ਗਾਂ ਨੂੰ ਹੋਈ ਸਜ਼ਾ

Uncategorized

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਤੋਂ ਅਲੱਗ ਸਾਡੇ ਬਦੇਸੀ ਕਨੂੰਨ ਹਨ ਜਿੱਥੇ ਕਿ ਸਜ਼ਾ ਬਹੁਤ ਹੀ ਜ਼ਿਆਦਾ ਭੈੜੀਆਂ ਹਨ। ਉਨ੍ਹਾਂ ਦੇ ਕਾਨੂੰਨ ਬਹੁਤ ਹੀ ਜ਼ਿਆਦਾ ਸਖ਼ਤ ਹੁੰਦੇ ਹਨ ਇਸ ਲਈ ਉਥੇ ਚੋਰੀ ਦੀਆਂ ਘਟ ਨਾਵਾਂ ਜਾਂ ਕੋਈ ਹੋਰ ਬਹੁਤ ਹੀ ਜ਼ਿਆਦਾ ਘੱਟ ਹੁੰਦੀਆਂ ਹਨ। ਇਸੇ ਤਰ੍ਹਾਂ ਦੀ ਹੀ ਇੱਕ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਇੱਕ ਗਾਂ ਨੂੰ ਜੇਲ੍ਹ ਵਿੱਚ ਰੱਖਿਆ ਗਿਆ ਹੈ। ਦਰਅਸਲ ਇਹ ਖ਼ਬਰ ਸਾਊਥ ਸੁਡਾਨ ਦੀ ਹੈ ਜਿੱਥੇ ਕਿ ਇੱਕ ਗਾਂ ਦੁਆਰਾ ਇਕ ਵਿਅਕਤੀ ਤੇ ਹਮਲਾ ਕਰਕੇ ਉਸ ਨੂੰ ਮਾਰ ਦਿੱਤਾ। ਉਥੋਂ ਦੀ ਪੁਲਸ ਨੇ ਉਸ ਗਾਂ ਅਤੇ ਉਸ ਦੇ ਮਾਲਕ ਨੂੰ ਵੀ ਗ੍ਰਿਫ਼ ਤਾਰ ਕਰ ਲਿਆ। ਗਾਂ ਦੀ ਟੱਕਰ ਇੰਨੀ ਭਿਆਨਕ ਸੀ ਕਿ ਉਸ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ।

ਇਸੇ ਤਰ੍ਹਾਂ ਹੀ ਸਾਊਥ ਸੁਡਾਨ ਦੀ ਪੁਲਸ ਨੇ ਉਸ ਨੂੰ ਗ੍ਰਿਫ਼ ਤਾਰ ਕਰ ਲਿਆ ਗਿਆ ਅਤੇ ਉਸ ਤੇ ਬਣਦੀ ਕਾਰਵਾਈ ਕਰ ਰਹੇ ਹਨ। ਹਾਂ ਜੀ ਦੋਸਤੋ ਇਹ ਸਾਊਥ ਸੁਡਾਨ ਇੱਕ ਅਜਿਹਾ ਦੇਸ਼ ਹੈ ਜਿਥੇ ਕਿ ਜਾਨਵਰਾਂ ਨੂੰ ਵੀ ਸਜ਼ਾ ਦਿੱਤੀ ਜਾਂਦੀ ਹੈ ਅਗਰ ਜੇ ਕੋਈ ਉਹ ਕ੍ਰਾਈਮ ਕਰਦੇ ਹਨ। ਕੁਝ ਸਮਾਂ ਪਹਿਲਾਂ ਏਦਾਂ ਹੀ ਇਕ ਭੇਡ ਨੇ ਇਕ ਬਜ਼ੁਰਗ ਔਰਤ ਨੂੰ ਮਾਰ ਦਿੱਤਾ ਸੀ ਜਿਸ ਦੌਰਾਨ ਉਸ ਨੂੰ ਤਿੱਨ ਸਾਲ ਦੀ ਸਜ਼ਾ ਹੋਈ ਹੈ। ਜਦੋਂ ਹੀ ਉਸ ਭੇਡ ਦੀ ਸਜ਼ਾ ਪੂਰੀ ਹੋਵੇਗੀ ਤਾਂ ਉਸ ਨੂੰ ਮ੍ਰਿਤਕ ਬਜ਼ੁਰਗ ਦੇ ਪਰਿਵਾਰ ਨੂੰ ਸੌਂਪਿਆ ਜਾਵੇਗਾ। ਇਸ ਤਰ੍ਹਾਂ ਹੀ ਸਾਊਥ ਸੁਡਾਨ ਦਾ ਇਹ ਕਾਨੂੰਨ ਹੈ ਜੋ ਕਿ ਹਰ ਇਕ ਤੇ ਲਾਗੂ ਕੀਤਾ ਜਾਂਦਾ ਹੈ। ਹਾਂ ਜੀ ਦੋਸਤੋ ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਤੁਸੀਂ ਆਪਣੇ ਵਿਚਾਰ ਸਾਨੂੰ ਕੁਮੈਂਟ ਇਨ ਬਾਕਸ ਵਿਚ ਦੇ ਸਕਦੇ ਹੋ। ਤੁਸੀਂ ਵੀ ਆਪਣੇ ਵਿਚਾਰ ਸਾਨੂੰ ਕੁਮੈਂਟ ਇਨ ਬਾਕਸ ਵਿਚ ਜ਼ਰੂਰ ਦਿਉ ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.