾਮ ਦਾ ਵਿਅਕਤੀ ਇਕ ਫੇਕ ਆਈ ਡੀ ਬਣਾ ਕੇ ਬਹੁਤ ਹੀ ਸਾਰੀਆਂ ਕੁੜੀਆਂ ਨੂੰ ਮੈਸੇਜ ਕਰਦਾ ਹੈ । ਉਨ੍ਹਾਂ ਨੂੰ ਆਪਣੇ ਪਿਆਰ ਦੇ ਜਾਲ ਵਿੱਚ ਫਸਾਉਣ ਦਾ ਹੈ। ਦਰ ਅਸਲ ਉਸ ਨੇ ਇਹ ਫੇਕ ਆਈ ਡੀ ਆਈ ਪੀ ਐਸ ਨਾਰਲ ਹਸਨ ਦੇ ਨਾਂ ਤੇ ਬਣਾਈ ਹੋਈ ਸੀ। ਜਿਸ ਦੇ ਕਾਰਨ ਉਸ ਦੀ ਆਈਡੀ ਵਿੱਚ ਬਹੁਤ ਹੀ ਜ਼ਿਆਦਾ ਕੁੜੀਆਂ ਸਨ ਜੋ ਕਿ ਉਸ ਨੂੰ ਮੈਸੇਜ ਕਰਦੀਆਂ ਸਨ।

ਉਸ ਨੇ ਦੱਸਿਆ ਹੈ ਕਿ ਉਸ ਨੂੰ ਅਜਿਹਾ ਕਰਨ ਚ ਬਹੁਤ ਹੀ ਜ਼ਿਆਦਾ ਮਜ਼ਾ ਆਉਂਦਾ ਸੀ। ਉਸ ਨੇ ਕਿਹਾ ਹੈ ਕਿ ਉਸ ਕੋਲ ਦੋ ਫੋਨ ਹਨ ਦੂਸਰੇ ਫੋਨ ਵਿਚ ਵੀਡੀਓ ਰਿਕਾਰਡਿੰਗ ਵੀ ਹੈ। ਪੁਲੀਸ ਨੇ ਜਦੋਂ ਉਸਦੇ ਫੋਨ ਨੂੰ ਦੇਖਿਆ ਤਾਂ ਉਸ ਵਿਚੋਂ ਔਰਤ ਦੀਆਂ ਅਸ਼ ਲੀਲ ਫੋਟੋਆਂ ਵੀ ਸਨ। ਜੋ ਕਿ ਉਸ ਨੂੰ ਖ਼ੁਦ ਭੇਜਦੀਆਂ ਸਨ। ਉਨ੍ਹਾਂ ਵਿੱਚੋਂ ਇੱਕ ਰਾਜ ਸਥਾਨ ਦੀ ਡਾਕਟਰ ਅਤੇ ਹੋਰ ਕਈ ਨਾਮੀ ਵਕੀਲਾਂ ਵੀ ਸਨ। ਇਸ ਤਰ੍ਹਾਂ ਹੀ ਉਸ ਨੇ ਹੋਰ ਵੀ ਕਈ ਕੁੜੀਆਂ ਨੂੰ ਇਸੇ ਤਰ੍ਹਾਂ ਹੀ ਮੈਸੇਜ ਕੀਤੇ ਹੋਏ ਸਨ। ਬਾਅਦ ਵਿਚ ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਖ਼ਿਲਾਫ਼ ਬਣਦੀ ਕਾਰਵਾਈ ਕਰ ਦਿੱਤੀ ਗਈ। ਹੁਣ ਜਾਵੇਦ ਨੂੰ ਪੁਲਿਸ ਨੇ ਜੇਲ੍ਹ ਦੇ ਵਿੱਚ ਬੰਦ ਕਰ ਦਿੱਤਾ। ਹਾਂ ਜੀ ਦੋਸਤ ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਤੇ ਆਪਣੇ ਵਿਚਾਰ ਸਾਡੇ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ। ਤਾਂ ਕਿ ਅਸੀਂ ਹੋਰ ਵੀ ਕਈ ਅਜਿਹੀਆਂ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੁੰਦੇ ਰਹੀਏ। ਆਪਣੇ ਵਿਚਾਰ ਤੁਸੀਂ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.