ਰੇਲਵੇ ਲਾਈਨ ਤੇ ਟਲਿਆ ਹਾਦਸਾ।

Uncategorized

ਹਾਂ ਜੀ ਦੋਸਤੋ ਜਿਵੇਂ ਕਿ ਆਪਾਂ ਅਕਸਰ ਹੀ ਸੋਸ਼ਲ ਮੀਡੀਆ ਉੱਤੇ ਦੇਖਦੇ ਆਉਂਦੇ ਹਾਂ ਕਿ ਕੋਈ ਨਾ ਕੋਈ ਘਟ ਨਾਵਾਂ ਹੁੰਦੀਆਂ ਰਹਿੰਦੀਆਂ ਹਨ ਜਿੱਥੇ ਕਿ ਸੜਕ ਹਾਦਸੇ ਵੀ ਬਹੁਤ ਹੁੰਦੇ ਹਨ ਜਿਸ ਵਿਚ ਲੋਕਾਂ ਨੂੰ ਜਾਨੀ ਮਾਲੀ ਨੁਕਸਾਨ ਵੀ ਹੁੰਦਾ ਹੈ। ਪਰ ਇਨ੍ਹਾਂ ਦੁਰ ਘਟਨਾਵਾਂ ਨੂੰ ਦੇਖ ਕੇ ਕਈ ਲੋਕ ਫਿਰ ਵੀ ਨਹੀਂ ਸੁਧਰਦੇ ਅਤੇ ਸੜਕਾਂ ਉਤੇ ਜਾਂਦੇ ਹੋਏ ਵੀ ਬਹੁਤ ਹੀ ਤੇਜ਼ੀ ਕਰਦੇ ਹਨ ਅਤੇ ਆਪਣੀ ਬਾਈਕ ਜਾਂ ਕਾਰ ਨੂੰ ਬਹੁਤ ਹੀ ਸਪੀਡ ਨਾਲ ਭਜਾਉਂਦੇ ਹਨ। ਜਿਸ ਦੇ ਕਾਰਨ ਉਨ੍ਹਾਂ ਨੂੰ ਬਾਅਦ ਵਿਚ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ ਜਾਂ ਫਿਰ ਉਨ੍ਹਾਂ ਨੂੰ ਇਸ ਦੁਨੀਆਂ ਤੋਂ ਅਲ ਵਿਦਾ ਕਹਿਣਾ ਪੈਂਦਾ ਹੈ।

ਇਸ ਤਰ੍ਹਾਂ ਦੀ ਹੀ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਇਆ ਜਿੱਥੇ ਕਿ ਫਾਟਕ ਲੱਗਣ ਦੇ ਬਾਵਜੂਦ ਵੀ ਇੱਕ ਵਿਅਕਤੀ ਮੋਟਰਸਾਈਕਲ ਲੈ ਕੇ ਉਸ ਕੋਲੋਂ ਦੀ ਲੰਘਣ ਦੀ ਕੋਸ਼ਿਸ਼ ਕਰਦਾ ਹੈ। ਤੇ ਉੱਧਰ ਦੀ ਦੂਸਰੀ ਟਰੇਨ ਆ ਜਾਂਦੀ ਹੈ ਜੋ ਕਿ ਉਸ ਮੋਟਰ ਸਾਈਕਲ ਦੇ ਵਿੱਚ ਬੁਰੀ ਤਰ੍ਹਾਂ ਵੱਜਦੀ ਹੈ। ਹਾਲਾਂਕਿ ਉਸ ਵਿਅਕਤੀ ਨੂੰ ਤਾਂ ਕੁਝ ਵੀ ਨਹੀਂ ਹੋਇਆ ਉਹ ਮੋਟਰਸਾਈਕਲ ਨੂੰ ਸੁੱਟ ਕੇ ਆਪ ਦੂਰ ਦੌੜ ਜਾਂਦਾ ਹੈ। ਪਰ ਅਜਿਹੇ ਲੋਕਾਂ ਨੂੰ ਸਿਰਫ ਮੂਰਖ ਦੇਣਾ ਨਾਂ ਨਾਲ ਹੀ ਜਾਣਿਆ ਜਾਂਦਾ ਹੈ। ਉਸ ਤਰ੍ਹਾਂ ਹੀ ਹੋਰ ਲੋਕ ਵੀ ਬਾਅਦ ਵਿਚ ਆ ਕੇ ਉਸ ਦੀ ਹੈਲਪ ਕਰਦੇ ਹਨ ਪਰ

ਇੰਨੇ ਨੂੰ ਗੱਡੀ ਤੇਜ਼ ਹੁੰਦੀ ਹੈ ਕਿ ਉਹ ਇਕਦਮ ਬਾਈਕ ਨੂੰ ਉਡਾ ਕੇ ਲੈ ਜਾਂਦੀ ਹੈ। ਹਾਂ ਜੀ ਦੋਸਤੋ ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਤੁਸੀਂ ਆਪਣੇ ਵਿਚਾਰ ਸਾਡੇ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ। ਤਾਂ ਕਿ ਅਸੀਂ ਹੋਰ ਵੀ ਕਈ ਅਜਿਹੀਆਂ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੁੰਦੇ ਰਹੀਏ। ਸਾਨੂੰ ਕਦੇ ਵੀ ਅਜਿਹਾ ਨਹੀਂ ਕਰਨਾ ਚਾਹੀਦਾ ਜਿਸ ਨਾਲ ਸਾਡਾ ਕੋਈ ਵੀ ਨੁਕ ਸਾਨ ਹੋ ਸਕੇ। ਬਾਕੀ ਤੁਸੀਂ ਆਪਣੇ ਵਿਚਾਰ ਸਾਨੂੰ ਦੱਸ ਸਕਦੇ ਹੋ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *