ਘਰ ਵਿੱਚ ਵੜ ਕੇ ਚਾਰ ਲੁਟੇਰਿਆਂ ਨੇ ਕੀਤਾ ਵੱਡਾ ਕਾਂਡ

Uncategorized

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਪੰਜਾਬ ਦੇ ਅੰਦਰ ਮਾਹੌਲ ਬਹੁਤ ਹੀ ਜ਼ਿਆਦਾ ਖ਼ਰਾਬ ਚੱਲ ਰਿਹਾ ਹੈ ਪੰਜਾਬ ਦੇ ਅੰਦਰ ਲੁੱਟਾਂ ਖੋਹਾਂ ਅਤੇ ਚੋਰੀ ਦੇ ਮਾਮਲੇ ਬਹੁਤ ਹੀ ਜ਼ਿਆਦਾ ਵਧ ਗਏ ਹਨ ਸਰਕਾਰ ਦੀਆਂ ਅਣਗਹਿਲੀਆਂ ਕਾਰਨ ਇਹ ਘਟਨਾਵਾਂ ਅਕਸਰ ਹੀ ਹੁੰਦੀਆਂ ਰਹਿੰਦੀਆਂ ਹਨ ਜੋ ਕਿ ਕਾਫ਼ੀ ਹੀ ਨਿੰਦਣਯੋਗ ਹਨ ਇਸੇ ਤਰ੍ਹਾਂ ਦੀ ਹੀ ਇੱਕ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਆਂ ਦੱਸਿਆ ਜਾਂਦਾ ਹੈ ਜਦੋਂ ਇਕ ਘਰ ਵਿਚ ਸਵੇਰੇ ਪੰਜ ਵਜੇ ਹੀ ਚਾਰ ਲੁਟੇਰੇ ਆਪਣੀ ਗੱਡੀ ਵਿਚ ਆਉਂਦੇ ਹਨ ਅਤੇ ਉਨ੍ਹਾਂ ਦੇ ਘਰ ਦੇ ਮੂਹਰੇ ਗੱਡੀ ਖੜ੍ਹੀ ਕਰ ਕੇ ਉਨ੍ਹਾਂ ਦੇ ਘਰ ਅੰਦਰ ਚਲੇ ਜਾਂਦੇ ਹਨ ਤੇ ਕਹਿੰਦੇ ਹਨ ਕਿ

ਉਹ ਇਨਕਮ ਟੈਕਸ ਵਾਲੇ ਹਨ ਉਸ ਤੋਂ ਬਾਅਦ ਜਦੋਂ ਉਹ ਘਰ ਵਿੱਚ ਦਾਖ਼ਲ ਹੁੰਦਿਆਂ ਤਾਂ ਉਹ ਕਹਿੰਦੇ ਹਨ ਘਰ ਦੇ ਮੌਜੂਦ ਵਿਅਕਤੀਆਂ ਨੂੰ ਕੀ ਸਾਰੇ ਘਰ ਦੀ ਤਲਾਸ਼ੀ ਲਈ ਜਾਵੇਗੀ ਅਤੇ ਤੁਹਾਡੇ ਕੋਲ ਜਿੰਨਾ ਕੈਸ਼ ਹੈ ਹੀ ਸਾਡੇ ਸਾਹਮਣੇ ਰੱਖੋ ਉਨ੍ਹਾਂ ਲੁਟੇਰਿਆਂ ਨੇ ਘਰ ਵਿੱਚ ਵੜ ਕੇ ਅਲਮਾਰੀਆਂ ਵੀ ਚੈੱਕ ਕੀਤੀਆਂ ਉਹ ਵਿਅਕਤੀ ਦੱਸਦਾ ਹੈ ਕਿ ਉਸ ਨੇ ਜ਼ਮੀਨ ਵੇਚੀ ਸੀ ਅਤੇ ਉਸ ਕੋਲ ਪੱਚੀ ਲੱਖ ਰੁਪਿਆ ਪਿਆ ਸੀ ਪਰ ਉਹ ਲੁਟੇਰੇ ਉਹ ਪੈਸੇ ਆਪਣੇ ਨਾਲ ਲੈ ਗਏ ਉਹ ਵਿਅਕਤੀ ਦੱਸਦਾ ਹੈ ਕਿ ਉਨ੍ਹਾਂ ਕੋਲ ਹਥਿਆਰ ਵੀ ਸਨ ਉਨ੍ਹਾਂ ਚਾਰਾਂ ਦੇ ਮੂੰਹ ਬੰਨ੍ਹੇ ਹੋਏ ਸਨ ਅਤੇ ਉਨ੍ਹਾਂ ਨੂੰ ਧਮਕੀ ਵੀ ਦਿੰਦੇ ਹਨ ਜੇਕਰ ਉਨ੍ਹਾਂ ਨੇ ਰੌਲਾ ਪਾਇਆ

ਉਨ੍ਹਾਂ ਨੂੰ ਮਾਰ ਦਿੱਤਾ ਜਾਵੇਗਾ ਅਤੇ ਉਸ ਤੋਂ ਬਾਅਦ ਉਹ ਪੈਸੇ ਲੈ ਕੇ ਫਰਾਰ ਹੋ ਜਾਂਦੇ ਹਨ ਅਤੇ ਘਰ ਵਾਲਿਆਂ ਨੂੰ ਇੱਕ ਕਮਰੇ ਵਿੱਚ ਬੰਦ ਕਰ ਦਿੰਦੇ ਹਨ ਜਿਸ ਤੋਂ ਬਾਅਦ ਉਹ ਘਰ ਵਾਲੇ ਗੁਆਂਢੀਆਂ ਦੇ ਘਰ ਫੋਨ ਕਰ ਕੇ ਉਨ੍ਹਾਂ ਨੂੰ ਕਮਰੇ ਦਾ ਗੇਟ ਖੋਲ੍ਹਣ ਲਈ ਕਹਿੰਦੇ ਹਨ ਅਤੇ ਬਾਅਦ ਵਿੱਚ ਉਹ ਪੁਲੀਸ ਕੋਲ ਰਿਪੋਰਟ ਹੁੰਦੇ ਹਨ ਤਾਂ ਪੁਲੀਸ ਅਧਿਕਾਰੀ ਜਾਂਚ ਪਡ਼ਤਾਲ ਕਰਨ ਉਪਰੰਤ ਕਿਹਾ ਜਾਂਦਾ ਹੈ ਕਿ ਉਨ੍ਹਾਂ ਦੋਸ਼ੀਆਂ ਦੀ ਭਾਲ ਜਾਰੀ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ ਸਾਂਝੀ ਦੋਸਤੋ ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਤੁਸੀਂ ਆਪਣੇ ਪ੍ਰਚਾਰ ਸਾਨੂੰ ਕੁਮੈਂਟ ਬਾਕਸ ਦਾ ਹੀ ਦੱਸ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *